news

Jagga Chopra

Articles by this Author

‘ਆਪ’ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਕੀਤਾ ਵੱਡਾ ਪ੍ਰਦਰਸ਼ਨ
  • ਚੰਡੀਗੜ੍ਹ ਪੁਲਿਸ ਵੱਲੋਂ ‘ਆਪ’ ਆਗੂਆਂ ਨੂੰ ਹਿਰਾਸਤ ‘ਚ ਲਿਆ, ਜਲ ਤੋਪਾਂ ਦੀ ਕੀਤੀ ਵਰਤੋਂ, ਝੜਪ ਦੌਰਾਨ ਕਈ ਵਰਕਰ ਜ਼ਖਮੀ, ਮੰਤਰੀ ਹਰਜੋਤ ਬੈਂਸ ਦੀ ਪੱਗ ਉਤਰੀ
  • ਹਰ ਸਾਲ ਅਕਤੂਬਰ ਵਿੱਚ ਮੰਡੀਆਂ ਵਿੱਚ ਝੋਨਾ ਆ ਜਾਂਦਾ ਹੈ, ਇਹ ਜਾਣਦੇ ਹੋਏ ਕੇਂਦਰ ਸਰਕਾਰ ਨੇ ਜਾਣਬੁੱਝ ਕੇ ਲਿਫਟਿੰਗ ਨਹੀਂ ਕਰਵਾਈ : ਈ.ਟੀ.ਓ.
  • ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅੱਜ ਦੇਸ਼ ਭਰ ਵਿੱਚ ਲੋਕ
ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਹੋਈਆਂ ਸੰਪੰਨ।
  • ਖੇਡਾਂ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਜਿੱਤ ਹਾਰ ਬਰਦਾਸ਼ਤ ਕਰਨ ਦੀ ਸ਼ਕਤੀ ਵੀ ਕਰਦੀਆਂ ਹਨ ਪ੍ਰਦਾਨ:- ਕੈਪਟਨ ਸੁਨੀਲ ਗੁਪਤਾ।
  • ਜ਼ਿਲ੍ਹਾ ਪੱਧਰੀ ਜੇਤੂ ਖਿਡਾਰੀ ਸੂਬਾ ਪੱਧਰੀ ਖੇਡਾਂ ਵਿੱਚ ਲੈਣਗੇ ਭਾਗ:- ਕਮਲਦੀਪ ਕੌਰ।
  • ਖੇਡਾਂ ਨੂੰ ਸਫਲਤਾ ਪੂਰਵਕ ਸੰਪੰਨ ਕਰਵਾਉਣ ਵਿੱਚ ਅਧਿਕਾਰੀਆਂ ਅਤੇ ਅਧਿਆਪਕਾਂ ਦਾ ਵਿਸ਼ੇਸ਼ ਯੋਗਦਾਨ:- ਡੀਜੀ ਸਿੰਘ।

ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਬਦਲਵੇ ਪ੍ਰਬੰਧ ਅਪਨਾਉਣ ਦੀ ਲੋੜ :ਡਾ ਭੁਪਿੰਦਰ ਸਿੰਘ ਏਓ
  • ਉੱਦਮੀ ਕਿਸਾਨਾਂ ਨੂੰ ਮੌਕੇ ਤੇ ਸਨਮਾਨਿਤ ਕੀਤਾ ਗਿਆ

ਤਰਨ ਤਾਰਨ 30 ਅਕਤੂਬਰ 2024 : ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਤਹਿਤ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਨੂੰ ਉਤਸਾਹਿਤ ਕਰਨ ਹਿੱਤ ਬਲਾਕ ਖੇਤੀਬਾੜੀ ਅਫਸਰ , ਪੱਟੀ ਡਾ ਭੁਪਿੰਦਰ ਸਿੰਘ ਅਤੇ ਮਨਮੋਹਨ ਸਿੰਘ ਏਈਓ ਨੇ ਪਿੰਡ ਬਰਵਾਲਾ ਵਿਖੇ ਨਿਰੀਖਣ ਕੀਤਾ। ਇਸ ਮੌਕੇ ਸੂਝਵਾਨ

ਵੋਟਰ ਸੂਚੀਆਂ ਦੀ ਹੋਈ ਮੁੱਢਲੀ ਪ੍ਰਕਾਸ਼ਨਾ, 28 ਨਵੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਦਾਅਵੇ ਅਤੇ ਇਤਰਾਜ਼
  • ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ 9,10, 23 ਤੇ 24 ਨਵੰਬਰ ਨੂੰ ਬੂਥ ਲੈਵਲ ਅਫ਼ਸਰਾਂ ਵੱਲੋਂ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਕੀਤੇ ਜਾਣਗੇ ਫਾਰਮ

ਤਰਨ ਤਾਰਨ, 30 ਅਕਤੂਬਰ 2024 : ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2025 ਸਬੰਧੀ ਜਾਰੀ ਪ੍ਰੋਗਰਾਮ ਤਹਿਤ  ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ

ਮਾਈ ਭਾਰਤ ਵਲੰਟੀਅਰਾਂ ਨੇ ਬਾਜ਼ਾਰ ਦੀ ਸਫ਼ਾਈ ਅਤੇ ਸਵੱਛਤਾ ਰੈਲੀ ਕੱਢੀ ਅਤੇ ਦੁਕਾਨਦਾਰਾਂ ਨੂੰ ਦੀਵਾਲੀ ਮੌਕੇ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦਾ ਸੁਨੇਹਾ ਦਿੱਤਾ - ਜ਼ਿਲ੍ਹਾ ਯੂਥ ਅਫ਼ਸਰ

ਤਰਨ ਤਾਰਨ 30 ਅਕਤੂਬਰ 2024 : ਇਸ ਦੀਵਾਲੀ ਦੇ ਮੌਕੇ 'ਤੇ ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਨਹਿਰੂ ਯੁਵਾ ਕੇਂਦਰ ਤਰਨਤਾਰਨ, ਮਾਈ ਭਾਰਤ, ਯੁਵਕ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਨੂਰਦੀ ਬਾਜ਼ਾਰ ਵਿੱਚ ਸਫ਼ਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਅਰਜਨ ਦੇਵ ਕਾਲਜ ਦੇ ਮਾਈ ਭਾਰਤ ਵਾਲੰਟੀਅਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ

ਸਿਹਤ ਵਿਭਾਗ ਨੇ ਕੋਟਪਾ ਐਕਟ ਦੀ ਉਲੰਘਣਾ ਕਰਨ 34 ਖੋਖੇ ਵਾਲਿਆਂ ਦੇ ਕੱਟੇ ਚਲਾਨ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 30 ਅਕਤੂਬਰ 2024 : ਜ਼ਿਲਾ ਤਰਨਤਾਰਨ ਦੇ ਸਿਵਲ ਸਰਜਨ ਡਾ.ਗੁਰਪ੍ਰੀਤ ਸਿੰਘ ਰਾਏ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਨੂੰ ਰੋਕਣ ਲਈ ਅਤੇ ਕੋਟਪਾ ਐਕਟ ਦੀ ਉਲੰਘਾਂਣਾ ਕਰਨ ਵਾਲੇ ਖ਼ੋਖਾ ਚਲਾਉਣ ਵਾਲੇ ਵਿਆਕਤੀਆਂ ਵਿਰੁੱਧ ਕਾਰਵਾਈ ਕੀਤੀ ਗਈ। ਇਸ ਟੀਮ ਵਿੱਚ ਜਿਲ੍ਹਾ ਮਾਸ ਮੀਡੀਆ ਆਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਜ਼ਿਲਾ ਕੋ

ਡਿਪਟੀ ਕਮਿਸ਼ਨਰ ਅਤੇ ਮੁੱਖ ਖੇਤੀਬਾੜੀ ਅਫਸਰ ,ਤਰਨਤਾਰਨ ਵਲੋਂ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਜਗ੍ਹਾ ਬਦਲਵੀਆਂ ਖਾਦਾਂ ਵਰਤਣ ਦੀ ਸਾਂਝੀ ਅਪੀਲ

ਤਰਨਤਾਰਨ 30 ਅਕਤੂਬਰ 2024 : ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਆਈ.ਏ.ਐਸ ਅਤੇ ਮੁੱਖ ਖੇਤੀਬਾੜੀ ਅਫਸਰ ਹਰਪਾਲ ਸਿੰਘ ਪੰਨੂ ਵਲੋਂ ਕਿਸਾਨਾਂ ਭਰਾਵਾਂ ਨੂੰ ਸਾਂਝੇ ਤੌਰ ਤੇ ਅਪੀਲ ਕੀਤੀ ਕਿ ਜ਼ਿਲੇ ਵਿੱਚ ਕਣਕ ਦੀ ਬਿਜਾਈ  ਜੌਰਾਂ ਤੇ ਹੈ ਅਤੇ ਡੀ.ਏ.ਪੀ ਦੀ ਨਿਰਯਾਤ ਵਿੱਚ ਮੁਸ਼ਕਿਲ ਆਉਣ ਕਰਕੇ ਡੀ.ਏ.ਪੀ ਖਾਦ ਦੀ ਪਹੁੰਚ ਵਿੱਚ ਦਿੱਕਤ ਆ ਰਹੀ ਹੈ । ਇਸ ਕਰਕੇ ਡੀ.ਏ.ਪੀ ਖਾਦ ਹੌਲੀ –ਹੌਲੀ

ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

ਸ੍ਰੀ ਮੁਕਤਸਰ ਸਾਹਿਬ 30 ਅਕਤੂਬਰ 2024 : ਸ੍ਰੀ ਰਾਜੇ਼ਸ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ  ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਗਰੀਨ ਦੀਵਾਲੀ  ਮਨਾਉਣੀ ਚਾਹੀਦੀ ਹੈ ਤਾਂ ਜੋ ਦੀਵਾਲੀ

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀਆਂ ਸ਼ੁਭ ਕਾਮਨਾਵਾਂ
  • ਡੀ.ਸੀ. ਤੇ ਐਸ.ਐਸ.ਪੀ. ਨੇ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਪਾਵਲੀ ਨੂੰ ਆਤਿਸ਼ਬਾਜੀ ਤੇ ਪ੍ਰਦੂਸ਼ਣ ਰਹਿਤ ਮਨਾਉਣ ਦੀ ਕੀਤੀ ਅਪੀਲ

ਫ਼ਤਹਿਗੜ੍ਹ ਸਾਹਿਬ, 30 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਸਮੂਹ ਜ਼ਿਲ੍ਹਾ

ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ. ਖਾਦ ਉਪਲਬਧ - ਡਿਪਟੀ ਕਮਿਸਨਰ
  • ਜ਼ਿਲ੍ਹੇ ਵਿੱਚ ਕਰੀਬ 52 ਹਜਾਰ 324 ਹੈਕਟੇਅਰ ਰਕਬੇ ਵਿੱਚ ਕਣਕ,ਆਲੂ ਆਦਿ ਦੀ ਬਿਜਾਈ ਲਈ ਕਰੀਬ 7195 ਮੀਟ੍ਰਿਕ ਟਨ ਡੀ.ਏ.ਪੀ. ਦੀ ਮੰਗ ,6048 ਮੀਟ੍ਰਿਕ ਉਪਲਬਧ
  • ਕਿਸਾਨਾਂ ਨੂੰ ਡੀ.ਏ.ਪੀ. ਦੇ ਨਾਲ ਵਾਧੂ ਸਮਾਨ ਨਹੀਂ ਦੇ ਸਕਣਗੇ ਖਾਦਾਂ ਦੇ ਡੀਲਰ
  • ਕਿਹਾ, ਕਿਸਾਨ ਖੇਤੀਬਾੜੀ ਮਾਹਰਾਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ  ਦੀ ਸਲਾਹ ਮੁਤਾਬਕ ਹੀ ਵਰਤਣ ਖਾਦਾਂ

ਮਾਲੇਰਕੋਟਲਾ 30