- 151.71 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ, 146.80 ਲੱਖ ਮੀਟ੍ਰਿਕ ਟਨ ਦੀ ਹੋ ਚੁੱਕੀ ਖਰੀਦ
ਚੰਡੀਗੜ੍ਹ, 14 ਨਵੰਬਰ, 2024 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦਾ ਕਾਰਜ਼ ਨਿਰਵਿਘਨ ਚੱਲ ਰਿਹਾ ਹੈ ਅਤੇ ਲਿਫਟਿੰਗ ਵੀ ਤੇਜੀ ਨਾਲ ਹੋ ਰਹੀ ਹੈ। ਹੁਣ ਤੱਕ ਸੂਬੇ