news

Jagga Chopra

Articles by this Author

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਪੋਕਸੋ ਐਕਟ ਅਤੇ ਬਾਲ ਅਧਿਕਾਰਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ 

ਨਵਾਂਸ਼ਹਿਰ, 14 ਨਵੰਬਰ 2024 : ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ  ਕੰਚਨ ਅਰੋੜਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੜ੍ਹਸ਼ੰਕਰ ਰੋਡ, ਨਵਾਂਸ਼ਹਿਰ ਵਿਖੇ ਅੱਜ ਚਮ ਬਾਲ ਦਿਵਸ ਮੌਕੇ ਬੱਚਿਆਂ ਨੂੰ ਬਾਲ ਅਧਿਕਾਰਾਂ ਅਤੇ ਪੋਕਸੋ ਐਕਟ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ

ਜ਼ਿਲ੍ਹਾ ਭਾਸ਼ਾ ਦਫ਼ਤਰ ਨੇ 'ਮਾਤ ਭਾਸ਼ਾ ਪੰਜਾਬੀ ਦੀ ਵਰਤਮਾਨ ਸਥਿਤੀ' ਵਿਸ਼ੇ 'ਤੇ ਕਰਵਾਈ ਗੋਸ਼ਟੀ

ਨਵਾਂ ਸ਼ਹਿਰ, 14 ਨਵੰਬਰ 2024 : ਭਾਸ਼ਾ ਵਿਭਾਗ, ਪੰਜਾਬ ਦੁਆਰਾ ਮਨਾਏ ਜਾ ਰਹੇ ਪੰਜਾਬੀ ਮਾਹ ਦੇ ਸਮਾਗਮਾਂ ਦੀ ਲੜੀ ਅਧੀਨ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਪ੍ਰਕਾਸ਼ ਮਾਡਲ ਸੀਨੀਅਰ. ਸੈਕੰਡਰੀ  ਸਕੂਲ ਨਵਾਂਸ਼ਹਿਰ ਵਿਖੇ 'ਮਾਤ ਭਾਸ਼ਾ ਪੰਜਾਬੀ ਦੀ ਵਰਤਮਾਨ ਸਥਿਤੀ' ਵਿਸ਼ੇ 'ਤੇ ਗੋਸ਼ਟੀ ਕਰਵਾਈ ਗਈ। ਇਸ ਗੋਸ਼ਟੀ ਵਿਚ ਸਹਾਇਕ ਪ੍ਰੋਫੈਸਰ ਡਾ. ਕੇਵਲ

ਗੁਰਦਾਸਪੁਰ ਪੁੁਲਿਸ ਲੋਕਾਂ ਦੀਆਂ ਮੁਸ਼ਕਿਲਾਂ ਕਰ ਰਹੀ ਹੈ ਪਹਿਲ ਦੇ ਆਧਾਰ 'ਤੇ ਹੱਲ
  • ਐਸ.ਐਸ.ਪੀ, ਹਰੀਸ਼ ਦਾਯਮਾ ਨੇ ਦਫਤਰ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

ਗੁਰਦਾਸਪੁਰ, 14 ਨਵੰਬਰ 2024 : ਗੁਰਦਾਸਪੁਰ ਪੁਲਿਸ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰ ਰਹੀ ਹੈ ਅਤੇ ਖੁਦ ਐਸ. ਐਸ. ਪੀ, ਸ੍ਰੀ ਹਰੀਸ਼ ਦਾਯਮਾ ਵਲੋਂ ਦਫਤਰ ਵਿੱਚ ਬੈਠ ਕੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਦੁੱਖ ਤਕਲੀਫ਼ਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ।

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਤਿੱਬੜ ਵਿਖੇ ਜਾਗਰੂਕਤਾ ਸੈਮੀਨਾਰ

ਗੁਰਦਾਸਪੁਰ, 14 ਨਵੰਬਰ 2024 : ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਪਿੰਡ ਤਿੱਬੜ ਵਿਖੇ ਸਕੂਲ ਦੇ ਪ੍ਰਿੰਸੀਪਲ ਗੁਰਪਾਲ ਸਿੰਘ ਦੇ ਸਹਿਯੋਗ ਨਾਲ ਟਰੈਫਿਕ ਐਜੂਕੇਸ਼ਨ ਸੈੱਲ ਗੁਰਦਾਸਪੁਰ ਵੱਲੋਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਸੈਕਟਰੀ ਸ੍ਰੀਮਤੀ ਰਮਨੀਤ  ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਵਿੱਚ ਐਡਵੋਕੇਟ ਕੇਵਲ ਸਿੰਘ ਸੈਣੀ

ਵਿਸ਼ਵ ਕੱਪ ਕਰਾਟੇ ਚੈਂਪੀਅਨਸ਼ਿਪ ਵਿੱਚ ਗੁਰਦਾਸਪੁਰ ਦੇ ਖਿਡਾਰੀਆਂ ਮਾਰੀਆਂ ਮੱਲਾਂ-ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਗੁਰਦਾਸਪੁਰ, 14 ਨਵੰਬਰ 2024 : 24ਵੀਂ ਐਫ.ਐਸ.ਕੇ.ਐਸ. ਵਿਸ਼ਵ ਕੱਪ ਕਰਾਟੇ ਚੈਂਪੀਅਨਸ਼ਿਪ, ਵਿਸ਼ਵ ਫੁਨਾਕੋਸ਼ੀ ਸ਼ੋਟੋਕਨ ਕਰਾਟੇ ਸੰਗਠਨ ਦੁਆਰਾ, ਮਾਪੁਸਾ ਗੋਆ ਵਿੱਚ ਸਫਲਤਾਪੂਰਵਕ ਸਮਾਪਤ ਹੋਈ। ਗੁਰਦਾਸਪੁਰ ਜ਼ਿਲ੍ਹੇ ਦੇ ਅੱਠ ਨੌਜਵਾਨ ਐਥਲੀਟਾਂ ਨੇ ਇਸ ਚੈਂਪੀਅਨਸ਼ਿਪ ਵਿੱਚ ਸ਼ਾਮਲ ਹੋ ਕੇ ਆਪੋ-ਆਪਣੇ ਵਰਗਾਂ ਵਿੱਚ ਸੋਨ ਅਤੇ ਚਾਂਦੀ ਦੇ ਤਗਮੇ ਜਿੱਤ ਕੇ ਆਪਣੇ ਜਿਲ੍ਹੇ ਦਾ ਨਾਮ

ਉਪ ਚੋਣਾਂ ਨਗਰ ਕੌਂਸਲ ਗੁਰਦਾਸਪੁਰ ਵਾਰਡ ਨੰਬਰ-16 ਦੀ ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ ਜਾਰੀ
  • 18 ਨਵੰਬਰ ਤੋਂ 25 ਨਵੰਬਰ 2024 ਤੱਕ ਦਾਅਵੇ ਜਾਂ ਇਤਰਾਜ਼, ਦਫਤਰ ਨਗਰ ਕੌਂਸਲ ਗੁਰਦਾਸਪੁਰ ਵਿਖੇ ਕੀਤੇ ਜਾ ਸਕਦੇ ਹਨ

ਗੁਰਦਾਸਪੁਰ, 14 ਨਵੰਬਰ 2024 : ਸਬ ਡਵੀਜ਼ਨਲ ਮੈਜਿਸਟਰੇਟ ਗੁਰਦਾਸਪੁਰ-ਕਮ-ਚੋਣਕਾਰ ਰਜਿਸ਼ਟਰੇਸ਼ਨ ਅਫਸਰ, ਨਗਰ ਕੌਂਸਲ ਚੋਣਾਂ ਗੁਰਦਾਸਪੁਰ, ਸ੍ਰੀ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪ ਚੋਣਾਂ-2024 ਨਗਰ ਕੌਂਸਲ ਗੁਰਦਾਸਪੁਰ ਵਾਰਡ ਨੰਬਰ 16 ਦੀ

ਨਗਰ ਕੌਂਸਲ ਗੁਰਦਾਸਪੁਰ ਤੇ ਨਗਰ ਨਿਗਮ ਬਟਾਲਾ ਦੀ ਉੱਪ ਚੋਣ ਲਈ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ
  • ਨਗਰ ਕੌਂਸਲ ਗੁਰਦਾਸਪੁਰ ਦੀ ਵਾਰਡ ਨੰਬਰ 16 ਅਤੇ ਨਗਰ ਨਿਗਮ ਬਟਾਲਾ ਦੀ ਵਾਰਡ ਨੰਬਰ 24 ਦੀ ਉੱਪ ਚੋਣ ਹੋਵੇਗੀ

ਗੁਰਦਾਸਪੁਰ, 14 ਨਵੰਬਰ 2024 : ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਮਿਤੀ 01 ਨਵੰਬਰ 2024 ਨੂੰ ਵੋਟਰਾਂ ਦੀ ਯੋਗਤਾ ਆਧਾਰ ਮਿਤੀ ਮੰਨਦੇ ਹੋਏ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ

ਕਿਸਾਨਾਂ ਨੂੰ ਡੀ.ਏ.ਪੀ. ਖਾਦ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਸਰਗਰਮ

ਗੁਰਦਾਸਪੁਰ, 14 ਨਵੰਬਰ 2024 : ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਅਤੇ ਹੋਰ ਫ਼ਸਲਾਂ ਦੀ ਬਿਜਾਈ ਲਈ ਖਾਦਾਂ ਉਪਲਬੱਧ ਕਰਵਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸਰਗਰਮੀ ਨਾਲ ਆਪਣੀ ਭੂਮਿਕਾ ਨਿਭਾਅ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਖਾਦਾਂ ਦੀ ਨਿਰਵਿਘਨ ਸਪਲਾਈ ਕਰਨ ਲਈ

100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ : ਲਾਲਜੀਤ ਸਿੰਘ ਭੁੱਲਰ 
  • ਜੇਲ੍ਹ ਵਿਭਾਗ ਵਿੱਚ 13 ਡੀ.ਐਸ.ਪੀ., 175 ਵਾਰਡਨਾਂ ਦੀ ਭਰਤੀ ਜਲਦ
  • ਬੰਦੀਆਂ ਦੇ ਹੁਨਰ ਵਿਕਾਸ ਲਈ ਜੇਲ੍ਹਾਂ ਵਿਚ ਚੱਲ ਰਹੇ ਕਿੱਤਾ-ਮੁਖੀ ਕੋਰਸਾਂ ਵਿੱਚ ਹੋਵੇਗਾ ਵਾਧਾ
  • ਕਪੂਰਥਲਾ ਵਿਖੇ ਜੇਲ੍ਹ ਵਿਭਾਗ ਦੇ ਕਰਮਚਾਰੀਆਂ ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ

ਲੁਧਿਆਣਾ, 14 ਨਵੰਬਰ 2024 : ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁਲੱਰ ਨੇ ਅੱਜ ਐਲਾਨ

ਸਫਲ ਕਿਸਾਨ ਕੁਲਦੀਪ ਸਿੰਘ ਨੇ ਸਿੰਗਲ ਸੁਪਰ ਫਾਸਫੇਟ
  • 16% ਨਾਲ ਬੀਜੀ ਕਣਕ ਦਾ ਤਜ਼ਰਬਾ ਕੀਤਾ ਸਾਂਝਾ
  • ਕਿਸਾਨ ਕਣਕ ਦੀ ਬਿਜਾਈ ਵਿੱਚ ਬੇਲੋੜੀ ਦੇਰੀ ਨਾ ਕਰਨ-ਮੁੱਖ ਖੇਤੀਬਾੜੀ ਅਫਸਰ

ਫ਼ਤਹਿਗੜ੍ਹ ਸਾਹਿਬ, 14 ਨਵੰਬਰ 2024 : ਮਾਰਕੀਟ ਵਿੱਚ ਡੀ.ਏ.ਪੀ. ਸਬੰਧੀ ਕਿਸਾਨਾਂ ਨੂੰ ਪੇਸ਼ ਆ ਰਹੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਦੇ ਕਈ ਸਫਲ ਕਿਸਾਨਾਂ ਵੱਲੋਂ ਕਣਕ ਦੀ ਸਮੇਂ ਸਿਰ ਬਿਜਾਈ ਕਰਨ ਲਈ ਡੀ.ਏ.ਪੀ. ਦੇ ਬਦਲ ਵਜੋਂ ਮਾਰਕੀਟ