- ਹਥਿਆਰਾਂ ਦੀ ਵਡਿਆਈ ਕਰਨ ਵਾਲੇ ਗੀਤ ਵਜਾਉਣ ਵਾਲੇ ਮੈਰਿਜ ਪੈਲਿਸ ਤੇ ਹੋਵੇਗੀ ਕਾਨੂੰਨੀ ਕਾਰਵਾਈ
ਮਾਲੇਰਕੋਟਲਾ, 11 ਨਵੰਬਰ 2024 : ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਨ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਜਨਤਕ