ਬਿਆਸ, 23 ਅਕਤੂਬਰ, 2024 : ਅੰਮ੍ਰਿਤਸਰ ਦੇ ਬਿਆਸ 'ਚ ਇੱਕ ਆੜਤੀਏ ਨੂੰ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਆਪਣਾ ਨਿਸ਼ਾਨਾ ਬਣਿਆ ਗਿਆ। ਇਹ ਘਟਨਾ ਪਿੰਡ ਸਠਿਆਲ ਦੀ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਿਕ ਅਣਪਛਾਤੇ ਨੌਜਵਾਨਾਂ ਨੇ ਆੜਤੀਏ ਨੂੰ ਗੋਲੀਆਂ ਮਾਰੀਆਂ ਹਨ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਗੋਕਾ ਵੱਜੋਂ ਹੋਈ ਹੈ। ਮ੍ਰਿਤਕ ਪਿੰਡ ਦਾ ਸਾਬਕਾ ਸਰਪੰਚ ਵੀ ਰਹਿ
news
Articles by this Author

ਲੁਧਿਆਣਾ, 23 ਅਕਤੂਬਰ, 2024 : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਲੁਧਿਆਣਾ ਵਿਖੇ ਸਨਅਤਕਾਰਾਂ ਨਾਲ ਮੀਟਿੰਗ ਕੀਤੀ ਉਨ੍ਹਾਂ ਤੋਂ ਫੀਡਬੈਕ ਲਿਆ ਅਤੇ ਆਉਣ ਵਾਲੇ ਸਮੇਂ 'ਚ ਅਪਰਾਧ ਤੇ ਕਾਬੂ ਕਰਨ ਸਬੰਧੀ ਵੀ ਗੱਲਬਾਤ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਮਹਿਕਮੇ ਵਿਚ ਬਹੁਤ ਛੇਤੀ 10 ਹਜ਼ਾਰ ਨਵੀਂ ਭਰਤੀ ਹੋਣ ਜਾ ਰਹੀ ਹੈ। ਇੱਕ ਸਵਾਲ ਦੇ ਜਵਾਬ ਵਿੱਚ

ਚੰਡੀਗੜ੍ਹ, 23 ਅਕਤੂਬਰ, 2024 : ਸੁਪਰੀਮ ਕੋਰਟ ਨੇ ਵਾਤਾਵਰਨ ਕਾਨੂੰਨਾਂ ਨੂੰ ਕਮਜ਼ੋਰ ਬਣਾਉਣ ਲਈ ਕੇਂਦਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਸਰਕਾਰ ਤੋਂ ਪੁੱਛਿਆ ਹੈ ਕਿ ਪਰਾਲੀ ਸਾੜਨ ‘ਤੇ ਜੁਰਮਾਨੇ ਸਬੰਧੀ ਸੀਏਕਿਊਐਮ ਐਕਟ ਦੀ ਵਿਵਸਥਾ ਨੂੰ ਲਾਗੂ ਨਹੀਂ ਕੀਤਾ ਗਿਆ। ਅਦਾਲਤ ਨੇ ਕਿਹਾ ਕਿ ਪਰਾਲੀ ਸਾੜਨ ਦੇ ਅੰਕੜਿਆਂ ਨੂੰ ਝੂਠ ਦੱਸਿਆ ਜਾ ਰਿਹਾ ਹੈ। ਰਾਜ

- ਐਮ:ਐਸ:ਪੀ ਤੋਂ ਹੇਠਾਂ ਫਸਲ ਵੇਚਣ ਤੇ ਗੁੰਮਰਾਹ ਕਰਨ ਸਬੰਧੀ ਮੋਬਾਇਲ ਨੰਬਰ 7973867446 ਤੇ ਜਾਣਕਾਰੀ ਕੀਤੀ ਜਾਵੇ ਸਾਂਝੀ
ਅੰਮ੍ਰਿਤਸਰ, 23 ਅਕਤੂਬਰ, 2024 : ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨਾਂ ਨੂੰ ਆਪਣੀ ਫਸਲ ਐਮ:ਐਸ:ਪੀ ਤੋਂ ਹੇਠਾਂ ਵੇਚਣ ਲਈ ਗੁੰਮਰਾਹ ਕੀਤਾ ਜਾ ਰਿਹਾ ਹੈ।

- 29 ਅਕਤੂਬਰ ਨੂੰ 11 ਵਜੇ ਤੋਂ ਤਿੰਨ ਵਜੇ ਤੱਕ ਸਾਰੇ ਡੀਸੀ ਦਫਤਰਾਂ ਦੇ ਕੀਤੇ ਜਾਣਗੇ ਘਿਰਾਓ : ਐੱਸਕੇਐੱਮ
- ਖ੍ਰੀਦ ਪ੍ਰਬੰਧ ਕਰਨ ਵਿੱਚ ਫੇਲ ਸਾਬਤ ਹੋਈ ਪੰਜਾਬ ਸਰਕਾਰ-ਮੰਡੀਆਂ ਵਿੱਚ ਆਪ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਦੇ ਕਾਲੇ ਝੰਡਿਆਂ ਨਾਲ ਕੀਤੇ ਜਾਣਗੇ ਘਿਰਾਓ
- ਲਿਫਟਿੰਗ ਨਾ ਹੋਣ ਲਈ ਕੇਂਦਰ ਸਰਕਾਰ ਜ਼ਿੰਮੇਵਾਰ- ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 23 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਦੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਦੇ ਪਿਤਾ ਵੱਲੋਂ ਏ ਕੇ 47 ਰਾਈਫਲ ਦੀ ਦੁਰਵਰਤੋਂ ਕਰਨ ’ਤੇ ਵਿਧਾਇਕ ਖਿਲਾਫ ਕੇਸ ਦਰਜ ਕੀਤਾ ਜਾਵੇ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਕ

ਚੰਡੀਗੜ੍ਹ 23 ਅਕਤੂਬਰ 2024 : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਜੇਕਰ ਸੂਬਾ ਸਰਕਾਰ ਸਮੇਂ ਸਿਰ ਸੰਜੀਦਗੀ ਨਾਲ ਪੰਜਾਬ ਦੇ ਗੋਦਾਮਾਂ ਵਿੱਚ ਪਿਆ ਝੋਨਾ ਚਕਾਉਣ ਲਈ ਕੇਂਦਰ ਸਰਕਾਰ ਕੋਲ ਮਸਲਾ ਚੁੱਕਦੀ ਤਾਂ ਕਿਸਾਨਾਂ ਨੂੰ ਦਰਪੇਸ਼ ਪਰੇਸ਼ਾਨੀਆਂ ਤੋਂ ਬਚਾਇਆ ਜਾ ਸਕਦਾ ਸੀ। ਉਨਾਂ ਕਿਹਾ ਕਿ

ਜਗਰਾਉਂ, 23 ਅਕਤੂਬਰ 2024 : ਨਸ਼ਾ ਵਿਰੋਧੀ ਚਲਾਈ ਗਈ ਮੁਹਿੰਮ ਅਧੀਨ ਅੱਜ ਥਾਣਾ ਸਦਰ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੇ ਜਾਣ ਇਸ ਸਬੰਧੀ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਦੀਪ ਸਿੰਘ ਬੈਂਸ ਨੇ ਦੱਸਿਆ ਕਿ ਥਾਣਾ ਸਦਰ ਜਗਰਾਉਂ ਦੇ ਸਬ ਇੰਸਪੈਕਟਰ ਸੁਰਜੀਤ ਸਿੰਘ, ਏਐਸਆਈ ਸੁਰਜੀਤ ਸਿੰਘ ਅਤੇ ਏਐਸਆਈ ਸੁਖਦੇਵ ਸਿੰਘ ਸਿਪਾਹੀ ਸਵਰਨਜੀਤ

ਖਾਰਟੂਮ, 23 ਅਕਤੂਬਰ 2024 : ਸੁਡਾਨ ਵਿੱਚ ਗੇਜ਼ੀਰਾ ਰਾਜ ਦੀ ਰਾਜਧਾਨੀ ਵਦ ਮਦਨੀ ਵਿੱਚ ਇੱਕ ਮਸਜਿਦ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਵਾਈ ਹਮਲੇ ਵਿੱਚ 31 ਲੋਕ ਮਾਰੇ ਗਏ, ਇੱਕ ਸਥਾਨਕ ਗੈਰ-ਸਰਕਾਰੀ ਸਮੂਹ ਨੇ ਐਲਾਨ ਕੀਤਾ। ਐਤਵਾਰ ਨੂੰ ਲੜਾਈ ਜਹਾਜ਼ਾਂ ਨੇ ਸ਼ਾਮ ਦੀ ਨਮਾਜ਼ ਤੋਂ ਬਾਅਦ ਸ਼ੇਖ ਅਲ ਜੇਲੀ ਮਸਜਿਦ ਅਤੇ ਅਲ-ਇਮਤਦਾਦ ਦੇ ਆਸ ਪਾਸ ਦੇ ਖੇਤਰਾਂ 'ਤੇ ਵਿਸਫੋਟਕ

ਟਿਊਨਿਸ, 23 ਅਕਤੂਬਰ 2024 : ਟਿਊਨੀਸ਼ੀਆ ਦੇ ਕੈਰੋਆਨ ਸੂਬੇ 'ਚ ਇਕ ਟਰੱਕ ਅਤੇ ਇਕ ਅੰਤਰਰਾਜੀ ਆਵਾਜਾਈ ਟੈਕਸੀ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਕੈਰੋਆਨ ਵਿੱਚ ਸਿਵਲ ਪ੍ਰੋਟੈਕਸ਼ਨ ਦੇ ਖੇਤਰੀ ਨਿਰਦੇਸ਼ਕ ਕਰਨਲ ਹਮਦੀ ਲੌਸੀਫ ਨੇ ਰੇਡੀਓ ਨੂੰ ਦੱਸਿਆ, "ਚਬੀਕਾ ਅਤੇ ਕੈਰੋਆਨ ਸ਼ਹਿਰ ਨੂੰ ਜੋੜਨ ਵਾਲੀ ਮੁੱਖ ਸੜਕ 'ਤੇ ਅੱਜ ਇੱਕ