news

Jagga Chopra

Articles by this Author

ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਵਾਲੇ ਕਿਸਾਨ ਕਿਰਾਏ ਤੇ ਛੋਟੇ ਕਿਸਾਨਾਂ ਦੀ ਪਰਾਲੀ ਦਾ ਪ੍ਰਬੰਧਨ ਵਿਚ ਮਦਦ ਕਰਨ  : ਵਧੀਕ ਡਿਪਟੀ ਕਮਿਸ਼ਨਰ
  • ਜ਼ਮੀਨ ਦੀ ਸਿਹਤ ਸੁਧਾਰ ਲਈ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਹੀ ਸੰਭਾਲਣ ਦੀ ਅਪੀਲ

ਫਰੀਦਕੋਟ : 24 ਅਕਤੂਬਰ 2024 : ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ ਫਰੀਦਕੋਟ ਜਿਲ੍ਹੇ ਦੇ  ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਆਈ ਏ ਐਸ ਵੱਲੋਂ ਬਲਾਕ

ਫ਼ਰੀਦਕੋਟ ਜ਼ਿਲ੍ਹੇ ਵਿੱਚ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਪੰਦਰਵਾੜੇ ਦੀ ਸ਼ੁਰੂਆਤ
  • ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਨੇ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ
  • ਸਫ਼ਾਈ ਮੁਹਿੰਮ ਨੂੰ ਰੋਜਾਨਾ ਜ਼ਿੰਦਗੀ ਦਾ ਹਿੱਸਾ ਬਣਾਓ- ਵਿਨੀਤ ਕੁਮਾਰ
  • ਸਫ਼ਾਈ ਪੰਦਰਵਾੜੇ ਨੂੰ ਲੋਕ ਲਹਿਰ ਬਣਾਇਆ ਜਾਵੇਗਾ

ਫ਼ਰੀਦਕੋਟ 24 ਅਕਤੂਬਰ, 2024 : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ

ਜ਼ਿਲ੍ਹੇ ਵਿੱਚ 101 ਸ਼ੈਲਰਾਂ ਨੂੰ ਝੋਨੇ ਦੀ ਅਲਾਟਮੈਂਟ- ਵਿਨੀਤ ਕੁਮਾਰ
  • ਅਧਿਕਾਰੀਆਂ ਨੂੰ ਮੰਡੀਆਂ ਵਿੱਚੋਂ ਝੋਨੇ ਦੀ ਖਰੀਦ, ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼
  • ਖਰੀਦੇ ਗਏ ਝੋਨੇ ਦੀ ਹੁਣ ਤੱਕ 90 ਪ੍ਰਤੀਸ਼ਤ ਤੋਂ ਵੱਧ ਦੀ ਹੋਈ ਅਦਾਇਗੀ  

ਫ਼ਰੀਦਕੋਟ 24 ਅਕਤੂਬਰ,2024 : ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚੋਂ ਲਿਫਟਿੰਗ, ਖਰੀਦ, ਅਦਾਇਗੀ ਆਦਿ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਜੰਗੀ ਪੱਧਰ ਤੇ

ਪਿੰਡਾਂ ਦੀਆਂ ਜਨਤਕ ਥਾਵਾਂ 'ਤੇ ਮਸ਼ੀਨਰੀ ਦੀਆਂ ਸੂਚੀਆਂ ਚਸਪਾਂ ਕਰਨ ਦਾ ਅਮਲ ਸ਼ੁਰੂ

ਬਰਨਾਲਾ, 24 ਅਕਤੂਬਰ 2024 : ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਜ਼ਿਲ੍ਹਾ ਬਰਨਾਲਾ ਵਿੱਚ ਚੱਲ ਰਹੀ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਟੀਮਾਂ ਵਲੋਂ ਹਰ ਪਿੰਡ ਵਿੱਚ ਅਤੇ ਹਰ ਕਿਸਾਨ ਪਰਿਵਾਰ ਤੱਕ ਪਹੁੰਚ ਕਰਨ ਲਈ ਡੋਰ ਟੂ ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ

ਪਰਾਲੀ ਸਾੜਨ ਦੀ ਬਜਾਏ ਮਸ਼ੀਨਰੀ ਨਾਲ ਕਣਕ ਬੀਜਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਝਾੜ 'ਚ ਹੁੰਦਾ ਹੈ ਵਾਧਾ: ਡਾ. ਜਗਦੀਸ਼ ਸਿੰਘ
  • ਮੁੱਖ ਖੇਤੀਬਾੜੀ ਅਫ਼ਸਰ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਦੱਸੇ ਨੁਕਤੇ

ਬਰਨਾਲਾ, 24 ਅਕਤੂਬਰ 2024 : ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ

ਡਿਪਟੀ ਕਮਿਸ਼ਨਰ ਵੱਲੋਂ 2 ਉਦਯੋਗਿਕ ਇਕਾਈਆਂ ਨੂੰ ਸਰਟੀਫਿਕੇਟ ਆਫ ਇੰਨ ਪ੍ਰਿੰਸੀਪਲ ਅਪਰੂਵਲ ਜਾਰੀ
  • ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨੂੰ ਪੰਜਾਬ ਵਿਚ ਵੱਧ ਤੋਂ ਵੱਧ ਨਿਵੇਸ਼ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ : ਡਿਪਟੀ ਕਮਿਸ਼ਨਰ

ਮੋਗਾ, 24 ਅਕਤੂਬਰ 2024 : ਜਿ਼ਲ੍ਹਾ ਮੋਗਾ ਵਿੱਚ ਉਦਯੋਗਾਂ ਦੇ ਪਸਾਰ ਅਤੇ ਪ੍ਰਸਾਰ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ (ਆਈ.ਏ.ਐਸ) ਨੇ ਅੱਜ ਰਾਈਟ ਟੂ ਬਿਜਨਸ ਐਕਟ 2020 ਤਹਿਤ ਆਈਆਂ ਅਰਜੀਆਂ ਦੇ ਨਿਪਟਾਰੇ ਲਈ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

ਚੰਡੀਗੜ੍ਹ, 23 ਅਕਤੂਬਰ 2024 : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ- 1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਛਵਲੀਨ ਕੌਰ ਨੂੰ ਸਨਮਾਨਿਤ ਕੀਤਾ। ਜ਼ਿਲ੍ਹਾਂ ਜਲੰਧਰ ਦੀ ਰਹਿਣ ਵਾਲੀ ਛਵਲੀਨ, ਨੂੰ ਉਸ ਦੀਆਂ ਸ਼ਾਨਦਾਰ ਕਲਾਤਮਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ। ਸਨਮਾਨ ਸਮਾਰੋਹ ਦੌਰਾਨ, ਡਿਪਟੀ

ਰਾਜ ਖੁਰਾਕ ਕਮਿਸ਼ਨ ਦੀ ਉੱਚ ਪੱਧਰੀ ਮੀਟਿੰਗ ਆਂਗਣਵਾੜੀਆਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ’ਤੇ ਕੇਂਦਰਿਤ ਰਹੀ

ਚੰਡੀਗੜ੍ਹ, 23 ਅਕਤੂਬਰ 2024 : ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਦੀ ਹਾਲਤ ਸੁਧਾਰਨ ਦੇ ਮੱਦੇਨਜ਼ਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਜਿਨ੍ਹਾਂ ਕੋਲ ਉਦਯੋਗ, ਕਿਰਤ ਅਤੇ ਰੁਜ਼ਗਾਰ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਹਨ, ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ।

ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ : ਪ੍ਰਮੁੱਖ ਸਕੱਤਰ ਨੀਲਕੰਠ
  • ਐਨ.ਆਈ.ਸੀ. ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਹਿਯੋਗ ਨਾਲ ਕੋਲੈਬਫਾਈਲਜ਼, ਈ-ਟਾਲ ਅਤੇ Gov.in ਸਕਿਉਰ ਇੰਟਰਾਨੈਟ ਵੈੱਬ ਪੋਰਟਲ ਬਾਰੇ ਇੱਕ ਰੋਜ਼ਾ ਵਰਕਸ਼ਾਪ

ਚੰਡੀਗੜ੍ਹ, 23 ਅਕਤੂਬਰ 2024 : ਇਥੇ ਮਗਸੀਪਾ ਵਿਖੇ ਕੋਲੈਬ-ਫਾਈਲਜ਼, ਈ-ਟਾਲ ਅਤੇ ਗੋਵ.ਇਨ ਸਕਿਉਰ ਇੰਟਰਾਨੈਟ ਵੈੱਬ ਪੋਰਟਲ ਬਾਰੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਜਲ ਸਪਲਾਈ ਅਤੇ

ਸੂਬੇ ਨੂੰ ‘ਸਿਹਤਮੰਦ ਅਤੇ ਰੰਗਲਾ ਪੰਜਾਬ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤੇ ਜਾਵੇ; ਡਾ. ਬਲਬੀਰ ਸਿੰਘ ਵੱਲੋਂ ਮਾਸ ਮੀਡੀਆ ਵਿੰਗ ਨੂੰ ਨਿਰਦੇਸ਼

ਚੰਡੀਗੜ੍ਹ, 23 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਸਿਹਤਮੰਦ ਪੰਜਾਬ, ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਵਿਭਾਗ ਦੇ ਮਾਸ ਐਜੂਕੇਸ਼ਨ ਐਂਡ ਮੀਡੀਆ (ਐਮ.ਈ.ਐਮ.) ਵਿੰਗ ਨੂੰ ਹਦਾਇਤ ਕੀਤੀ ਹੈ ਕਿ ਉਹ ਸਿਹਤ ਸੁਧਾਰ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਅਤੇ ਇਹ