- ਮ੍ਰਿਤਕ ਦੀ ਪਤਨੀ ਤੇ ਉਸਦੇ ਦੋ ਸਾਥੀਆਂ ਨੂੰ ਪੁਲਿਸ ਨੇ ਕੀਤਾ ਗਿਰਫ਼ਤਾਰ
ਫਤਿਹਗੜ੍ਹ ਸਾਹਿਬ, 16 ਨਵੰਬਰ 2024 : ਬੀਤੀ 13 ਨਵੰਬਰ ਨੂੰ ਬਸੀ ਪਠਾਣਾ ਦੇ ਪਿੰਡ ਹੁਸੈਨਪੁਰਾ ਵਿਖੇ ਹੋਏ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ ਅਤੇ ਕਤਲ ਵਿੱਚ ਸ਼ਾਮਿਲ ਮ੍ਰਿਤਕ ਦੀ ਪਤਨੀ ਅਤੇ ਉਸਦੇ ਦੋ ਸਾਥੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਇਹ ਜਾਣਕਾਰੀ ਡੀਐਸਪੀ ਬਸੀ ਪਠਾਣਾ ਸ੍ਰੀ