ਚੰਡੀਗੜ੍ਹ, 3 ਮਈ, 2025 : ਪੰਜਾਬ ਸਰਕਾਰ ਨੇ 5 ਮਈ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਸੈਸ਼ਨ ਅਤੇ ਇਸ ਲਈ ਲੋੜੀਂਦੀਆਂ ਤਿਆਰੀਆਂ ਦਾ ਹਵਾਲਾ ਦਿੰਦੇ ਹੋਏ, 3 ਮਈ, 2025 ਨੂੰ ਹੋਣ ਵਾਲੀ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਮੀਟਿੰਗ ਨੂੰ ਮੁਲਤਵੀ ਕਰਨ ਦੀ ਰਸਮੀ ਬੇਨਤੀ ਕੀਤੀ ਹੈ। ਇੱਕ ਅਧਿਕਾਰਤ ਸੰਚਾਰ ਵਿੱਚ, ਪੰਜਾਬ ਅਧਿਕਾਰੀਆਂ ਨੇ ਬੀਬੀਐਮਬੀ ਮੀਟਿੰਗਾਂ ਦੇ ਹਾਲ
news
Articles by this Author

ਚੰਡੀਗੜ੍ਹ, 3 ਮਈ 2025 : ਪੰਜਾਬ ਸਰਕਾਰ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੀ ਅੱਜ ਦੀ ਮੀਟਿੰਗ ਵਿੱਚ ਹਿੱਸਾ ਨਹੀਂ ਲਵੇਗੀ। ਕੇਂਦਰੀ ਗ੍ਰਹਿ ਸਕੱਤਰ ਨੇ ਬੀਬੀਐਮਬੀ ਨੂੰ ਕੱਲ੍ਹ ਦਿੱਲੀ ਵਿੱਚ ਇੱਕ ਤੁਰੰਤ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ ਸਨ ਤਾਂ ਜੋ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਫੈਸਲੇ ਨੂੰ ਲਾਗੂ ਕਰਨ ‘ਤੇ ਵਿਚਾਰ ਕੀਤਾ ਜਾ ਸਕੇ। ਇਹ ਮੀਟਿੰਗ

- ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਨੂੰ ਦੂਰ ਕਰਨ ਲਈ ਸਹਿਯੋਗ ਮੰਗਣ ਲਈ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ
- ਐਮਪੀ ਕੰਗ ਨੇ ਵੀ ਡੀ ਸੀ ਮੈਂਬਰਾਂ ਨੂੰ ਨਸ਼ਿਆਂ ਵਿਰੁਧ ਲੜਾਈ ਦੇ ਮੋਹਰੀ ਬਣਨ ਦਾ ਸੱਦਾ ਦਿੱਤਾ
- ਡੀਸੀ ਅਤੇ ਐਸਐਸਪੀ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਮਈ 2025 : ਪੰਜਾਬ ਦੇ ਸਿਹਤ

- ਕਰੀਬ 26.40 ਲੱਖ ਦੀ ਲਾਗਤ ਨਾਲ ਘਨੌਰ ਕਲਾਂ ਤੇ ਮੀਮਸਾ ਦੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਧੂਰੀ/ਸੰਗਰੂਰ, 3 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ, ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਲਾਹੇਵੰਦ ਸਾਬਤ

- ਪਿੰਡ ਵਾਸੀਆਂ ਨੂੰ ਮਿਲੇਗਾ ਪੀਣ ਨੂੰ ਸਾਫ ਸੁਥਰਾ ਪਾਣੀ
ਮਲੋਟ, 03 ਮਈ 2025 : ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਤਾਂ ਜੋ ਉਨਾਂ ਨੂੰ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਮਿਲ ਸਕੇ। ਇਸ ਗੱਲ ਦਾ ਪ੍ਰਗਟਾਵਾ ਸਮਾਜਕਿ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਕੈਬਨਿਟ ਮੰਤਰੀ ਡਾ. ਬਲਜੀਤ ਨੇ ਪਿੰਡ ਖੂਲਣ ਕਲਾਂ ਵਿਖੇ ਪਾਣੀ ਦੀ ਪਾਈਪਾਂ ਪਾਉਣ ਦੇ

ਗਿੱਦੜਬਾਹਾ, 03 ਮਈ 2025 : ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਡਲਾਈ ਵਿਭਾਗ ਸ. ਜਸਵੰਤ ਸਿੰਘ ਦੇ ਹੁਕਮਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਬੀਜਾਂ ਅਤੇ ਖਾਦਾਂ ਦੀ ਕਾਲਾ ਬਜਾਰੀ ਕਰਨ ਵਾਲੇ ਡੀਲਰਾਂ ਅਤੇ ਕੰਪਨੀਆ ’ਤੇ ਵੱਡੇ ਪੱਧਰ ’ਤੇ ਕਾਰਵਾਈ ਚੱਲ ਰਹੀ ਹੈ। ਇਸੇ ਲੜੀ

ਹੰਡਿਆਇਆ, 3 ਮਈ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਹੇਠ ਨਗਰ ਪੰਚਾਇਤ ਹੰਡਿਆਇਆ ਨੇ ਬਰਨਾਲਾ ਪੁਲਿਸ ਦੇ ਸਹਿਯੋਗ ਨਾਲ ਅੱਜ ਕਿਲ੍ਹਾ ਪੱਤੀ ਵਿਖੇ ਨਾਜਾਇਜ਼ ਤੌਰ 'ਤੇ ਉਸਾਰੇ ਗਏ ਢਾਂਚੇ ਢਾਹੇ। ਇਸ ਸਬੰਧੀ ਕੀਤੀ ਕਾਰਵਾਈ ਦੀ ਅਗਵਾਈ ਸੀਨੀਅਰ ਪੁਲਿਸ ਕਪਤਾਨ (ਐੱਸ ਐੱਸ ਪੀ)

- ਨਸ਼ਿਆਂ ਦਾ ਇਲਾਜ ਕੀਤਾ, ਕਿੱਤਾ ਮੁਖੀ ਸਿਖਲਾਈ ਦਿੱਤੀ, ਰੁਜ਼ਗਾਰ ਦੇ ਮੌਕੇ ਦਿੱਤੇ, ਡੀ.ਸੀ
- ਰੋਜ਼ਗਾਰ ਦਫ਼ਤਰ ਵਿਖੇ ਨਸ਼ਿਆਂ ਤੋਂ ਮੁਕਤ ਹੋਏ ਲੋਕਾਂ ਨੂੰ ਨੌਕਰੀ ਲੈਣ 'ਚ ਕੀਤੀ ਜਾਂਦੀ ਹੈ ਮਦਦ
ਬਰਨਾਲਾ, 3 ਮਈ 2025 : ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ- ਯੁੱਧ ਨਸ਼ਿਆ ਵਿਰੁੱਧ - ਲੜਾਈ ਤਹਿਤ ਨੇ

- ਬਰਨਾਲਾ ਜ਼ਿਲ੍ਹੇ ਵਿੱਚੋ 12596 ਕਿਸਾਨਾਂ ਨੂੰ ਈ ਕੇ ਵਾਈ ਸੀ ਨਾ ਹੋਣ ਕਾਰਨ ਰਹਿਣਾ ਪੈ ਸਕਦਾ ਸਕੀਮ ਦੀ ਕਿਸ਼ਤ ਤੋਂ ਵਾਂਝੇ
ਬਰਨਾਲਾ, 3 ਮਈ 2025 : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ

ਬਰਨਾਲਾ, 3 ਮਈ 2025 : ਸ੍ਰੀ ਟੀ. ਬੈਨਿਥ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵਾਈ ਐਸ ਸਕੂਲ, ਹੰਡਿਆਇਆ ਅਤੇੇ ਮਦਰ ਟੀਚਰ ਸਕੂਲ ਦੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ 52 ਦੇ ਕਰੀਬ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ