- ਹੁਣ ਤੱਕ ਹੋਈ 447690 ਮੀਟਰਕ ਟਨ ਝੋਨੇ ਦੀ ਖਰੀਦ
- 202097 ਮੀਟਰਕ ਟਨ ਲਿਫਟਿੰਗ ਹੋਈ
ਫਰੀਦਕੋਟ 8 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 447690 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ