news

Jagga Chopra

Articles by this Author

ਦੀਵਾਲੀ ਦੀ ਆੜ੍ਹ ਵਿੱਚ ਪਰਾਲੀ ਜਲਾਉਣ ਵਾਲੇ ਬਖਸ਼ੇ ਨਹੀਂ ਜਾਣਗੇ - ਜ਼ਿਲ੍ਹਾ ਮੈਜਿਸਟ੍ਰੇਟ 
  • ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀਆਂ ਮੁਬਾਰਕਾਂ
  • ਗਰੀਨ ਦੀਵਾਲੀ ਮਨਾਉਣ ਅਤੇ ਵਾਤਾਵਰਨ ਨੂੰ ਬਚਾਉਣ ਦਾ ਸੱਦਾ 

ਮੋਗਾ, 30 ਅਕਤੂਬਰ 2024 : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਮੁਬਾਰਕਾਂ ਦਿੰਦਿਆਂ ਅਪੀਲ ਕੀਤੀ ਹੈ ਕਿ ਉਹ ਵਾਤਾਵਰਨ

ਪੀ.ਏ.ਯੂ. ਵੱਲੋਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਸਿਫਾਰਿਸ਼
  • ਪੀਏਯੂ ਦੀਆਂ ਸਿਫ਼ਾਰਸ਼ਾਂ ਦਾ ਉਦੇਸ਼ ਡੀਏਪੀ ਦੇ ਬਦਲਵੇਂ ਸਰੋਤਾਂ ਦੀ ਵਰਤੋਂ ਕਰਕੇ ਫਾਸਫੋਰਸ ਦੀ ਲੋੜ ਵਾਲੀ ਕਣਕ ਦੀ ਫਸਲ ਨੂੰ ਪੂਰਾ ਕਰਨਾ ਅਤੇ ਕਣਕ ਦਾ ਪੂਰਾ ਝਾੜ ਪ੍ਰਾਪਤ ਕਰਨ ਵਿੱਚ ਕਿਸਾਨਾਂ ਦੀ ਮਦਦ ਕਰਨਾ - ਸਹਿਯੋਗੀ ਨਿਰਦੇਸ਼ਕ ਡਾਕਟਰ ਅਮਨਦੀਪ ਸਿੰਘ ਬਰਾੜ

ਮੋਗਾ, 30 ਅਕਤੂਬਰ 2024 : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ

ਤਿਉਹਾਰੀ ਸੀਜ਼ਨ ਦੌਰਾਨ ਨਕਲੀ ਮਠਿਆਈ/ਖਾਧ ਪਦਾਰਥ ਵੇਚਣ ਵਾਲਿਆਂ ਉੱਪਰ ਤਿੱਖੀ ਨਜ਼ਰ ਰੱਖੀ ਜਾਵੇ : ਵਧੀਕ ਡਿਪਟੀ ਕਮਿਸ਼ਨਰ
  • ਸਿਹਤ ਵਿਭਾਗ, ਫੂਡ ਸਪਲਾਈ ਵਿਭਾਗ ਵੱਡੇ ਪੱਧਰ ਉੱਪਰ ਕਰੇ ਮਠਿਆਈਆਂ/ਖਾਧ ਪਦਾਰਥਾਂ ਦੀ ਸੈਂਪਲਿੰਗ
  • ਫੂਡ ਸੇਫ਼ਟੀ ਐਕਟ ਤਹਿਤ ਮਾਪਦੰਡ ਪੂਰੇ ਨਾ ਕਰਨ ਵਾਲੇ ਦੁਕਾਨਦਾਰਾਂ ਉੱਪਰ ਹੋਵੇਗੀ ਸਖਤ ਕਾਨੂੰਨੀ ਕਾਰਵਾਈ

ਮੋਗਾ, 30 ਅਕਤੂਬਰ 2024 : ਤਿਉਹਾਰਾਂ ਦੇ ਸੀਜ਼ਨ ਕਰਕੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ

ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਨ: ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ

ਅੰਮ੍ਰਿਤਸਰ 30 ਅਕਤੂਬਰ 2024 : ਮੁੱਖ ਖੇਤੀਬਾੜੀ ਅਫਸਰ ਸ: ਤਜਿੰਦਰ ਸਿੰਘ ਹੁੰਦਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਕਣਕ ਦੀ ਬਿਜਾਈ ਲਈ ਬਾਜਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਸਪਲਾਈ ਕਣਕ ਦੀ ਬਿਜਾਈ ਵਾਸਤੇ ਕਰਵਾਈ ਜਾ ਰਹੀ ਹੈ

ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ "ਮੇਰੇ ਭਾਰਤ ਦੇ ਨਾਲ ਦੀਵਾਲੀ" ਪ੍ਰੋਗਰਾਮ

ਅੰਮ੍ਰਿਤਸਰ 30 ਅਕਤੂਬਰ 2024 : ਨਹਿਰੂ ਯੁਵਾ ਕੇਂਦਰ, ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਯੁਥ ਅਫ਼ਸਰ ਆਕਾਂਕਸ਼ਾ  ਦੀ ਅਗਵਾਈ ਹੇਠ 27 ਤੋਂ 30 ਅਕਤੂਬਰ ਦਰਮਿਆਨ “ਦੀਵਾਲੀ ਵਿਦ ਮਾਈ ਭਾਰਤ” ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਹ ਪਹਿਲਕਦਮੀ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੁਆਰਾ ਸ਼ੁਰੂ ਕੀਤੇ ਗਏ "ਮੇਰਾ ਭਾਰਤ" ਪੋਰਟਲ ਦੀ ਪਹਿਲੀ ਵਰ੍ਹੇਗੰਢ ਮਨਾਉਣ ਲਈ ਕੀਤੀ

ਭਾਰਤ ਸਰਕਾਰ ਦੀ ਕੇਂਦਰੀ ਟੀਮ ਨੇ ਜਿਲ੍ਹਾ ਅੰਮ੍ਰਿਤਸਰ ਦੇ 44 ਪਿੰਡਾਂ ਦਾ ਕੀਤਾ ਨਿਰੀਖਣ

ਅੰਮ੍ਰਿਤਸਰ 30 ਅਕਤੂਬਰ 2024 : ਜਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਦੇ ਲੋਕਾਂ ਨੂੰ ਸਾਫ ਅਤੇ ਸੁੱਧ ਪਾਣੀ ਮੁਹਈਆ ਕਰਵਾਉਣ ਲਈ ਪਿੰਡਾਂ ਵਿੱਚ ਸੀ.ਡਬਲਯੂ.ਪੀ.ਪੀ ਪਲਾਂਟ ਲਗਾਏ ਗਏ ਹਨ। ਭਾਰਤ ਸਰਕਾਰ ਦੀ ਕੇਂਦਰੀ ਟੀਮ ਨੇ ਸੀ. ਡਬਲਯੂ. ਪੀ. ਪੀ ਦਾ ਨਿਰੀਖਣ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਅੰਮ੍ਰਿਤਸਰ ਦੇ ਮੰਡਲ ਨੰ:1 ਦੇ 44 ਪਿੰਡਾਂ ਦਾ ਦੌਰਾ ਕੀਤਾ। ਟੀਮ ਵੱਲੋ

ਵੋਟਰ ਸੂਚੀਆਂ ਦੀ ਹੋਈ ਮੁੱਢਲੀ ਪ੍ਰਕਾਸ਼ਨਾ, 28 ਨਵੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਦਾਅਵੇ ਅਤੇ ਇਤਰਾਜ਼
  • ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ 9,10, 23 ਤੇ 24 ਨਵੰਬਰ ਨੂੰ ਬੂਥ ਲੈਵਲ ਅਫ਼ਸਰਾਂ ਵੱਲੋਂ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਕੀਤੇ ਜਾਣਗੇ ਫਾਰਮ

ਅੰਮ੍ਰਿਤਸਰ, 30 ਅਕਤੂਬਰ 2024 : ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2025 ਸਬੰਧੀ ਜਾਰੀ ਪ੍ਰੋਗਰਾਮ ਤਹਿਤ  ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ

ਸ੍ਰੀ ਹਰਗੋਬਿੰਦਪੁਰ ਸਾਹਿਬ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗ-ਪਰਾਲੀ ਨਾ ਸਾੜਨ ਤੇ ਪਰਾਲੀ ਪ੍ਰਬੰਧਨ ਲਈ ਕੀਤੀ ਅਪੀਲ

ਬਟਾਲਾ, 30 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਅਤੇ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਗੱਲ ਕਰਦਿਆਂ, ਵਿਕਰਮਜੀਤ ਸਿੰਘ, ਐਸਡੀਐਮ ਬਟਾਲਾ ਨੇ ਦੱਸਿਆ ਕਿ ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ

ਝੋਨੇ ਦੀ ਖਰੀਦ ਤੇ ਲਿਫਟਿੰਗ ਨਿਰਵਿਘਨ ਜਾਰੀ-ਕਿਸਾਨਾਂ ਨੂੰ 715.30 ਕਰੋੜ ਰੁਪਏ ਦੀ ਕੀਤੀ ਅਦਾਇਗੀ

ਬਟਾਲਾ, 30 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ ਅਤੇ ਮੰਡੀਆਂ ਵਿੱਚੋਂ ਕਰੀਬ 63 ਫੀਸਦ ਝੋਨਾ ਚੁੱਕਿਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਕੱਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 396497 ਮੀਟਰਕ ਟਨ

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ : ਐਡਵੋਕੇਟ ਧਾਮੀ
  • ਸੋਸ਼ਲ ਮੀਡੀਆ ’ਤੇ ਨਫ਼ਰਤ ਫੈਲਾਉਣ ਵਾਲਿਆਂ ਪਿੱਛੇ ਲੱਗਣ ’ਤੇ ਸਰਕਾਰ ਦੀ ਕੀਤੀ ਆਲੋਚਨਾ

ਅੰਮ੍ਰਿਤਸਰ, 30 ਅਕਤੂਬਰ 2024 : ਭਾਰਤ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਮੰਚਾਂ ’ਤੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ