ਵਿਏਨਟੀਅਨ, 11 ਨਵੰਬਰ 2024 : ਲਾਓਸ ਦੇ ਕਿਰਤ ਅਤੇ ਸਮਾਜ ਭਲਾਈ ਮੰਤਰਾਲੇ ਦੇ ਅਨੁਸਾਰ, ਇਸ ਸਾਲ ਹੁਣ ਤੱਕ 255,000 ਤੋਂ ਵੱਧ ਲੋਕ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਹੋਏ ਹਨ, ਜਿਸ ਵਿੱਚ 32 ਲੋਕ ਜ਼ਖਮੀ ਹੋਏ, 12 ਲੋਕ ਮਾਰੇ ਗਏ, ਅਤੇ ਇੱਕ ਵਿਅਕਤੀ ਅਜੇ ਵੀ ਲਾਪਤਾ ਹੈ। ਨਿਊਜ਼ ਏਜੰਸੀ ਦੀ ਰਿਪੋਰਟ ਦੇ ਅਨੁਸਾਰ, ਟ੍ਰੋਪੀਕਲ ਡਿਪਰੈਸ਼ਨ, ਪ੍ਰਾਪੀਰੂਨ ਤੂਫਾਨ, ਟਾਈਫੂਨ ਯਾਗੀ
news
Articles by this Author

ਚੰਡੀਗੜ੍ਹ, 11 ਨਵੰਬਰ 2024 : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ‘ਤੇ ਕਿਰਪਾਨ ਪਹਿਣਨ ਦੀ ਲਾਈ ਪਾਬੰਦੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕੀਤੀ ਹੈ। ਅੱਜ ਇੱਥੋਂ

- ਵਿਆਹ ਦੇ ਸੀਜ਼ਨ ਦੌਰਾਨ ਮੈਰਿਜ ਪੈਲੇਸ/ਰਿਜ਼ੋਰਟ ਦੇ ਮਾਲਕਾਂ ਅਤੇ ਪ੍ਰਬੰਧਕਾਂ ਨੂੰ ਹਥਿਆਰਾਂ ਦੀ ਮਨਾਹੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ
ਬਟਾਲਾ,11 ਨਵੰਬਰ 2024 : ਐਸ.ਐਸ.ਪੀ ਬਟਾਲਾ, ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਪੀ ਹੈੱਡਕੁਆਰਟਰ ਬਟਾਲਾ, ਸ੍ਰੀਮਤੀ ਜਸਵੰਤ ਕੋਰ ਵਲੋਂ ਮੈਰਿਜ ਪੈਲੇਸ/ਰਿਜ਼ੋਰਟ ਦੇ ਮਾਲਕਾਂ ਅਤੇ ਪ੍ਰਬੰਧਕਾਂ ਨਾਲ ਪੁਲਿਸ ਲਾਈਨ

- ਡੀਏਪੀ ਖਾਦ ਦੀ ਜ਼ਮ੍ਹਾਖੋਰੀ ਤੇ ਕਾਲਾਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ
- ਕਿਸਾਨਾਂ ਨੂੰ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਦੀ ਸਲਾਹ
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ : ਜ਼ਿਲ੍ਹੇ ਦੇ ਕਿਸਾਨਾਂ ਲਈ ਡੀ.ਏ.ਪੀ. ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਜ਼ਿਲ੍ਹੇ ਦੇ

ਸ੍ਰੀ ਮੁਕਤਸਰ ਸਾਹਿਬ 11 ਨਵੰਬਰ 2024 : ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਨਗਰ ਕੌਂਸਲ ਦੇ ਸਫਾਈ ਸੇਵਕਾ, ਸੀਵਰ ਮੈਨ ਦਾ ਸਟਾਫ, ਸਿਵਲ ਹਸਪਤਾਲ ਦਾ ਸਟਾਫ ਜਿਲ੍ਹਾ ਸਿੱਖਿਆ ਅਫਸਰ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁਰਪੂਰਬ ਦੀ ਆਮਦ ਨੂੰ ਵੇਖਦੇ ਹੋਏ ਜਿਲ੍ਹਾ

ਕਿਸ਼ਤਵਾੜ , 11 ਨਵੰਬਰ 2024 : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਸੋਮਵਾਰ ਤੜਕੇ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਇੱਕ ਔਰਤ ਤੇ ਉਸ ਦੇ ਦੋ ਬੱਚਿਆਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਨਾਜ਼ੀਆ ਬੇਗਮ, ਉਸ ਦੀ ਬੇਟੀ ਅਮੀਨਾ ਤੇ ਬੇਟੇ ਰਿਜ਼ਵਾਨ ਵਜੋਂ ਹੋਈ ਹੈ। ਦਰਾਬਸ਼ਾਲਾ ਦੇ ਪਿੰਡ ਬਧਾਤ-ਜਾਸ਼ਰ ਵਿੱਚ ਖੁਰਸ਼ੀਦ ਅਹਿਮਦ ਦੇ ਘਰ ਨੂੰ ਸਵੇਰੇ

ਨਵੀਂ ਦਿੱਲੀ, 11 ਨਵੰਬਰ 2024 : ਸ਼੍ਰੀ ਸਵਾਮੀਨਾਰਾਇਣ ਮੰਦਰ ਦੀ 200ਵੀਂ ਵਰ੍ਹੇਗੰਢ ਦੇ ਸਮਾਗਮ ‘ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲਿਆ ਹੈ ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਵਾਨ ਸਵਾਮੀ ਨਰਾਇਣ ਦੀ ਕਿਰਪਾ ਨਾਲ ਵਡਤਾਲ ਧਾਮ ਵਿਖੇ ਵਿਸ਼ਾਲ ਸ਼ਤਾਬਦੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ‘ਚ ਦੇਸ਼-ਵਿਦੇਸ਼ ਤੋਂ ਬਹੁਤ

ਚੰਡੀਗੜ੍ਹ, 11 ਨਵੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੇਹਾ ਪੰਚਾਲ ਅਤੇ ਉਸ ਦੇ ਸਹਾਇਕ ਨੈਤਿਕ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੀ ਗਗਨਦੀਪ ਕਲੋਨੀ

ਲਾਹੌਰ, 11 ਨਵੰਬਰ 2024 : ਪਾਕਿਸਤਾਨ ਸਰਕਾਰ ਨੇ ਹੁਣ ਲਾਹੌਰ ਦੇ ਸ਼ਾਦਮਾਨ ਚੌਕ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਦੀ ਯੋਜਨਾ ਨੂੰ ਖਤਮ ਕਰ ਦਿੱਤਾ ਹੈ। ਨਾਲ ਹੀ ਹੁਣ ਚੌਕ 'ਤੇ ਭਗਤ ਸਿੰਘ ਦਾ ਬੁੱਤ ਲਗਾਇਆ ਜਾਵੇਗਾ। ਲਾਹੌਰ ਹਾਈ ਕੋਰਟ ਵਿੱਚ ਇੱਕ ਸੇਵਾਮੁਕਤ ਫੌਜੀ ਅਧਿਕਾਰੀ ਦੀ ਟਿੱਪਣੀ ਤੋਂ ਬਾਅਦ ਇਸ ਸਕੀਮ ਨੂੰ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਸੂਬੇ ਦੀ

- ਪੰਜਾਬ ਦੇ ਲੋਕਾਂ ਦਾ 'ਆਪ' ਤੋਂ ਮੋਹ ਭੰਗ ਹੋ ਚੁੱਕਾ ਹੈ : ਚਰਨਜੀਤ ਸਿੰਘ ਚੰਨੀ
ਬਰਨਾਲਾ, 11 ਨਵੰਬਰ 2024 : ਪੰਜਾਬ ਦੀਆਂ ਚਾਰ ਸੀਟਾਂ 'ਤੇ 20 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ। ਇਸ ਦੇ ਨਾਲ ਹੀ ਬਰਨਾਲਾ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ 'ਤੇ ਨਿਸ਼ਾਨਾ