ਗੁਰਦਾਸਪੁਰ, 18 ਨਵੰਬਰ 2024 : ਜ਼ਿਲਾ ਪੱਧਰ ਤੇ 21 ਨਵੰਬਰ 2024 ਨੂੰ ਪੈਨਸ਼ਨ ਅਦਾਲਤ ਲੱਗੇਗੀ ਜਿਸ ਵਿੱਚ ਪੰਜਾਬ ਸਰਕਾਰ ਦੇ ਰਿਟਾਇਰਡ ਕਰਮਚਾਰੀਆਂ ਦੇ ਪੈਨਸ਼ਨਰਾਂ ਅਤੇ ਦੂਸਰੇ ਪੈਨਸ਼ਨਰਾਂ ਸਬੰਧੀ ਪ੍ਰਾਪਤ ਸ਼ਿਕਾਇਤਾ ਦਾ ਨਿਪਟਾਰਾ ਕੀਤਾ ਜਾਣਾ ਹੈ। ਇਹ ਜਾਣਕਾਰੀ ਦਿੰਦਿਆ ਆਦਿਤਿਆ ਗੁਪਤਾ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ 21 ਨਵੰਬਰ 2024 ਨੂੰ ਸਵੇਰੇ 11
news
Articles by this Author

ਗੁਰਦਾਸਪੁਰ, 18 ਨਵੰਬਰ 2024 : ਜ਼ਿਮਨੀ ਚੋਣ, 10- ਡੇਰਾ ਬਾਬਾ ਨਾਨਕ ਲਈ 20 ਨਵੰਬਰ ਨੂੰ ਪੈ ਰਹੀਆਂ ਵੋਟਾਂ ਸਬੰਧੀ ਅੱਜ ਜਨਰਲ ਅਬਜ਼ਰਵਰ ਸ੍ਰੀ ਅਜੇ ਸਿੰਘ ਤੋਮਰ ਅਤੇ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਨਿਗਰਾਨੀ ਹੇਠ ਪੋਲਿੰਗ ਪਾਰਟੀਆਂ ਅਤੇ ਮਾਈਕਰੋ ਆਬਜ਼ਰਵਰ ਨੂੰ ਪੋਲਿੰਗ ਸਟੇਸ਼ਨ ਅਲਾਟ ਕਰਨ ਦੀ ਫਾਈਨਲ ਰੈਂਡੇਮਾਇਜੇਸ਼ਨ ਕੀਤੀ ਗਈ। ਇਸ ਮੌਕੇ ਸੁਰਿੰਦਰ

ਗੁਰਦਾਸਪੁਰ, 18 ਨਵੰਬਰ 2024 : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ 2024 ਦੌਰਾਨ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 20 ਨਵੰਬਰ, 2024 ਨੂੰ ਵੋਟ ਪਾਉਣ ਲਈ ਫ਼ੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ

- ਕਿਹਾ, ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਭੁਨਰਹੇੜੀ, 17 ਨਵੰਬਰ 2024 : ਮੁੱਖ ਖੇਤੀਬਾੜੀ ਅਫ਼ਸਰ ਡਾ: ਜਸਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਡੀ.ਏ.ਪੀ.ਖਾਦ ਦੀ ਚੈਕਿੰਗ ਕਰਨ ਲਈ ਬਲਾਕ ਖੇਤੀਬਾੜੀ ਅਫ਼ਸਰ, ਭੁਨੱਰਹੇੜੀ ਅਤੇ ਸਨੌਰ ਦੀ ਟੀਮ ਨੇ ਵੱਖ-ਵੱਖ ਥਾਵਾਂ ਤੇ ਜਾ ਕੇ ਵੱਖ-ਵੱਖ ਖਾਦ ਵਿਕਰੇਤਾਵਾਂ ਨਾਲ ਬੈਠਕਾਂ ਕੀਤੀਆਂ। ਮੀਟਿੰਗ ਵਿੱਚ ਖਾਦ

- ਰੇਤਲੀ ਜ਼ਮੀਨ ਵਿਚ ਜੈਵਿਕ ਮਾਦਾ ਵਧਣ ਨਾਲ ਫ਼ਸਲਾਂ ਦੀ ਪੈਦਾਵਾਰ ਵਿੱਚ ਵੀ ਹੋਇਆ ਵਾਧਾ
- ਕਿਸਾਨ ਡੀਏਪੀ ਦੇ ਬਦਲ ਵਜੋਂ ਹੋਰ ਖਾਦਾਂ ਦੀ ਵੀ ਵਰਤੋਂ ਕਰ ਸਕਦੇ ਹਨ- ਡਾ. ਅਮਰੀਕ ਸਿੰਘ
ਫਰੀਦਕੋਟ, 18 ਨਵੰਬਰ 2024 : ਸਾਲ 2024-25 ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ

- ਕਿਸਾਨ ਨਵੀਆਂ ਤਕਨੀਕਾਂ ਨਾਲ ਪਰਾਲੀ ਨੂੰ ਅੱਗ ਲਾਏ ਬਗੈਰ ਕਣਕ ਦੀ ਬਿਜਾਈ ਕਰਨ
- ਕਿਸਾਨਾਂ ਨੂੰ ਡੀ.ਏ.ਪੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਵਿਨੀਤ ਕੁਮਾਰ
ਫ਼ਰੀਦਕੋਟ 18 ਨਵੰਬਰ,2024 : ਵਾਤਾਵਰਣ ਦੀ ਸੰਭਾਲ ਕਰਨਾ ਮਨੁੱਖਤਾ ਦਾ ਮੁੱਢਲਾ ਫਰਜ਼ ਬਣਦਾ ਹੈ। ਸਾਨੂੰ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਪ੍ਰੇਮੀ ਹੋਣ ਦਾ ਸੁਨੇਹਾ ਦੇਣਾ ਚਾਹੀਦਾ ਹੈ।

- 19 ਨਵੰਬਰ ਨੂੰ ਨਹਿਰੂ ਸਟੇਡੀਅਮ ਵਿਖੇ ਕੀਤਾ ਹੋਵੇਗਾ ਜਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ
ਫਰੀਦਕੋਟ 18 ਨਵੰਬਰ, 2024 : ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ 19 ਨਵੰਬਰ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅਹੁਦੇ ਦੀ ਸਹੁੰ ਚੁਕਵਾਈ ਜਾਵੇਗੀ, ਜਿਸ ਦੌਰਾਨ ਜ਼ਿਲ੍ਹੇ ਦੇ 1653 ਪੰਚ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਸਵੇਰੇ 11.30 ਵਜੇ ਆਪਣੇ

- ਸੰਜਮ ਨਾਲ ਖਾਂਦਾ,ਰਸਾਇਣ ਤੇ ਪਾਣੀ ਦੀ ਵਰਤੋਂ ਤੇ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਬਟਾਲਾ, 18 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਨਿਰੰਤਰ ਉਪਰਾਲੇ ਜਾਰੀ ਹਨ, ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰ ਲਗਾਤਾਰ ਕਿਸਾਨਾਂ ਨੂੰ ਖਾਂਦਾ, ਰਸਾਇਣ ਤੇ ਪਾਣੀ ਦੀ ਸੰਜਮ ਨਾਲ

- ਗਲੋਬਲ ਸਿੱਖ ਕੌਂਸਲ ਵੱਲੋਂ ਇਸ ਇਤਿਹਾਸਕ ਪ੍ਰਾਪਤੀ ’ਤੇ ਲਾਰਡ ਇੰਦਰਜੀਤ ਸਿੰਘ ਨੂੰ ਵਧਾਈਆਂ
ਲੰਡਨ, 17 ਨਵੰਬਰ 2024 : ਯੂਰਪ ਅਤੇ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਲਾਰਡ ਇੰਦਰਜੀਤ ਸਿੰਘ ਵੱਲੋਂ ਸੰਸਦ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਅਤੇ ਯੂਕੇ ਲਈ ਬਿਹਤਰ ਲੋਕ ਸੇਵਾਵਾਂ ਦੇਣ ਦੇ ਯੋਗਦਾਨ ਵਜੋਂ ਉਨ੍ਹਾਂ ਦਾ ਚਿੱਤਰ ਵੈਸਟਮਿੰਸਟਰ, ਲੰਡਨ ਸਥਿਤ

ਕਾਹਿਰਾ, 17 ਨਵੰਬਰ 2024 : ਉੱਤਰੀ ਇਜ਼ਰਾਈਲ ਦੇ ਸ਼ਹਿਰ ਕੈਸੇਰੀਆ ਵਿੱਚ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਘਰ ਵੱਲ ਦੋ ਫਲੈਸ਼ ਬੰਬ ਸੁੱਟੇ ਗਏ ਅਤੇ ਬਾਗ ਵਿੱਚ ਡਿੱਗ ਗਏ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਮਲੇ ਦੇ ਸਮੇਂ ਨਾ ਤਾਂ ਪ੍ਰਧਾਨ ਮੰਤਰੀ ਨੇਤਨਯਾਹੂ ਅਤੇ ਨਾ ਹੀ ਉਨ੍ਹਾਂ ਦਾ ਪਰਿਵਾਰ ਮੌਜੂਦ