- ਪੰਜਵੀਂ,ਅੱਠਵੀਂ ਤੇ ਦਸਵੀਂ ਜਮਾਤ ਵਿੱਚੋਂ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ
ਬਰਨਾਲਾ, 1 ਅਪ੍ਰੈਲ 2025 (ਭੁਪਿੰਦਰ ਸਿੰਘ ਧਨੇਰ) : ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਬਰਨਾਲਾ ਵੱਲੋਂ ਸ਼ਹੀਦ ਰਹਿਮਤ ਅਲੀ ਵਜੀਦਕੇ ਨੂੰ ਸਮਰਪਿਤ ਕਰਵਾਈ ਗਈ ਦਸਵੀਂ ਡੀ.ਟੀ.ਐੱਫ. ਵਜ਼ੀਫਾ ਪ੍ਰੀਖਿਆ ਦਾ ਇਨਾਮ ਵੰਡ ਸਮਾਰੋਹ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੀਤਾ ਗਿਆ