ਮਹਿਲ ਕਲਾਂ, 3 ਮਈ 2025 : ਸਿਹਤ ਬਲਾਕ ਮਹਿਲ ਕਲਾਂ ਹੇਠ ਪੈਂਦੇ ਪਿੰਡ ਰਾਏਸਰ ਦੇ ਆਯੂਸ਼ਮਾਨ ਆਰੋਗਿਆ ਕੇਂਦਰ ਵਿਖੇ ਪਿੰਡ ਰਾਏਸਰ ਪੰਜਾਬ ਦੀ ਪੰਚਾਇਤ ਵੱਲੋਂ ਸ਼ਲਾਘਾਯੋਗ ਉਪਰਾਲਾ ਕਰਦਿੰਆਂ ਹੋਇਆਂ ਸਿਹਤ ਸੇਵਾਵਾਂ ਲੈਣ ਲਈ ਆਉਣ ਵਾਲੇ ਮਰੀਜ਼ਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੈੱਡ ਦੀ ਸੇਵਾ ਕਰਵਾਈ ਗਈ। ਇਸ ਮੌਕੇ ਐਸ ਐਮ ਓ ਮਹਿਲ ਕਲਾਂ ਡਾ ਗੁਰਤੇਜਿੰਦਰ ਕੌਰ ਨੇ
news
Articles by this Author

- ਡਿਪਟੀ ਕਮਿਸ਼ਨਰ ਨੇ ਕੀਤਾ ਮੋਗਾ ਬਾਈ ਪਾਸ ਵਿਖੇ ਕੂੜਾ ਡੰਪ ਸਾਈਟ ਦਾ ਦੌਰਾ
- ਦਾਣਾ ਮੰਡੀ ਵਾਂਗ ਮੋਗਾ ਬਾਈ ਪਾਸ ਵਿਖੇ ਵੀ ਕੁੜੇ ਨੂੰ ਸੋਧਣ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ, ਡਿਪਟੀ ਕਮਿਸ਼ਨਰ
ਬਰਨਾਲਾ, 3 ਮਈ 2025 : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਅੱਜ ਨਗਰ ਕਾਉਂਸਿਲ ਬਰਨਾਲਾ ਦੇ ਅਧਿਕਾਰ ਖੇਤਰ ਹੇਠਾਂ ਪੈਂਦੇ ਇਲਾਕਿਆਂ 'ਚ ਸਫਾਈ ਸੇਵਕਾਂ ਦੀ ਹਾਜ਼ਰੀ

ਫਰੀਦਕੋਟ 3 ਮਈ 2025 : ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਅਤੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਵਾਂਗ ਸਾਰੀਆਂ ਬੁਨਿਆਦੀ ਸਹੁਲਤਾਂ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਕਰਵਾਏ ਕੰਮਾਂ ਦੇ ਪੂਰਾ ਹੋ ਜਾਣ

ਕੋਟਕਪੂਰਾ 3 ਮਈ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜਿੱਥੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਅਤੇ ਨਸ਼ਾ ਤਸਕਰਾਂ ਅਤੇ ਨਸ਼ਿਆਂ ਦਾ ਵਪਾਰ ਕਰਨ ਵਾਲਿਆਂ ਖਿਲਾਫ ਵੱਡੀ ਪੱਧਰ ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ, ਉੱਥੇ ਹੀ ਨਸ਼ਿਆਂ ਦੇ ਸਰੀਰ ਤੇ ਪੈਣ

- ਕਿਹਾ, ਪੰਜਾਬ ਨੇ ਕਿਸੇ ਦਾ ਹੱਕ ਨਹੀਂ ਰੋਕਿਆ, ਪਰ ਆਪਣਾ ਹੱਕ ਛੱਡੇਗਾ ਵੀ ਨਹੀਂ
ਸ੍ਰੀ ਮੁਕਤਸਰ ਸਾਹਿਬ, 3 ਮਈ 2025 : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਖਿਆ ਹੈ ਕਿ ਪਾਣੀਆਂ ਦੇ ਮੁੱਦੇ 'ਤੇ ਹਰਿਆਣਾ ਭਰਮ ਫੈਲਾ ਰਿਹਾ ਹੈ। ਅੱਜ ਇੱਥੇ ਉਨ੍ਹਾਂ ਨੇ ਇਸ ਵਿਸ਼ੇ ਸਬੰਧੀ ਸਾਰੇ ਤੱਥ ਜਨਤਕ ਕਰਦਿਆਂ ਕਿਹਾ ਕਿ ਪੰਜਾਬ ਨੇ ਕਿਸੇ ਦਾ ਹੱਕ ਨਹੀਂ

ਸ੍ਰੀ ਮੁਕਤਸਰ ਸਾਹਿਬ, 3 ਮਈ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਇਸ ਤਹਿਤ ਅੱਜ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਕੈਨਾਲ ਕਲੋਨੀ ਸ੍ਰੀ ਮੁਕਤਸਰ ਸਾਹਿਬ, ਸਰਕਾਰੀ

ਕੈਲੀਫੋਰਨੀਆ, 3 ਮਈ 2025 : ਅਮਰੀਕੀ ਕਾਲਜ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ ਹੈ। ਸ਼ੁੱਕਰਵਾਰ ਨੂੰ ਦੱਖਣੀ ਕੈਲੀਫੋਰਨੀਆ ਦੇ ਇੱਕ ਕਾਲਜ ਵਿੱਚ ਅਚਾਨਕ ਗੋਲੀਬਾਰੀ ਹੋ ਗਈ। ਗੋਲੀਆਂ 2 ਔਰਤਾਂ ਨੂੰ ਲੱਗੀਆਂ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇੰਗਲਵੁੱਡ ਦੇ ਮੇਅਰ ਜੇਮਜ਼ ਬੱਟ ਦੇ ਅਨੁਸਾਰ, ਇਹ ਘਟਨਾ ਸ਼ਾਮ 4

ਅੰਮ੍ਰਿਤਸਰ, 3 ਮਈ 2025 : ਐਨਸੀਬੀ ਦੀ ਅੰਮ੍ਰਿਤਸਰ ਜ਼ੋਨਲ ਯੂਨਿਟ ਨੇ 4 ਰਾਜਾਂ ਵਿੱਚ ਫੈਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ, ₹547 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਅਤੇ 15 ਲੋਕਾਂ ਨੂੰ ਗ੍ਰਿਫਤਾਰ ਕੀਤਾ। ਜਿਸ ਨੇ ਪੰਜਾਬ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿਚ ਇਕ ਵੱਡੇ ਡਰੱਗ ਡਾਇਵਰਸ਼ਨ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੇ ਨਤੀਜੇ ਵਜੋਂ 1

ਨਵੀਂ ਦਿੱਲੀ, 3 ਮਈ, 2025 : ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਫੌਜ ਨੂੰ ਅੱਤਵਾਦੀਆਂ ਨੂੰ ਖ਼ਤਮ ਕਰਨ ਲਈ ਖੁੱਲ੍ਹੀ ਛੁੱਟੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਦੁਨੀਆ ਨੂੰ ਦੱਸਿਆ ਹੈ ਕਿ ਪਹਿਲਗਾਮ ਅੱਤਵਾਦੀ ਹਮਲਾ ਕਰਨ ਵਾਲੇ ਅੱਤਵਾਦੀਆਂ ਤੇ ਉਨ੍ਹਾਂ ਦੇ ਆਕਾਵਾਂ ਨੂੰ ਅਜਿਹੀ ਸਜ਼ਾ ਮਿਲੇਗੀ ਜਿਸ ਦੀ ਉਹ ਕਲਪਨਾ ਵੀ ਨਹੀਂ

- ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਮਾਨ ਸਰਕਾਰ ਨੇ ਗੈਰ-ਸੰਵਿਧਾਨਕ ਪਾਣੀ ਰੋਕਿਆ
ਚੰਡੀਗੜ੍ਹ, 3 ਮਈ, 2025 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੱਲ ਰਹੇ ਪਾਣੀ ਸੰਕਟ 'ਤੇ ਸਰਬ-ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਬੋਲਿਆ, ਉਨ੍ਹਾਂ 'ਤੇ ਹਰਿਆਣਾ ਦੀ ਪਾਣੀ ਸਪਲਾਈ