news

Jagga Chopra

Articles by this Author

ਡੇਰਾ ਬਾਬਾ ਨਾਨਕ ਜ਼ਿਮਨੀ ਚੋਣ, 20 ਨਵੰਬਰ ਨੂੰ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
  • ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਅਧਿਕਾਰੀਆਂ ਸਮੇਤ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦਾ ਲਿਆ ਜਾਇਜ਼ਾ
  • 1 ਲੱਖ 93 ਹਜ਼ਾਰ 376 ਵੋਟਰ ਕਰਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ
  • ਵੋਟਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ

ਗੁਰਦਾਸਪੁਰ, 19 ਨਵੰਬਰ 2024 :  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 10 ਡੇਰਾ

ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੈਲਪਲਾਈਨ ਨੰਬਰ 15100 ਬਾਰੇ  ਅਤੇ ਸੜਕੀ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਗੁਰਦਾਸਪੁਰ, 19 ਨਵੰਬਰ 2024 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਗੁਰਦਾਸਪੁਰ ਦੇ ਸਕੱਤਰ ਸ਼੍ਰੀਮਤੀ ਰਮਨੀਤ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਟਰੈਫਿਕ ਐਜੂਕੇਸ਼ਨ ਸੈਲ ਗੁਰਦਾਸਪੁਰ ਵੱਲੋਂ ਕਿਡਜ ਇੰਟਰਨੈਸ਼ਨਲ ਸਕੂਲ ਪਿੰਡ ਧਾਰੋ ਚੱਕ ਵਿੱਚ ਸਕੂਲ ਦੇ ਚੇਅਰਮੈਨ ਸ਼੍ਰੀ ਮਾਨਵ ਮਹਾਜਨ ਅਤੇ ਪ੍ਰਿੰਸੀਪਲ ਸ੍ਰੀਮਤੀ ਤਜਿੰਦਰ ਕੌਰ  ਦੇ ਸਹਿਯੋਗ ਅਤੇ ਕਿਡਜ ਇੰਟਰਨੈਸ਼ਨਲ ਸਕੂਲ

ਜ਼ਿਮਨੀ ਚੋਣ ਡੇਰਾ ਬਾਬਾ ਨਾਨਕ-2024
  • ਕੱਲ੍ਹ 20 ਨਵੰਬਰ ਨੂੰ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਪੋਲਿੰਗ ਪਾਰਟੀਆਂ ਰਵਾਨਾ
  • ਹਰੇਕ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ

ਗੁਰਦਾਸੁਪਰ, 19 ਨਵੰਬਰ 2024 : ਕੱਲ੍ਹ 20 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਵੱਖ-ਵੱਖ ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਹੋ ਗਈਆਂ ਹਨ। ਇਸ ਸਬੰਧੀ

ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਨੂੰ ਮੁੱਖ ਰੱਖਦਿਆ 20 ਨਵੰਬਰ ਸ਼ਾਮ 6:00 ਵਜੇ ਤੱਕ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਰਹੇਗਾ
  • ਕੱਲ 20 ਨਵੰਬਰ ਨੂੰ ਜ਼ਿਲ੍ਹੇ ਗੁਰਦਾਸਪੁਰ ਵਿੱਚ ਛੁੱਟੀ ਰਹੇਗੀ ਅਤੇ ਸੇਵਾ ਕੇਂਦਰ ਵੀ ਬੰਦ ਰਹਿਣਗੇ

ਗੁਰਦਾਸਪੁਰ, 19 ਨਵੰਬਰ 2024 : ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਨੂੰ ਮੁੱਖ ਰੱਖਦਿਆ 20 ਨਵੰਬਰ ਸ਼ਾਮ 6:00 ਵਜੇ ਤੱਕ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਰਹੇਗਾ। ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿਹਾ

ਵਿਧਾਨ ਸਭਾ ਹਲਕਾ 103 - ਬਰਨਾਲਾ ਜ਼ਿਮਨੀ ਚੋਣ ਲਈ ਵੋਟਾਂ ਅੱਜ, ਪ੍ਰਬੰਧ ਮੁਕੰਮਲ
  • ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੋਲਿੰਗ ਸਟੇਸ਼ਨਾਂ ’ਤੇ ਪੁੱਜੀਆਂ
  • ਵੋਟਾਂ ਲਈ 1064 ਚੋਣ ਅਮਲਾ ਅਤੇ 1100 ਦੇ ਕਰੀਬ ਸੁਰੱਖਿਆ ਅਮਲਾ ਰਹੇਗਾ ਤਾਇਨਾਤ
  • ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ, ਨਤੀਜਾ 23 ਨੂੰ

ਬਰਨਾਲਾ, 19 ਨਵੰਬਰ 2024 : ਵਿਧਾਨ ਸਭਾ ਹਲਕਾ 103 - ਬਰਨਾਲਾ ਦੀ ਭਲਕੇ 20 ਨਵੰਬਰ ਨੂੰ ਹੋਣ ਵਾਲੀ ਉਪ ਚੋਣ ਲਈ ਪ੍ਰਬੰਧ ਮੁਕੰਮਲ ਹਨ। ਇਹ

ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਬਰਨਾਲਾ ਨੂੰ ਡਰਾਈ ਡੇਅ ਐਲਾਨਿਆ
  • ਸਮੂਹ ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ 'ਚ ਤਨਖਾਹ ਸਮੇਤ ਛੁੱਟੀ ਦਾ ਐਲਾਨ

ਬਰਨਾਲਾ, 19 ਨਵੰਬਰ 2024 : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਮਿਤੀ 18 ਨਵੰਬਰ, 2024 ਨੂੰ ਸ਼ਾਮ 6 ਵਜੇ ਤੋਂ 20 ਨਵੰਬਰ,  2024 ਨੂੰ ਵਿਧਾਨ ਸਭਾ ਹਲਕਾ ਬਰਨਾਲਾ

ਜ਼ਿਲ੍ਹੇ ਦੀਆਂ ਮੰਡੀਆਂ 'ਚੋਂ 591966 ਮੀਟ੍ਰਿਕ ਟਨ ਫ਼ਸਲ ਦੀ ਹੋਈ ਲਿਫਟਿੰਗ: ਡਿਪਟੀ ਕਮਿਸ਼ਨਰ
  • 1471 ਕਰੋੜ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ
  • ਅਨਾਜ ਮੰਡੀਆਂ 'ਚ ਕੀਤੇ ਗਏ ਹਨ ਪੁਖਤਾ ਪ੍ਰਬੰਧ

ਬਰਨਾਲਾ, 19 ਨਵੰਬਰ 2024 : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਆਈ ਏ ਐੱਸ ਨੇ ਦੱਸਿਆ ਕਿ ਕੱਲ੍ਹ 18 ਨਵੰਬਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 718280 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ, ਜਿਸ ਵਿਚੋਂ ਹੁਣ ਤਕ ਕੁੱਲ 667765

ਕਣਕ ਦੀ ਗੁਲਾਬੀ ਸੁੰਡੀ ਤੋਂ ਘਬਰਾਉਣ ਦੀ ਨਹੀਂ ,ਸਮੇਂ ਸਿਰ ਇਲਾਜ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ
  • ਬਾਸਮਤੀ ਵਾਲੇ ਖੇਤਾਂ ਵਿਚ ਕਣਕ ਦੀ ਬਿਜਾਈ ਤੋਂ ਪਹਿਲਾਂ ਕੀਟਨਾਸ਼ਕਾਂ ਨਾਲ ਬੀਜ ਨੂੰ ਸੋਧਣਾ ਜ਼ਰੂਰੀ

ਫ਼ਰੀਦਕੋਟ 19 ਨਵੰਬਰ 2024 : ਬਹੁਤਾਤ ਰਕਬੇ ਵਿੱਚ ਕਣਕ ਦੀ ਬਿਜਾਈ ਸੁਪਰ/ਹੈਪੀ , ਸਮਾਰਟ ਜਾਂ ਸਰਫੇਸ ਸੀਡਰ ਨਾਲ ਕੀਤੀ ਜਾਂਦੀ ਹੈ ਪਰ ਕਿਸਾਨਾਂ ਦੇ ਮਨ ਅੰਦਰ ਡਰ ਬਣਿਆ ਰਹਿੰਦਾ ਹੈ ਕਿ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਨਾਲ ਫਸਲ ਨੂੰ ਗੁਲਾਬੀ ਸੁੰਡੀ ਨੁਕਸਾਨ ਕਰਦੀ

ਪੰਚਾਇਤਾਂ ਨਸ਼ਿਆਂ, ਸਮਾਜਿਕ ਅਲਾਮਤਾਂ ਦੇ ਖਾਤਮੇ ਤੇ ਸਮੁੱਚੇ ਵਿਕਾਸ ਲਈ ਕੰਮ ਕਰਨ- ਸਪੀਕਰ ਸੰਧਵਾਂ 
  • ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਵੇਗੀ -ਸੇਖੋਂ
  • ਪੰਚਾਇਤਾਂ ਪਿੰਡਾਂ ਵਿੱਚੋਂ ਧੜੇਬੰਦੀ ਖਤਮ ਕਰਨ ਨੂੰ ਤਰਜੀਹ ਦੇਣ- ਅਮੋਲਕ ਸਿੰਘ 
  • ਨਹਿਰੂ ਸਟੇਡੀਅਮ ਵਿਖੇ ਪੰਚਾਂ ਦੇ ਸਹੁੰ ਚੁੱਕ ਸਮਾਗਮ ਦਾ ਆਯੋਜਨ

ਫ਼ਰੀਦਕੋਟ 19 ਨਵੰਬਰ, 2024 : ਅੱਜ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚਾਂ ਤੇ ਸਹੁੰ ਚੁੱਕ ਦਾ ਜ਼ਿਲ੍ਹਾ ਪੱਧਰੀ ਸਮਾਗਮ ਇਥੋਂ ਦੇ ਨਹਿਰੂ ਸਟੇਡੀਅਮ ਵਿਖੇ

ਡਿਪਟੀ ਕਮਿਸਨਰ ਅਤੇ ਕਮਿਸ਼ਨਰ ਨਗਰ ਨਿਗਮ ਵਲੋਂ ਭਗਤਾਂ ਵਾਲਾ ਡੰਪ ਦਾ ਦੌਰਾ
  • ਡਿਪਟੀ ਕਮਿਸ਼ਨਰ ਨੇ ਕੰਪਨੀ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਅੰਮ੍ਰਿਤਸਰ 19 ਨਵੰਬਰ 2024 : ਸ਼ਹਿਰ ਵਿਚ ਸਾਫ ਸਫਾਈ ਦੀਆਂ ਲਗਾਤਾਰ ਆ ਰਹੀਆਂ ਸ਼ਕਾਇਤਾਂ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸਨਰ ਮੈਡਮ ਸ਼ਾਕਸੀ ਸਾਹਨੀ ਅਤੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਗੁਲਪ੍ਰੀਤ ਸਿੰਘ ਨੇ ਹੋਰ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਭਗਤਾਂਵਾਲਾ ਡੰਪ ਦਾ ਦੌਰਾ ਕੀਤਾ। ਉਨਾਂ ਕੰਪਨੀ ਵਲੋ ਚੱਲ