- ਜੇਕਰ ਕੈਪਟਨ ਨੂੰ ਕਿਸਾਨਾਂ ਅਤੇ ਆੜ੍ਹਤੀਆਂ ਦੀ ਇੰਨੀ ਹੀ ਚਿੰਤਾ ਹੈ ਤਾਂ ਅੱਜ ਤੱਕ ਕੇਂਦਰ ਕੋਲ ਉਹਨਾਂ ਦੇ ਮੁੱਦੇ ਕਿਉਂ ਨਹੀਂ ਉਠਾਏ? - ਹਰਪਾਲ ਚੀਮਾ
- ਕਿਹਾ- ਕੈਪਟਨ ਅਕਸਰ ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਮਿਲਦੇ ਰਹਿੰਦੇ ਹਨ ਪਰ ਅੱਜ ਤੱਕ ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਗੱਲ ਨਹੀਂ ਕੀਤੀ
- ਕੈਪਟਨ ਦੀ ਸਿਆਸੀ ਜਮੀਨ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ
news
Articles by this Author


- ਐਨ.ਓ.ਸੀ. ਤੋਂ ਬਿਨਾਂ 500 ਵਰਗ ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਘੱਟੋ-ਘੱਟ ਦੋ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ
- ਮਾਲ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਨੂੰ ਮੁੱਖ ਮੰਤਰੀ ਦਾ ਸੂਬਾ ਵਾਸੀਆਂ ਨੂੰ ਦੀਵਾਲੀ ਦਾ ਤੋਹਫ਼ਾ ਦੱਸਿਆ
- ਪਿਛਲ਼ੀਆਂ ਸਰਕਾਰਾਂ ਦੀ ਢਿੱਲ ਕਾਰਨ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਲੋਕ ਹੋ ਰਹੇ ਸਨ ਖੱਜਲ ਖ਼ੁਆਰ
ਚੰਡੀਗੜ

- ਮਹਾਰਾਜ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14 ਹੋਰ ਕੈਡਿਟਾਂ ਦਾ ਨਾਮ ਮੈਰਿਟ ਸੂਚੀ ਵਿੱਚ ਸ਼ਾਮਲ
- ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੁਣੇ ਗਏ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ
ਚੰਡੀਗੜ੍ਹ, 25 ਅਕਤੂਬਰ 2024 : ਸੂਬੇ ਦਾ ਨਾਮ ਰੌਸ਼ਨ ਕਰਦਿਆਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ

- ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪੰਜਾਬ, ਸਿੱਖਾਂ ਅਤੇ ਉਹਨਾਂ ਦੇ ਮਾਮਲਿਆਂ ਨੂੰ ਬਹੁਤ ਸਮਾਂ ਪਹਿਲਾਂ ਹੀ ਨਜਰ ਅੰਦਾਜ਼ ਕਰ ਦਿੱਤਾ ਹੈ: ਕੰਗ
- ਆਪ ਨੇ ਬਾਦਲ ਪਰਿਵਾਰ ਅਤੇ ਰਾਜਾ ਵੜਿੰਗ ਦੀ ਕੀਤੀ ਆਲੋਚਨਾ
- ਕਿਹਾ- ਸਿੱਖ ਸੰਸਥਾਵਾਂ ਸਿਆਸੀ ਲਾਹਾ ਲੈਣ ਦਾ ਟੂਲ ਨਹੀਂ ਹਨ, ਬਾਦਲ ਅਤੇ ਵੜਿੰਗ ਵਰਗੇ ਲੋਕਾਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ: ਆਮ ਆਦਮੀ ਪਾਰਟੀ
- ਰਾਜਾ ਵੜਿੰਗ

- ਅਮਨ ਅਰੋੜਾ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਚੇਤਾਵਨੀ
- ਕਿਹਾ - ਅਨਾਜ ਸੰਭਾਲਣ ਦੀ ਜ਼ਿੰਮੇਵਾਰੀ ਕੇਂਦਰ ਦੀ ਹੈ, ਜੇਕਰ ਉਹ ਪੰਜਾਬ ਸਰਕਾਰ ਦੀ ਸਿੰਗਲ ਕਸਟਡੀ ਵਿਚ ਰੱਖਣਾ ਚਾਹੁੰਦੀ ਹੈ ਤਾਂ ਹਲਫੀਆ ਬਿਆਨ ਦੇਵੇ ਕਿ ਸਾਨੂੰ ਨੁਕਸਾਨ ਨਹੀਂ ਝੱਲਣਾ ਪਵੇਗਾ
- ਮਿਲਿੰਗ ਨੀਤੀ ਅਨੁਸਾਰ ਐਫਸੀਆਈ ਨੇ ਅਕਤੂਬਰ ਤੱਕ 150 ਲੱਖ ਮੀਟ੍ਰਿਕ ਟਨ ਚੌਲਾਂ ਦੀ

- ਧਾਮੀ ਨੇ ਸਮੁੱਚੀ ਲੀਡਰਸ਼ਿਪ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਕੀਤਾ ਧੰਨਵਾਦ
ਚੰਡੀਗੜ੍ਹ, 25 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੌਥੀ ਵਾਰ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ

ਅੰਮ੍ਰਿਤਸਰ, 25 ਅਕਤੂਬਰ 2024 : ਭਾਰਤੀ ਜਨਤਾ ਪਾਰਟੀ ਦੇ ਆਗੂ ਸ. ਆਰਪੀ ਸਿੰਘ ਵੱਲੋਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਕੀਤੀ ਗਈ ਗ਼ਲਤ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸ. ਆਰਪੀ

ਅੰਮ੍ਰਿਤਸਰ, 25 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਪ੍ਰਧਾਨ ਦੇ ਅਹੁਦੇ ਵਾਸਤੇ ਉਮੀਦਵਾਰ ਐਲਾਨੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਦਾ ਧੰਨਵਾਦ ਕਰਦਿਆਂ ਪੰਥ ਵਿਰੋਧੀ ਤਾਕਤਾਂ ਵੱਲੋਂ ਸਰਕਾਰੀ ਸ਼ਹਿ

ਚੰਡੀਗੜ੍ਹ, 25 ਅਕਤੂਬਰ 2024 : ਪੰਜਾਬ ਪੁਲਿਸ ਦੀ ਲੇਡੀ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਥਾਣੇ ਵਿੱਚ ਐਸਐਚਓ ਵਜੋਂ ਤਾਇਨਾਤ ਗਰੇਵਾਲ ’ਤੇ ਨਸ਼ਾ ਤਸਕਰਾਂ ਨੂੰ 5 ਲੱਖ ਰੁਪਏ ਲੈ ਕੇ ਛੱਡਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਉਸ ਦੇ ਨਾਲ-ਨਾਲ ਦੋ ਮੁਨਸ਼ੀਆਂ ਨੂੰ ਵੀ ਮੁਅੱਤਲ ਕਰਕੇ ਉਨ੍ਹਾਂ ਖ਼ਿਲਾਫ਼ ਕੇਸ

- ਈਸਟ ਇੰਡੀਆ ਯੁੱਗ ਦੇ ਕਾਨੂੰਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਕ ਸੋਧੇ ਜਾਣ : ਕੰਵਲਜੀਤ ਕੌਰ
ਚੰਡੀਗੜ੍ਹ, 25 ਅਕਤੂਬਰ, 2024 : ਵਿਸ਼ਵ ਭਰ ਦੀਆਂ 31 ਰਾਸ਼ਟਰ ਪੱਧਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸਰਬਸੰਮਤੀ ਨਾਲ ਸਿੱਖਾਂ ਦੇ ਦੋ ਇਤਿਹਾਸਕ ਤਖ਼ਤ ਸਾਹਿਬਾਨ – ਤਖ਼ਤ ਸ੍ਰੀ ਪਟਨਾ ਸਾਹਿਬ, ਬਿਹਾਰ ਅਤੇ ਤਖ਼ਤ ਸ੍ਰੀ