- ਪੇਂਡੂ ਯੁਵਕ ਕਲੱਬਾਂ ਨੂੰ ਆਪਣੀ ਵੱਖ-ਵੱਖ ਗਤੀਵਿਧੀਆਂ ਵਾਲੀ ਫਾਈਲ 10 ਨਵੰਬਰ ਤੱਕ ਜਮ੍ਹਾਂ ਕਰਵਾਉਣੀ ਲਾਜ਼ਮੀ
ਲੁਧਿਆਣਾ, 24 ਅਕਤੂਬਰ 2024 : ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲਾਂ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੂਨਦਾਨ, ਪਿੰਡ