- 6 ਜਨਵਰੀ 2025 ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ
ਗੁਰਦਾਸਪੁਰ, 7 ਨਵੰਬਰ 2024 : ਭਾਰਤੀ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2025 ਦੇ ਅਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਰੀਵਾਈਜਡ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਧਾਈ ਪ੍ਰੋਗਰਾਮ ਤਹਿਤ 25 ਤੇ 26 ਨਵੰਬਰ ਨੂੰ