news

Jagga Chopra

Articles by this Author

ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਲੰਪੀ ਸਕਿੰਨ ਬਿਮਾਰੀ ਤੋਂ ਬਚਾਓ ਲਈ 450 ਪਸ਼ੂਆਂ ਦਾ ਕੀਤਾ ਜਾ ਚੁੱਕਾ ਹੈ ਟੀਕਾਕਰਨ
  • ਪਸ਼ੂਆਂ ਨੂੰ ਬਿਮਾਰੀ ਤੋਂ ਬਚਾਉਣ ਲਈ ਵੱਧ ਤੋਂ ਵੱਧ ਟੀਕਾਕਰਨ ਕਰਵਾਉਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 30 ਮਾਰਚ 2025 : ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਦਿੱਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਵੱਲੋਂ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਮਾਰਚ ਮਹੀਨੇ ਦੇ ਅੰਤ ਤੱਕ

ਪੰਜਾਬ ਪੁਲਿਸ ਨੇ ਸਰਹੱਦ ਪਾਰ ਡਰੱਗ ਕਾਰਟੈਲ ਦਾ ਪਰਦਾਫਾਸ਼ ਕੀਤਾ, 6 ਕਿਲੋ ਹੈਰੋਇਨ ਸਮੇਤ ਦੋ ਕਾਬੂ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਦੋਸ਼ੀ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਣ ਵਾਲੇ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
  • ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾਵੇਗਾ: ਡੀਆਈਜੀ
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵਿੱਚ  ਸ਼ਤਰੰਜ ਟੂਰਨਾਮੈਂਟ  ਆਯੋਜਿਤ

ਸ੍ਰੀ ਫ਼ਤਹਿਗੜ੍ਹ ਸਾਹਿਬ, 30 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ (BBSBEC), ਫਤਿਹਗੜ੍ਹ ਸਾਹਿਬ ਦੇ ਸ਼ਰੀਰਕ ਸਿੱਖਿਆ ਅਤੇ ਖੇਡ ਵਿਭਾਗ ਨੇ ਦੋ ਦਿਨਾ ਸ਼ਤਰੰਜ ਟੂਰਨਾਮੈਂਟ ਦਾ ਆਯੋਜਨ ਕੀਤਾ। ਕੁੱਲ 24 ਹਿਸ੍ਹੇਦਾਰਾਂ ਨੇ ਟੂਰਨਾਮੈਂਟ ਵਿੱਚ ਆਪਣੇ ਹੁਨਰ ਦੀ ਪ੍ਰਦਰਸ਼ਨੀ ਕੀਤੀ। ਤੀਬਰ ਮੁਕਾਬਲਿਆਂ ਤੋਂ ਬਾਅਦ, ਜੇਤੂ ਹੇਠ ਲਿਖੇ

ਆਈਏਐਸ ਅਤੇ ਆਈਪੀਐਸ ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ : ਭਗਵੰਤ ਮਾਨ 
  • ਬਿਹਤਰ ਕਰੀਅਰ ਲਈ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਮਾਰਗਦਰਸ਼ਨ ਕਰਨਗੇ
  • ਵਿਦਿਅਰਥੀਆਂ ਦੇ ਰੌਸ਼ਨ ਭਵਿੱਖ ਲਈ ਸੇਧ ਦੇਣਗੇ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ
  • ਧੂਰੀ ਵਿਖੇ ਮੈਗਾ ਪੀ.ਟੀ.ਐਮ. ਵਿੱਚ ਲਿਆ ਹਿੱਸਾ, ਪੀ.ਟੀ.ਐਮ. ਦਾ ਉਪਰਾਲਾ ਵਿਦਿਆਰਥੀਆਂ ਦੇ ਵਿਕਾਸ ਵਿੱਚ ਸਹਾਈ ਹੋਵੇਗਾ
  • ਸਿਸੋਦੀਆ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਲਈ
ਬਿਜਲੀ ਖੇਤਰ ਨੂੰ ਸਰਪਲੱਸ ਬਣਾਉਣ ਤੋਂ ਬਾਅਦ ਹੁਣ 'ਆਪ' ਸਰਕਾਰ ਨੇ ਬਿਜਲੀ ਦੀਆਂ ਦਰਾਂ ਵੀ ਘਟਾਈਆਂ : ਈਟੀਓ
  • ਮਾਨ ਸਰਕਾਰ ਜੁਲਾਈ 2022 ਤੋਂ 90% ਘਰਾਂ ਨੂੰ ਮੁਫ਼ਤ ਬਿਜਲੀ ਦੇ ਰਹੀ ਹੈ, ਪਚਵਾੜਾ ਕੋਲਾ ਖਾਨ ਚਾਲੂ ਕੀਤੀ, ਨਿੱਜੀ ਥਰਮਲ ਪਲਾਂਟ ਖਰੀਦਿਆ ਅਤੇ ਅਜੇ ਵੀ ਟੈਰਿਫ ਦਰਾਂ ਨੂੰ ਘਟਾ ਰਹੀ ਹੈ :  ਈਟੀਓ

ਚੰਡੀਗੜ੍ਹ, 29 ਮਾਰਚ 2025 : ਇੱਕ ਇਤਿਹਾਸਕ ਫੈਸਲੇ ਵਿੱਚ, ਪੰਜਾਬ ਸਰਕਾਰ ਨੇ ਘਰੇਲੂ ਅਤੇ ਵਪਾਰਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ, ਜੋ ਬਿਜਲੀ

ਬਿਹਾਰ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪਟਨਾ-ਸਾਸਾਰਾਮ ਚਾਰ-ਮਾਰਗੀ ਕੋਰੀਡੋਰ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ : ਪ੍ਰਧਾਨ ਮੰਤਰੀ ਮੋਦੀ 

ਨਵੀਂ ਦਿੱਲੀ, 29 ਮਾਰਚ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਕੇਂਦਰ ਸਰਕਾਰ ਨੇ ਟ੍ਰੈਫਿਕ ਜਾਮ ਨੂੰ ਘਟਾਉਣ ਅਤੇ ਬਿਹਾਰ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪਟਨਾ-ਸਾਸਾਰਾਮ ਚਾਰ-ਮਾਰਗੀ ਕੋਰੀਡੋਰ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਿਹਾਰ ਦੀਆਂ ਚੋਣਾਂ ਦੇ ਮੱਦੇਨਜ਼ਰ ਇਸ ਪ੍ਰਾਜੈਕਟ ਨੂੰ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਨੇ ਇਹ

ਭੂਚਾਲ ਤੋਂ ਬਾਅਦ ਮਿਆਂਮਾਰ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ, 1000 ਤੋਂ ਵੱਧ ਲੋਕਾਂ ਦੀ ਗਈ ਜਾਨ  

ਨਵੀਂ ਦਿੱਲੀ, 29 ਮਾਰਚ 2025 : ਮਿਆਂਮਾਰ ਵਿੱਚ ਆਏ 7.7 ਤੀਬਰਤਾ ਵਾਲੇ ਵਿਨਾਸ਼ਕਾਰੀ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਜਾਣਕਾਰੀ ਅਨੁਸਾਰ, ਸ਼ੁੱਕਰਵਾਰ ਨੂੰ ਮਿਆਂਮਾਰ ਵਿੱਚ ਆਏ ਭੂਚਾਲ ਵਿੱਚ 1000 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਦੇ ਨਾਲ ਹੀ ਜ਼ਖਮੀਆਂ ਦੀ ਗਿਣਤੀ 2400 ਤੋਂ ਵੱਧ ਦੱਸੀ ਜਾ ਰਹੀ ਹੈ। ਇਸ ਵਿਨਾਸ਼ਕਾਰੀ ਭੂਚਾਲ ਤੋਂ

ਪੰਜਾਬ ‘ਚ 1 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਬਿਜਾਈ, ਕਿਸਾਨਾਂ ਨੂੰ ਸਹੀ ਬੀਜ ਮੁਹੱਈਆ ਕਰਵਾਏਗੀ ਸਰਕਾਰ : ਮੁੱਖ ਮੰਤਰੀ ਮਾਨ 

ਚੰਡੀਗੜ੍ਹ, 29 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਚ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਵਾਰ ਹਾਈਬ੍ਰਿਡ ਬੀਜਾਂ ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਜਾਵੇਗੀ। ਸਰਕਾਰ ਵੱਲੋਂ ਕਿਸਾਨਾਂ ਨੂੰ ਅਸਲੀ ਬੀਜ ਮੁਹੱਈਆ ਕਰਵਾਏ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਹਲਕੇ

ਸਰਕਾਰੀ ਸਕੂਲਾਂ 'ਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਸਫਲ ਆਯੋਜਨ
  • ਬੱਚਿਆਂ ਨੂੰ ਉਤਸਾਹਿਤ ਕਰਨ ਲਈ ਵੱਖ-ਵੱਖ ਵਿਧਾਇਕ ਸਹਿਬਾਨਾਂ ਵੱਲੋਂ ਪੀ.ਟੀ.ਐਮ. 'ਚ ਸ਼ਿਰਕਤ

ਲੁਧਿਆਣਾ, 29 ਮਾਰਚ 2025 : ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰ ਤਹਿਤ ਜ਼ਿਲ੍ਹੇ ਦੇ ਵੱਖ-ਵੱਖ 14 ਵਿਧਾਨ ਸਭਾ ਹਲਕਿਆਂ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਗਿਆ ਜਿੱਥੇ ਬੱਚਿਆਂ ਨੂੰ ਪੜਾਈ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਵੱਖ-ਵੱਖ ਵਿਧਾਇਕ

ਮਾਰਚ ਮਹਿਨੇ ਵਿਚ ਨਸ਼ਾ ਤਸਕਰਾਂ ਵਿਰੁੱਧ 110 ਮੁਕੱਦਮੇ ਦਰਜ ਅਤੇ 175 ਸਮੱਗਲਰਾਂ ਨੂੰ ਫੜਿਆ : ਐਸਐਸਪੀ ਬਟਾਲਾ
  • ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਕਾਰਵਾਈ
  • ਐਸਐਸਪੀ ਸੁਹੇਲ ਕਾਸਿਮ ਮੀਰ ਦੀ ਅਗਵਾਈ ਹੇਠ ਪਿੰਡ ਸ਼ੇਖੂਪੁਰਾ ਸਮੇਤ ਪ੍ਰਭਾਵਿਤ ਖੇਤਰਾਂ ਵਿੱਚ ਛਾਪੇਮਾਰੀ

ਬਟਾਲਾ, 29 ਮਾਰਚ 2025 : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ ਅੱਜ ਪਿੰਡ ਸ਼ੇਖੂਪੁਰਾ ਸਮੇਤ ਹਾਟ ਸਪਾਟ ਖੇਤਰਾਂ ਅੰਦਰ ਵੱਡੀ