news

Jagga Chopra

Articles by this Author

ਮੁਸਕਾਨ ਫੀਡ ਵੱਲੋਂ 12ਵੀਂ ਇਨਾਮੀ ਕੂਪਨ ਯੋਜਨਾਂ ਦਾ ਡਰਾਅ ਕੱਢਿਆ ਗਿਆ।

ਰਾਏਕੋਟ, 17 ਨਵੰਬਰ (ਰਘਵੀਰ ਸਿੰਘ ਜੱਗਾ) : ਨਾਮਵਰ ਪਸ਼ੂ ਖੁਰਾਕ ਨਿਰਮਾਤਾ ਕੰਪਨੀ ਸ਼੍ਰੀ ਗਣੇਸ਼ ਫੀਡ ਇੰਡਸਟ੍ਰੀਜ਼ ਗੋਂਦਵਾਲ (ਮੁਸਕਾਨ ਫੀਡ) ਵੱਲੋਂ ਏਜੰਟਾਂ ਅਤੇ ਡਿਸਟ੍ਰੀਬਿਊਟਰਾਂ ਲਈ ਸ਼ੁਰੂ ਕੀਤੀ ਗਈ 12ਵੀਂ ਇਨਾਮੀ ਕੂਪਨ ਯੋਜਨਾਂ ਦਾ ਡਰਾਅ ਅੱਜ ਸਥਾਨਕ ਪੈਰਾਮਾਊਂਟ ਰਿਜ਼ੌਰਟਸ ਵਿੱਚ ਵੱਡੀ ਗਿਣਤੀ ’ਚ ਹਾਜ਼ਰ ਏਜੰਟਾਂ, ਡਿਸਟ੍ਰੀਬਿਊਟਰਾਂ ਅਤੇ ਪਤਵੰਤਿਆਂ ਦੀ ਹਾਜ਼ਰੀ ਵਿੱਚ ਕੱਢਿਆ

ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ : ਵਿੱਤ ਮੰਤਰੀ ਚੀਮਾ 
  • ਅਜ਼ਾਦੀ ਸੰਘਰਸ਼ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਵਿਸ਼ੇਸ਼ ਯੋਗਦਾਨ ਨੂੰ ਕੀਤਾ ਯਾਦ
  • ਢੁੱਡੀਕੇ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਜਲਦ ਤੋਂ ਜਲਦ ਜਾਰੀ ਕਰਨ ਦਾ ਐਲਾਨ
  • 96 ਵੇਂ ਬਲੀਦਾਨ ਦਿਵਸ ਮੌਕੇ ਪਿੰਡ ਢੁੱਡੀਕੇ ਵਿਖੇ ਸ਼ਰਧਾ ਅਤੇ ਸਤਿਕਾਰ ਭੇਟ

ਢੁੱਡੀਕੇ, 17 ਨਵੰਬਰ 2024 : ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ

ਪੁਲਿਸ ਨੇ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕੁਆਲੋਨ ਅਤੇ ਦੋ ਪਿਸਤੌਲਾਂ ਸਮੇਤ ਗਲਾਕ ਬਰਾਮਦ ਕੀਤਾ: ਡੀਜੀਪੀ ਯਾਦਵ
  • ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼, ਦੋ ਕਾਬੂ
  • ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ
  • ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 17 ਨਵੰਬਰ 2024 : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ

ਸੂਬੇ ਦੇ ਤਾਪਮਾਨ ਵਿੱਚ ਗਿਰਾਵਟ, ਕਈ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ

ਚੰਡੀਗੜ੍ਹ, 17 ਨਵੰਬਰ 2024 : ਪੰਜਾਬ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਜਾਰੀ ਹੈ। ਪਹਾੜਾਂ ‘ਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਦੇ ਮੈਦਾਨੀ ਇਲਾਕਿਆਂ ‘ਚ ਤਾਪਮਾਨ ਠੰਡਾ ਹੁੰਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਹੈ, ਜਿਸ ਕਾਰਨ ਪਹਾੜਾਂ ਵਿੱਚ ਬਰਫ਼ਬਾਰੀ ਹੋ ਰਹੀ ਹੈ ਅਤੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਡਿੱਗ ਰਿਹਾ ਹੈ। ਮੌਸਮ

43 ਸਕੂਲਾਂ ‘ਚ ਘਟੀਆ ਆਰ.ਓ. ਲਗਾਉਣ ਦਾ ਮਾਮਲਾ ; ਨਿਯਮਾਂ ਦੀ ਉਲੰਘਣਾ ਕਰਨ ਤੇ ਬੀਡੀਪੀਓ ਬੁਢਲਾਡਾ ਮੁਅੱਤਲ
  • ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਵਿਜੀਲੈਂਸ ਜਾਂਚ ਦੀ ਮੰਗ

ਚੰਡੀਗੜ੍ਹ, 17 ਨਵੰਬਰ 2024 : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬੀਡੀਪੀਓ ਬੁਢਲਾਡਾ ਮੇਜਰ ਸਿੰਘ ਨੂੰ ਪ੍ਰਾਇਮਰੀ ਸਕੂਲਾਂ ਵਿੱਚ ਆਰ ਓ ਲਗਾਉਣ ਦੇ ਮਾਮਲੇ ‘ਚ ਰਿਸ਼ਵਤ ਅਤੇ ਘਪਲਾ ਕਰਨ ਦੇ ਦੋਸ਼ ਹੇਠ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ

ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਸਕੂਲ ਵੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ : ਰਾਜਪਾਲ ਕਟਾਰੀਆ
  • ਪੰਜਾਬ ਦੇ ਰਾਜਪਾਲ ਨੇ ਚੌਥੇ ਐੱਫਏਪੀ ਨੈਸ਼ਨਲ ਅਵਾਰਡ-2024 ’ਚ 576 ਹੋਣਹਾਰ ਅਧਿਆਪਕਾਂ ਵੱਲੋਂ ਪਾਏ ਯੋਗਦਾਨ ਲਈ ਕੀਤਾ ਸਨਮਾਨਿਤ

ਐੱਸਏਐੱਸ ਨਗਰ, 17 ਨਵੰਬਰ 2024 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਤਵਾਰ ਨੂੰ ਦੋ ਰੋਜ਼ਾ ਚੌਥੇ ਐੱਫਏਪੀ ਨੈਸ਼ਨਲ ਅਵਾਰਡ-2024 ਦੇ ਅੰਤਿਮ ਦੇਸ਼ ਭਰ ਦੇ ਨਿੱਜੀ ਸਕੂਲਾਂ ਦੇ 576 ਅਧਿਆਪਕਾਂ ਨੂੰ ਕੌਮੀ ਪੁਰਸਕਾਰ ਪ੍ਰਦਾਨ ਕੀਤੇ। ਸਮਾਗਮ

ਪ੍ਰੈਸ ਕਲੱਬ ਰਾਏਕੋਟ ਵੱਲੋਂ ਕੌਮੀ ਪ੍ਰੈਸ ਦਿਵਸ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਤੇ ਅੱਖਾਂ ਦਾ ਮੁਫਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
  • ਕੈਂਪ 'ਚ 235 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ, ਲੋੜਵੰਦਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਗਈਆਂ ਅਤੇ ਲੈੱਨਜ ਪਾਉਣ ਲਈ 22 ਮਰੀਜ਼ਾਂ ਨੂੰ ਚੁਣਿਆ ਗਿਆ।

ਰਾਏਕੋਟ, 16 ਨਵੰਬਰ (ਰਘਵੀਰ ਸਿੰਘ ਜੱਗਾ) : ਕੌਮੀ ਪ੍ਰੈਸ ਦਿਵਸ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਪ੍ਰੈਸ ਕਲੱਬ ਰਾਏਕੋਟ ਵੱਲੋਂ ਸਵ. ਸੁਖਦੇਵ ਸਿੰਘ ਜਵੰਧਾ ਯਾਦਗਾਰੀ ਟਰੱਸਟ ਬੱਸੀਆਂ ਅਤੇ

ਡੀਏਪੀ ਦੀ ਬਜਾਏ ਹੋਰ ਖਾਦਾਂ ਦੀ ਵਰਤੋਂ ਕਰਨ ਨੂੰ ਤਰਜ਼ੀਹ ਦੇਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ

ਫਾਜ਼ਿਲਕਾ 16 ਨਵੰਬਰ 2024 : ਹਾੜੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਸ਼ੁਰੂ ਹੋ ਗਈ ਹੈ ਅਤੇ ਕਿਸਾਨ ਸਰ੍ਹੋਂ, ਕਣਕ, ਛੋਲਿਆਂ ਆਦਿ ਦੀ ਬਿਜਾਈ ਕਰ ਰਹੇ ਹਨ, ਅਜਿਹੀ ਸਥਿਤੀ ਵਿੱਚ ਕਿਸਾਨ ਡੀ.ਏ.ਪੀ. ਦੇ ਬਦਲ ਵਜੋਂ ਸਿੰਗਲ ਸੁਪਰ ਫਾਸਫੇਟ, ਡਬਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ, ਨਾਈਟਰੋ ਫਾਸਫੇਟ ਦੀ ਵਰਤੋਂ ਕਰਨ। ਇਸ ਤਰ੍ਹਾਂ ਨਾਲ ਜਿੱਥੇ ਕਿਸਾਨਾਂ ਦੇ ਖਰਚੇ ਘਟਣਗੇ ਉਥੇ

ਲੁਧਿਆਣਾ ਵਿਖੇ ਹਫਤਾਵਾਰੀ ਜੈਵਿਕ ਮੰਡੀ ਦੀ ਸ਼ੁਰੂਆਤ
  • ਜੈਵਿਕ ਮੰਡੀ ਦਾ ਉਦਘਾਟਨ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਚੇਅਰਮੈਨ ਮੰਗਲ ਸਿੰਘ ਬਾਸੀ ਅਤੇ ਅਮਨਦੀਪ ਸਿੰਘ ਮੋਹੀ ਨੇ ਸਾਂਝੇ ਤੌਰ ਤੇ ਕੀਤਾ

ਲੁਧਿਆਣਾ, 16 ਨਵੰਬਰ 2024 : ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਸਾਂਝੇ ਉੱਦਮ ਸਦਕਾ ਲੁਧਿਆਣਾ ਵਿਖੇ ਹਫਤਾਵਾਰੀ ਜੈਵਿਕ ਮੰਡੀ ਦੀ ਸ਼ੁਰੂਆਤ ਕੀਤੀ ਗਈ। ਜਿਸ ਦਾ ਰਸਮੀ ਉਦਘਾਟਨ ਹਲਕਾ ਲੁਧਿਆਣਾ

ਜ਼ਿਲ੍ਹਾ ਮੈਜਿਸਟਰੇਟ ਨੇ ਵੋਟਿੰਗ ਸੈਂਟਰ ਦੇ 100 ਮੀਟਰ ਦੇ ਘੇਰੇ ਨੂੰ ਘੋਸ਼ਿਤ ਕੀਤਾ “ਨੋ ਵਹੀਕਲ ਜੋਨ
  • ਗਿੱਦੜਬਾਹਾ ਦੀ ਉਪ ਚੋਣ ਲਈ ਪੇਡ ਹੋਲੀਡੇ ਕਰਨ ਦੀ ਕੀਤੀ ਘੋਸ਼ਣਾ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ., ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਹਲਕਾ-84 ਗਿੱਦੜਬਾਹਾ ਜਿਮਨੀ ਚੋਣਾਂ-2024 ਲਈ