news

Jagga Chopra

Articles by this Author

ਪੰਜਾਬ ਦੀਆਂ ਮੰਡੀਆਂ ਵਿੱਚੋਂ 74 ਫੀਸਦੀ ਝੋਨੇ ਦੀ ਹੋਈ ਲਿਫਟਿੰਗ, ਆਉਣ ਵਾਲੇ ਹਫਤੇ ਵਿੱਚ 100 ਫੀਸਦੀ ਹੋ ਜਾਵੇਗੀ ਲਿਫਟਿੰਗ – ਬਰਸਟ
  • 151.71 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ, 146.80 ਲੱਖ ਮੀਟ੍ਰਿਕ ਟਨ ਦੀ ਹੋ ਚੁੱਕੀ ਖਰੀਦ

ਚੰਡੀਗੜ੍ਹ, 14 ਨਵੰਬਰ, 2024 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦਾ ਕਾਰਜ਼ ਨਿਰਵਿਘਨ ਚੱਲ ਰਿਹਾ ਹੈ ਅਤੇ ਲਿਫਟਿੰਗ ਵੀ ਤੇਜੀ ਨਾਲ ਹੋ ਰਹੀ ਹੈ। ਹੁਣ ਤੱਕ ਸੂਬੇ

ਹਰਿਆਣਾ ਨੂੰ ਯੂ.ਟੀ. ਵਿਚ ਕੋਈ ਥਾਂ ਅਲਾਟ ਕਰਨਾ ਗੈਰ ਸੰਵਿਧਾਨਕ ਕਿਉਂਕਿ ਇਹ ਧਾਰਾ 3 ਦੀ ਉਲੰਘਣਾ : ਅਕਾਲੀ ਦਲ
  • ਯੂ.ਟੀ. ਵਿਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦੇ ਫੈਸਲੇ ਦਾ ਮਕਸਦ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਖ਼ਤਮ ਕਰਨਾ: ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 14 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਯੂ.ਟੀ. ਚੰਡੀਗੜ੍ਹ ਵਿਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦਾ ਫੈਸਲਾ ਗੈਰ ਸੰਵਿਧਾਨਕ ਹੈ ਕਿਉਂਕਿ ਇਹ

ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ :  ਕਟਾਰੂਚੱਕ
  • ਅਜਿਹੇ ਅਨਸਰ ਦੋਵਾਂ ਮੁਲਕਾਂ ਦਰਮਿਆਨ ਅਮਨ ਦੀਆਂ ਤੰਦਾਂ ਨੂੰ ਲਾਉਂਦੇ ਹਨ ਢਾਹ
  • ਮੰਤਰੀ ਨੇ ਸ਼ਹੀਦ ਭਗਤ ਸਿੰਘ ਨੂੰ ਪੂਰੇ ਭਾਰਤੀ ਉਪ ਮਹਾਂਦੀਪ ਦਾ ਮਹਾਨ ਨਾਇਕ ਦੱਸਿਆ

ਚੰਡੀਗੜ੍ਹ, 14 ਨਵੰਬਰ 2024 : ਸ਼ਹੀਦ ਸਮੁੱਚੇ ਸਮਾਜ ਦਾ ਅਨਮੋਲ ਖਜ਼ਾਨਾ ਹੁੰਦੇ ਹਨ ਕਿਉਂਕਿ ਉਨ੍ਹਾਂ ਦੀ ਬਹਾਦਰੀ ਅਤੇ ਦੇਸ਼ ਭਗਤੀ ਸਮੁੱਚੀ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਹੈ। ਇਸ ਲਈ ਸ਼ਹੀਦਾਂ ਨੂੰ ਸੌੜੀ

ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ
  • ਅਧਿਕਾਰੀਆਂ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਉੱਤੇ ਸਖ਼ਤੀ ਨਾਲ ਕਾਰਵਾਈ ਕਰਨ ਦੇ ਆਦੇਸ਼
  • ਵੋਟਰਾਂ ਅਤੇ ਪੋਲਿੰਗ ਸਟਾਫ ਦੀ ਸਹੂਲਤ ਲਈ ਉਚਿਤ ਪ੍ਰਬੰਧ ਕਰਨ ਲਈ ਵੀ ਕਿਹਾ

ਚੰਡੀਗੜ੍ਹ, 14 ਨਵੰਬਰ 2024 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ 10-ਡੇਰਾ ਬਾਬਾ ਨਾਨਕ

ਪੰਜਾਬ ਪੁਲਿਸ ਦੀ ਏਐਨਟੀਐਫ ਨੂੰ ਨਸ਼ਾਖੋਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਮਿਲੀ ਅਤਿ-ਆਧੁਨਿਕ ਸਪੋਰਟ ਸਰਵਿਸਿਜ਼ ਯੂਨਿਟ
  • ਡੀਜੀਪੀ ਗੌਰਵ ਯਾਦਵ ਨੇ ਏ.ਐਨ.ਟੀ.ਐਫ. ਦੇ ਹੈੱਡਕੁਆਰਟਰ ਵਿਖੇ ਸਥਾਪਿਤ ਇਸ ਅਤਿ ਆਧੁਨਿਕ ਸਹੂਲਤ ਦਾ ਕੀਤਾ ਉਦਘਾਟਨ
  • ਇਹ ਵਿਸ਼ੇਸ਼ ਯੂਨਿਟ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਡੇਟਾ, ਸੰਚਾਰ, ਵਿੱਤੀ ਲੈਣ-ਦੇਣ ਅਤੇ ਨਸ਼ਾ ਤਸਕਰੀ ਦੀਆਂ ਪ੍ਰੋਫਾਈਲਾਂ ਦੇ ਵਿਸ਼ਲੇਸ਼ਣ ਦਾ ਕੰਮ ਕਰੇਗੀ: ਡੀਜੀਪੀ ਪੰਜਾਬ

ਚੰਡੀਗੜ੍ਹ, 14 ਨਵੰਬਰ 2024 : ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.)

ਸਰਕਾਰ ਵੱਲੋਂ 20 ਨਵੰਬਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ, 14 ਨਵੰਬਰ 2024 : ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਸਮੇਤ ਚਾਰ ਜ਼ਿਲ੍ਹਿਆਂ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ 20 ਨਵੰਬਰ, 2024 ਨੂੰ ਸਥਾਨਕ ਛੁੱਟੀ ਦਾ ਐਲਾਨ

ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ
  • ਕਿਹਾ, ਵਿਕਾਸ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ
  • ਸਥਾਨਕ ਸਰਕਾਰਾਂ ਮੰਤਰੀ ਨੇ ਵਿਭਿੰਨ ਮਹੱਤਵਪੂਰਨ ਮੁੱਦਿਆਂ ਸਬੰਧੀ ਕੀਤੀ ਸਮੀਖਿਆ ਮੀਟਿੰਗ

ਚੰਡੀਗੜ੍ਹ, 14 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਪ੍ਰਮੁੱਖ ਤਰਜੀਹ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ

ਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 14 ਨਵੰਬਰ 2024 : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਆਪਣੇ ਪ੍ਰਮੁੱਖ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੇ ਹਿੱਸੇ ਵਜੋਂ ਪੰਜਾਬ ਭਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 5000 ਤੋਂ ਵੱਧ ਲੈਕਚਰਾਰ-ਗਰੇਡ ਅਧਿਆਪਕਾਂ ਨੂੰ ਇਸ ਪ੍ਰੋਗਰਾਮ ਬਾਰੇ ਸਫ਼ਲਤਾਪੂਰਵਕ ਸਿਖਲਾਈ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ

ਕ੍ਰਿਸ਼ੀ ਵਿਿਗਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ 

ਨਵਾਂਸ਼ਹਿਰ, 14 ਨਵੰਬਰ 2024 : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ-ਅਟਾਰੀ ਜ਼ੋਨ-1 ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਕੇ. ਵੀ. ਕੇ.ਕੈਂਪਸ ਵਿਚ ਆਯੋਜਿਤ ਕੀਤਾ ਗਿਆ। ਇਸ ਮੌਕੇ  ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ

ਆਫ਼ਤ ਜਾਂ ਹੰਗਾਮੀ ਸਥਿਤੀ ਮੌਕੇ ਵੱਖ-ਵੱਖ ਵਿਭਾਗਾਂ ਦਾ ਆਪਸੀ ਤਾਲਮੇਲ ਬੇਹੱਦ ਜ਼ਰੂਰੀ - ਰਾਜੀਵ ਵਰਮਾ
  • ਐਨ.ਡੀ.ਆਰ.ਐਫ ਵੱਲੋਂ ਮੌਕ ਡਰਿੱਲ ਸਬੰਧੀ ਓਰੀਐਂਟੇਸ਼ਨ-ਕਮ-ਕੋਆਰਡੀਨੇਸ਼ਨ ਕਾਨਫਰੰਸ 
  • 21 ਨਵੰਬਰ ਨੂੰ ਸ਼੍ਰੇਆਂਸ ਇੰਡਸਟਰੀਜ਼  ਵਿਖੇ ਕਰਵਾਈ ਜਾਵੇਗੀ ਮੌਕ ਡਰਿੱਲ

ਨਵਾਂਸ਼ਹਿਰ, 14 ਨਵੰਬਰ 2024 : ਕਿਸੇ ਵੀ ਆਫ਼ਤ ਜਾਂ ਹੰਗਾਮੀ ਸਥਿਤੀ ਮੌਕੇ ਵੱਖ ਵੱਖ ਵਿਭਾਗਾਂ ਦਾ ਆਪਸੀ ਤਾਲਮੇਲ ਬੇਹਦ ਜਰੂਰੀ ਹੁੰਦਾ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜੀਵ ਵਰਮਾ ਨੇ ਐਨ