news

Jagga Chopra

Articles by this Author

ਪਿੰਡਾਂ ਦੀ ਨੁਹਾਰ ਬਦਲਣ ਲਈ ਅੱਗੇ ਆਉਣ ਪੰਚ ਤੇ ਪੰਚਾਇਤਾਂ : ਧਾਲੀਵਾਲ
  • ਕੈਬਨਿਟ ਮੰਤਰੀ ਧਾਲੀਵਾਲ ਨੇ ਜ਼ਿਲ੍ਹੇ ਦੇ 5526 ਪੰਚਾਂ ਨੂੰ ਸਹੁੰ ਚੁਕਾਈ
  • ਪਿੰਡਾਂ ਦੇ ਵਿਕਾਸ ਲਈ ਬਦਲੇ ਦੀ ਰਾਜਨੀਤੀ ਤੋਂ ਉਪਰ ਉਠਕੇ ਨਵੀਂ ਸੋਚ ਨਾਲ ਹਰ ਪਿੰਡ ਵਾਸੀ ਨੂੰ ਨਾਲ ਲੈ ਕੇ ਕੰਮ ਕਰਨ ਦਾ ਸੱਦਾ

ਅੰਮ੍ਰਿਤਸਰ 19 ਨਵੰਬਰ 202 : ਕੈਬਨਿਟ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹੇ ਦੇ ਨਵੇਂ ਚੁਣੇ ਗਏ 5526 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਅੱਜ

ਪੰਜਾਬ ਸਰਕਾਰ ਵੋਲੋਂ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਆਰਮੀ,ਪੈਰਾਮਿਲਟਰੀ ਫੋਰਸ
  • ਡਰੋਨ ਉਪਰੇਟਿੰਗ ਕੋਰਸ ਅਤੇ ਸਕਿਊਰਟੀ ਕੋਰਸ ਮੁਫਤ ਕਰਵਾਇਆ ਜਾਵੇਗਾ

ਅੰਮ੍ਰਿਤਸਰ, 19 ਨਵੰਬਰ 2024 : ਸੀ-ਪਾਈਟ ਕੈਂਪ ਰਣੀਕੇ, ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ ਦੇ ਯੁਵਕਾਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਸੀ-ਪਾਈਟ ਕੈਂਪ ਰਣੀਕੇ ਵਿਖੇ 150 ਨੌਜਵਾਨਾਂ ਨੁੰ ਡਰੋਨ ਉਪਰੇਟਟਿੰਗ ਕੋਰਸ ਅਤੇ ਸਕਿਊਟਰੀ ਕੋਰਸ

ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦੀ ਗੁਣਵੱਤਾ ਮੇਰੀ ਪਹਿਲੀ ਤਰਜੀਹ : ਈਟੀਓ
  • ਈਟੀਓ ਨੇ ਕਰਤਾਰਪੁਰ ਕੋਰੀਡੋਰ ਨੂੰ ਜੋੜਦੀ ਸੜ੍ਹਕ ਦੀ ਕੀਤੀ ਅਚਨਚੇਤ ਜਾਂਚ 

ਅੰਮ੍ਰਿਤਸਰ 19 ਨਵੰਬਰ 2024 : ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦੇ ਕੈਬਿਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ  ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨਾਲ ਜੁੜਦੀ ਨਵੀ ਬਣ ਰਹੀ ਸੜਕ ਦੇ ਕੰਮ ਦਾ ਅਚਨਚੇਤ ਨਰੀਖਣ ਕੀਤਾ। ਉਹਨਾਂ ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਲੋਕ

ਖ਼ਾਲਸਾ ਕਾਲਜ, ਅੰਮ੍ਰਿਤਸਰ ਵਿੱਚ ਵਿਗਿਆਨ ਦੇ ਅਜੂਬਿਆਂ ਨੂੰ ਦੇਖ ਕੇ ਵਿਦਿਆਰਥੀ ਹੋਏ ਹੈਰਾਨ

ਅੰਮ੍ਰਿਤਸਰ 19 ਨਵੰਬਰ, 2024 : ਖ਼ਾਲਸਾ ਕਾਲਜ, ਅੰਮ੍ਰਿਤਸਰ ਵਿਖੇ ਚੱਲ ਰਹੇ ਫੈਸਟੀਵਲ ਆਫ਼ ਸਾਇੰਸ ਦੇ ਦੂਜੇ ਦਿਨ ਵਿਗਿਆਨਕ ਉਤਸੁਕਤਾ ਅਤੇ ਨਵੀਨਤਾ ਦਾ ਜੋਸ਼ ਭਰਿਆ ਜਸ਼ਨ ਰਿਹਾ। ਵੱਡੀ ਗਿਣਤੀ ਵਿੱਚ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਖੋਜ ਅਤੇ ਸਿੱਖਣ ਦੇ ਉਨ੍ਹਾਂ ਦੇ ਜਨੂੰਨ ਨੂੰ ਜਗਾਉਣ ਲਈ ਤਿਆਰ ਕੀਤੀਆਂ ਗਈਆਂ ਕਈ ਤਰ੍ਹਾਂ ਦੀਆਂ ਰੁਝੇਵਿਆਂ, ਹੱਥੀਂ ਵਿਗਿਆਨ ਦੀਆਂ

ਕੈਬਨਿਟ ਮੰਤਰੀ ਧਾਲੀਵਾਲ ਨੇ ਰਮਦਾਸ ਸਕੂਲ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦਿਵਾਰੀ ਅਤੇ ਬਾਥਰੂਮਾਂ ਦਾ ਕੀਤਾ ਉਦਘਾਟਨ 

ਅੰਮ੍ਰਿਤਸਰ 19 ਨਵੰਬਰ 2024 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਵਿੱਚ ਹੋਰ ਕ੍ਰਾਂਤੀ ਲਿਆਉਣ ਲਈ ਵਿਸ਼ੇਸ਼ ਉਪਰਾਲੇ ਅਤੇ ਨਿਵੇਕਲੀਆਂ ਪਹਿਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੀ ਅਹਿਮ ਉਪਰਾਲੇ ਆਰੰਭੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ

ਸਰਕਾਰ ਸੂਬੇ ਨੂੰ ਉੱਚ ਵਿਕਾਸ ਦੇ ਰਾਹ 'ਤੇ ਲਿਜਾਣ ਲਈ ਸਮਰਪਿਤ ਹੈ : ਕੈਬਨਿਟ ਮੰਤਰੀ ਮੁੰਡੀਆਂ

ਲੁਧਿਆਣਾ, 19 ਨਵੰਬਰ 2024 : ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਵੀ ਕਾਇਮ ਰੱਖਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ।
ਪਿੰਡ ਧਨਾਨਸੂ ਵਿਖੇ ਹਾਈਟੈਕ ਸਾਈਕਲ ਵੈਲੀ ਵਿਖੇ 6391

ਪੰਚਾਇਤਾਂ ਧੜੇਬੰਦੀ ਨੂੰ ਭੁੱਲ ਕੇ ਪਿੰਡ ਦੇ ਵਿਕਾਸ ਅਤੇ ਭਲਾਈ ਲਈ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਇੱਕ ਜੁੱਟ ਹੋ ਕੇ ਕੰਮ ਕਰਨ : ਈਟੀਓ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਨਵੰਬਰ 2024 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗਾਂ ਦੇ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਮੋਹਾਲੀ ਵਿਖੇ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਉਨ੍ਹਾਂ ਸਮੁੱਚੀਆਂ ਪੰਚਾਇਤਾਂ ਨੂੰ ਪੰਚਾਇਤੀ ਚੋਣਾਂ ਦੌਰਾਨ ਦੀ ਧੜੇਬੰਦੀ ਨੂੰ ਭੁੱਲ ਕੇ ਪਿੰਡ ਦੇ ਵਿਕਾਸ ਅਤੇ ਭਲਾਈ ਲਈ ਪਿੰਡ ਵਾਸੀਆਂ ਨੂੰ ਨਾਲ ਲੈ

ਪਿੰਡਾਂ ਦੇ ਵਿਕਾਸ ਨੂੰ ਪੰਜਾਬ ਸਰਕਾਰ ਵੱਲੋਂ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ : ਡਾ. ਬਲਜੀਤ ਕੌਰ

ਫਾਜ਼ਿਲਕਾ, 19 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਪੰਚਾਇਤਾਂ ਨੂੰ ਸਹਿਯੋਗੀ ਬਣਨ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਆਖਿਆ ਹੈ ਕਿ ਪਿੰਡਾਂ ਦੇ ਵਿਕਾਸ ਨੂੰ ਪੰਜਾਬ ਸਰਕਾਰ ਵੱਲੋਂ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਹ ਅੱਜ ਇੱਥੇ ਜ਼ਿਲ੍ਹੇ ਦੇ ਨਵੇਂ ਚੁਣੇ ਗਏ

ਸੂਬੇ ਵਿੱਚ ਸਿਹਤ, ਸਿੱਖਿਆ, ਰੋਜਗਾਰ ਤੇ ਲੋਕ ਭਲਾਈ ਦੇ ਨਵੇਂ ਯੁੱਗ ਦਾ ਆਗਾਜ਼ : ਡਾ. ਬਲਬੀਰ ਸਿੰਘ

ਪਟਿਆਲਾ, 19 ਨਵੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ਨਵੇਂ ਚੁਣੇ ਗਏ 6276 ਪੰਚਾਂ ਨੂੰ ਸਹੁੰ ਚੁਕਾਈ। ਅੱਜ ਇੱਥੇ ਸੰਗਰੂਰ ਰੋਡ 'ਤੇ ਸਥਿਤ ਨਿਊ ਪੋਲੋ ਗਰਾਊਂਡ ਨੇੜੇ ਏਵੀਏਸ਼ਨ ਕਲੱਬ ਵਿਖੇ ਸਹੁੰ ਚੁੱਕ ਸਮਾਗਮ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮੁੱਖ

ਪੰਚ, ਸਰਪੰਚ ਆਪਣੀ ਡਿਊਟੀ ਬਾਖੂਬੀ ਨਿਭਾਉਣ ਤਾਂ ਉਹ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ : ਵਿੱਤ ਮੰਤਰੀ  ਚੀਮਾ
  • ਸੌਂਹ ਚੁੱਕ ਸਮਾਗਮ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਨਵੇਂ ਪੰਚਾਂ ਨੂੰ ਨਸ਼ਿਆਂ ਖਿਲਾਫ ਲੜਾਈ ਦਾ ਸੱਦਾ

ਬਠਿੰਡਾ, 19 ਨਵੰਬਰ 2024 : ਲੋਕਤੰਤਰ ਦੀ ਮੁੱਢਲੀ ਇਕਾਈ ਪਿੰਡ ਦੇ ਪੰਚ ਅਤੇ ਸਰਪੰਚ ਹੁੰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ