- ਬਿਜਲੀ ਸਪਲਾਈ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 9 ਨਵੰਬਰ 2024 : ਬਿਜਲੀ ਮੰਤਰੀ ਸ੍ਰ: ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐਸ.ਸੀ.ਸੀ.ਐਲ. ਵਿਭਾਗ ਦੇ ਅੰਮ੍ਰਿਤਸਰ ਸ਼ਹਿਰ ਅਤੇ ਦਿਹਾਤੀ ਏਰੀਏ ਦੇ ਉੱਪ ਮੁੱਖ ਇੰਜੀਨੀਅਰ ਅਤੇ ਐਕਸੀਅਨਜ਼ ਨਾਲ ਕੀਤੀ ਮੀਟਿੰਗ ਵਿੱਚ ਖਪਤਕਾਰਾਂ ਨੂੰ ਸੁਚਾਰੂ ਅਤੇ ਨਿਰਵਿਘਨ ਸਪਲਾਈ ਦੇਣੀ ਯਕੀਨੀ ਬਨਾਉਣ ਦੀ ਹਦਾਇਤ ਕੀਤੀ। ਬਿਜਲੀ