- ਐਸ.ਐਸ.ਪੀ, ਹਰੀਸ਼ ਦਾਯਮਾ ਨੇ ਦਫਤਰ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ
ਗੁਰਦਾਸਪੁਰ, 14 ਨਵੰਬਰ 2024 : ਗੁਰਦਾਸਪੁਰ ਪੁਲਿਸ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰ ਰਹੀ ਹੈ ਅਤੇ ਖੁਦ ਐਸ. ਐਸ. ਪੀ, ਸ੍ਰੀ ਹਰੀਸ਼ ਦਾਯਮਾ ਵਲੋਂ ਦਫਤਰ ਵਿੱਚ ਬੈਠ ਕੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਦੁੱਖ ਤਕਲੀਫ਼ਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ।