ਨਵੀਂ ਦਿੱਲੀ, 17 ਨਵੰਬਰ 2024 : ਮਣੀਪੁਰ ਵਿੱਚ ਫਿਰ ਭੜਕੀ ਹਿੰਸਾ ਦੇ ਵਿਚਕਾਰ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਐਤਵਾਰ ਨੂੰ ਭਾਜਪਾ 'ਤੇ ਵੱਡਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਜਾਣਬੁੱਝ ਕੇ ਸਰਹੱਦੀ ਰਾਜ ਨੂੰ ਸਾੜਨਾ ਚਾਹੁੰਦੀ ਹੈ ਕਿਉਂਕਿ ਇਹ ਆਪਣੀ ਨਫ਼ਰਤ ਭਰੀ ਵੰਡ ਦੀ ਰਾਜਨੀਤੀ ਨੂੰ ਵਧਾਵਾ ਦਿੰਦੀ ਹੈ। ਖੜਗੇ ਨੇ ਕਿਹਾ ਕਿ ਸੂਬੇ ਦੇ ਲੋਕ ਨਾ ਕਦੇ ਭੁੱਲਣਗੇ ਅਤੇ
news
Articles by this Author

- ਨੈਸ਼ਨਲ ਹਾਈਵੇਅ ’ਤੇ ਹਾਲ ਹੀ ਵਿੱਚ ਦੇਰ ਰਾਤ ਨੂੰ ਹੋਈਆਂ ਹਥਿਆਰਬੰਦ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਿੱਚ ਸ਼ਾਮਲ ਸੀ ‘ਸੱਤੀ ਗੈਂਗ’ : ਡੀਜੀਪੀ ਗੌਰਵ ਯਾਦਵ
- ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਸੱਤੀ ਦੀ ਸੱਜੀ ਲੱਤ ’ਤੇ ਲੱਗੀ ਗੋਲੀ : ਐੱਸ.ਐੱਸ.ਪੀ. ਦੀਪਕ ਪਾਰੀਕ
ਚੰਡੀਗੜ੍ਹ, 17 ਨਵੰਬਰ 2024 : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ

- ਲੁਧਿਆਣਾ, ਮੋਗਾ ਅਤੇ ਫ਼ਤਹਿਗੜ੍ਹ ਸਾਹਿਬ ਦੇ 90 ਪਿੰਡਾਂ ਵਿੱਚ ਲਗਭਗ 13000 ਐਚ.ਐਫ. ਗਾਵਾਂ ਦੀ ਦੁੱਧ ਉਤਪਾਦਨ ਸਮਰੱਥਾ ਕੀਤੀ ਜਾਵੇਗੀ ਰਿਕਾਰਡ: ਗੁਰਮੀਤ ਸਿੰਘ ਖੁੱਡੀਆਂ
- ਸਰਕਾਰ ਐਚ.ਐਫ. ਵੱਛਿਆਂ ਦੀ ਖ਼ਰੀਦ ਵਿੱਚ ਵੀ ਕਰੇਗੀ ਸਹਾਇਤਾ
ਚੰਡੀਗੜ੍ਹ, 17 ਨਵੰਬਰ 2024 : ਸੂਬੇ ਵਿੱਚ ਡੇਅਰੀ ਫਾਰਮਿੰਗ ਸੈਕਟਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਹੋਲਸਟਾਈਨ ਫਰੀਜ਼ੀਅਨ

ਲੁਧਿਆਣਾ, 17 ਨਵੰਬਰ (ਰਘਵੀਰ ਸਿੰਘ ਜੱਗਾ) : ਵੱਖਰੇ ਲੋਕ ਅੰਦਾਜ਼ ਦੇ ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਬੀਤੀ ਸ਼ਾਮ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਹੈ ਕਿ ਪੰਜਾਬੀ ਲੋਕ ਸੰਗੀਤ ਦੀ ਖੇਤਰੀ ਮਹਿਕ ਜਿਉਂਦੀ ਰੱਖਣ ਲਈ ਲੋਕ ਫਨਕਾਰਾਂ ਦੀ ਕਦਰਦਾਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੋ ਖ਼ੁਸ਼ਬੂ

ਬਠਿੰਡਾ, 17 ਨਵੰਬਰ 2024 : ਸਥਾਨਕ ਸ਼ਹਿਰ ਤੋਂ ਅੰਮ੍ਰਿਤਸਰ ਸਾਹਿਬ ਨੂੰ ਜਾਂਦੇ ਹਾਈਵੇ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਐਨਐਫਐਲ ਕਲੋਨੀ ਬਠਿੰਡਾ ਦੇ ਨਜ਼ਦੀਕ ਲੇਬਰ ਕਰਕੇ ਤਿੰਨ ਨੌਜਵਾਨ ਆਪਣੇ ਮੋਟਰਸਾਈਕਲ ਤੇ ਪਿੰਡ ਗਿੱਲ ਪੱਤੀ ਜਾ ਰਹੇ ਸਨ ਜਿਨਾਂ ਦੀ ਟਰੱਕ ਦੇ ਨਾਲ ਟਕਰਾਉਣ ਉੱਤੇ

ਸਿੱਧਵਾਂ ਬੇਟ, 17 ਨਵੰਬਰ 2024 : ਸਿੱਧਵਾਂ ਬੇਟ ਦੇ ਪਿੰਡ ਅੱਬੂਪੂਰਾ ਵਿੱਚ ਇੱਕ ਕਬੱਡੀ ਖਿਡਾਰੀ ਵੱਲੋਂ ਖੁਦਕੁਸ਼ੀ ਕਰ ਲੂੈਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਅਵਤਾਰ ਸ਼ੰਟੀ ਕਿਸ਼ਨਪੁਰੀਆ ਨੇ ਇਕ ਦਰੱਖ਼ਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਨੂੰ ਕੋਈ ਨੌਕਰੀ ਨਾ ਮਿਲਣ ਕਰਕੇ ਬਹੁਤ ਪਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਉਹ

ਚੰਡੀਗੜ੍ਹ, 17 ਨਵੰਬਰ 2024 : ਹਰਿਆਣਾ ਵਿਧਾਨ ਸਭਾ ਨੂੰ ਜ਼ਮੀਨ ਦੇਣ ਨੂੰ ਲੈ ਕੇ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਵਿਵਾਦ ‘ਤੇ ਸਥਿਤੀ ਸਪੱਸ਼ਟ ਕੀਤੀ ਹੈ। ਰਾਜਪਾਲ ਕਟਾਰੀਆ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਇੱਕ ਪ੍ਰਸਤਾਵ ਲੰਬੇ ਸਮੇਂ ਤੋਂ ਪੈਂਡਿੰਗ ਹੈ। ਫੈਸਲਾ ਹੋਣ ਤੱਕ ਕੁਝ ਨਹੀਂ ਕਿਹਾ

ਬੀਜਿੰਗ, 17 ਨਵੰਬਰ 2024 : ਚੀਨ ਦੇ ਪੂਰਬੀ ਸ਼ਹਿਰ ਯਿਕਸਿੰਗ ਵਿੱਚ ਇੱਕ ਕਾਲਜ ਕੈਂਪਸ ਵਿੱਚ ਇੱਕ ਵਿਦਿਆਰਥੀ ਨੇ ਭੀੜ ਤੇ ਚਾਕੂ ਨਾਲ ਹਮਲਾ ਕਰ ਦਿੱਤਾ।ਇਸ ਹਮਲੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ 17 ਜ਼ਖਮੀ ਹੋ ਗਏ। ਇਹ ਘਟਨਾ ਵੂਸ਼ੀ ਵੋਕੇਸ਼ਨਲ ਇੰਸਟੀਚਿਊਟ ਆਫ ਆਰਟਸ ਐਂਡ ਟੈਕਨਾਲੋਜੀ ਵਿੱਚ ਸ਼ਾਮ ਕਰੀਬ 6:30 ਵਜੇ ਵਾਪਰੀ। ਪੁਲਸ ਨੇ ਦੱਸਿਆ ਕਿ ਹਮਲਾਵਰ ਨੂੰ ਗ੍ਰਿਫਤਾਰ

ਬਰਨਾਲਾ, 17 ਨਵੰਬਰ 2024 : ਬਰਨਾਲਾ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਰਨਾਲਾ ਅਤੇ ਸੰਗਰੂਰ 'ਚ ਹੀ ਆਮ ਆਦਮੀ ਪਾਰਟੀ ਦਾ ਜਨਮ ਹੋਇਆ ਅਤੇ ਬਰਨਾਲਾ ਜ਼ਿਮਨੀ ਚੋਣ 'ਚ ਲੋਕ ਕਾਂਗਰਸ ਪਾਰਟੀ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ ਅਤੇ ਬਰਨਾਲਾ ਉਪ ਚੋਣ 'ਚ ਆਮ

ਤਰਨਤਾਰਨ, 17 ਨਵੰਬਰ 2024 : ਤਰਨਤਾਰਨ ਦੇ ਪਿੰਡ ਲਾਲੂ ਘੁੰਮਣ ਵਿਖੇ ਪੰਚਾਇਤੀ ਚੋਣਾਂ ਦੀ ਰੰਜਿਸ਼ ਤਹਿਤ ਮੌਜੂਦਾ ਸਰਪੰਚ ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਅਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਸਰਪੰਚ ਦੀ ਪਹਿਚਾਣ ਪ੍ਰਤਾਪ ਸਿੰਘ ਵੱਜੋਂ ਹੋਈ ਹੈ।ਪ੍ਰਤਾਪ ਸਿੰਘ ਹਾਲ ਹੀ ਵਿੱਚ ਸਰਪੰਚ ਬਣਿਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ