- ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਬਰਨਾਲਾ ‘ਚ ਕਰਨਗੇ ਚੋਣ ਪ੍ਰਚਾਰ
ਚੰਡੀਗੜ੍ਹ, 11 ਨਵੰਬਰ 2024 : ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਸਾਬਕਾ ਕੇਂਦਰੀ ਮੰਤਰੀ ਅਤੇ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਦਾ ਅੱਜ ਸੰਗਰੂਰ ਰੇਲਵੇ ਸਟੇਸ਼ਨ ਪੁੱਜਣ ’ਤੇ ਪਾਰਟੀ ਆਗੂਆਂ ਵੱਲੋ ਨਿੱਘਾ ਸਵਾਗਤ ਕੀਤਾ ਗਿਆ, ਅਨੁਰਾਗ ਠਾਕੁਰ ਅੱਜ ਬਰਨਾਲਾ ਵਿਧਾਨ ਸਭਾ ਹਲਕਾ ਦੀ