- ਕੈਬਨਟ ਮੰਤਰੀ ਧਾਲੀਵਾਲ ਵੱਲੋਂ ਅਜਨਾਲਾ ਹਲਕੇ ਦੀਆਂ ਮੰਡੀਆਂ ਦਾ ਦੌਰਾ
ਅੰਮ੍ਰਿਤਸਰ, 20 ਅਪ੍ਰੈਲ 2025 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਆਪਣੇ ਹਲਕੇ ਅਜਨਾਲਾ ਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਕਣਕ ਦੀਆਂ ਢੇਰੀਆਂ ਵਿੱਚ ਨਮੀ ਦਾ ਨਿਰੀਖਣ ਵੀ