- ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ
ਬਟਾਲਾ, 3 ਨਵੰਬਰ 2024 : ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 2 ਨਵੰਬਰ ਤੱਕ 505260 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 482219 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ