- ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ
ਚੰਡੀਗੜ੍ਹ, 18 ਨਵੰਬਰ 2024 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ