news

Jagga Chopra

Articles by this Author

  ਪੰਜਾਬ ਸਰਕਾਰ ਦੀ ਨਾਲਾਇਕੀ ਅਤੇ ਕੇਂਦਰ ਸਰਕਾਰ ਦੀਆਂ ਹਦਾਇਤਾਂ ਦੇ ਚਲਦੇ ਪੰਜਾਬ ਦੇ ਹੱਕਾਂ ਤੇ ਡਾਕਾ ਵੱਜਿਆ : ਪੰਜ ਮੈਂਬਰੀ ਭਰਤੀ ਕਮੇਟੀ 
  • ਪੰਜ ਮੈਂਬਰੀ ਭਰਤੀ ਕਮੇਟੀ ਨੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ
  • ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਕਦੇ ਪੰਜਾਬ ਦੇ ਮੁੱਦਿਆਂ ਦੀ ਰਾਖੀ ਨਹੀਂ ਕਰ ਸਕਦੀਆਂ, ਪੰਜਾਬ ਬੀਜੇਪੀ ਦੀ ਚੁੱਪੀ ਵੱਡੀ ਸਾਜ਼ਿਸ਼ ਦਾ ਹਿੱਸਾ

ਚੰਡੀਗੜ, 1 ਮਈ (ਭੁਪਿੰਦਰ ਸਿੰਘ ਧਨੇਰ) : ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵੱਲੋਂ ਹਰਿਆਣਾ ਨੂੰ ਤਤਕਾਲ ਪ੍ਰਭਾਵ ਨਾਲ 8500 ਕਿਊਸਕ

ਪਾਇਲ ਦੇ ਪਿੰਡ ਧਮੋਟ ਕਲਾਂ ਵਿਖੇ ਗਲਾਡਾ ਤੋਂ ਬਿਨਾਂ ਮੰਨਜ਼ੂਰੀ ਲਏ ਗੈਰ-ਕਾਨੂੰਨੀ ਢੰਗ ਨਾਲ ਬਣਾਏ ਨਸ਼ਾ ਤਸਕਰਾਂ ਦੇ ਘਰਾਂ 'ਤੇ ਚੱਲਿਆ ਪੀਲਾ ਪੰਜਾ
  • ਸੂਬਾ ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨੂੰ ਪੰਜਾਬ 'ਚ ਨਹੀਂ ਰਹਿਣ ਦੇਵੇਗੀ
  • ਜ਼ਿਲ੍ਹਾ ਪੁਲਿਸ ਮੁਖੀ ਖੰਨਾ ਡਾ. ਜੋਤੀ ਯਾਦਵ ਬੈਂਸ ਦੀ ਅਗਵਾਈ ਹੇਠ ਪੁਲਿਸ ਨੇ ਕੀਤੀ ਕਾਰਵਾਈ
  • ਨਸ਼ਾ ਤਸਕਰਾਂ ਵਿਰੁੱਧ ਕੀਤੀ ਕਾਰਵਾਈ ਤੋਂ ਖੁਸ਼ ਹੋ ਕੇ ਲੋਕਾਂ ਨੇ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਪਾਇਲ, 1 ਮਈ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ

ਪੰਜਾਬ ਦੇ ਕੀਮਤੀ ਜਲ ਸਰੋਤਾਂ ਦੀ ਭਾਜਪਾ ਵੱਲੋਂ ਲੁੱਟ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕੈਬਨਿਟ ਮੰਤਰੀ ਮੁੰਡੀਆਂ
  • ਕੈਬਨਿਟ ਮੰਤਰੀ ਨੇ ਕਿਹਾ, "ਆਪ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ
  • ਹਰਿਆਣਾ ਅਤੇ ਦਿੱਲੀ ਸਰਕਾਰਾਂ ਨੇ ਪੰਜਾਬ ਵਿਰੁੱਧ ਮਿਲੀਭੁਗਤ ਕੀਤੀ, ਪੰਜਾਬ ਦਾ ਪਾਣੀ ਖੋਹਣ ਦੀਆਂ ਕਾਇਰਾਨਾ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ
  • ਪੰਜਾਬ ਭਾਜਪਾ ਆਗੂਆਂ ਦੀ ਚੁੱਪੀ ਨੂੰ ਰਾਜ ਵਿਰੋਧੀ ਕਰਾਰ ਦਿੱਤਾ
  • ਆਪ ਨੇ ਬੀ.ਬੀ.ਐਮ.ਬੀ ਰਾਹੀਂ ਪੰਜਾਬ ਦੇ ਪਾਣੀਆਂ ਦੀ
ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ ਸਰਕਲ ਬਰਨਾਲਾ ਵੱਲੋਂ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ 
  • ਬਿਜਲੀ ਘਰਾਂ ਲਹਿਰਾਏ ਲਾਲ ਸੁਰਖ਼ ਫਰੇਰੇ 

ਮਹਿਲਕਲਾਂ 1 ਮਈ (ਭੁਪਿੰਦਰ ਸਿੰਘ ਧਨੇਰ) : ਬਿਜਲੀ ਕਾਮਿਆਂ ਦੀ ਸੰਘਰਸ਼ਸ਼ੀਲ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ ਵੱਲੋਂ ਸਮੁੱਚੇ ਸਰਕਲ ਬਰਨਾਲਾ ਦੇ ਬਿਜਲੀ ਘਰਾਂ ਅੱਗੇ ਲਾਲ ਸੁਰਖ਼ ਫਰੇਰੇ ਲਹਿਰਾ ਕੇ 1 ਮਈ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਵੱਖ ਵੱਖ ਥਾਵਾਂ 'ਤੇ ਝੰਡੇ ਲਹਿਰਾਉਣ ਦੀ ਰਸਮ ਤੋਂ ਬਾਅਦ

ਮਾਨਸਾ ਵਿਖੇ ਸਾਂਝੇ ਤੌਰ 'ਤੇ ਮਨਾਇਆ ਗਿਆ ਕੌਮਾਂਤਰੀ ਮਈ ਦਿਵਸ 

ਮਾਨਸਾ,1 ਮਈ (ਭੁਪਿੰਦਰ ਸਿੰਘ ਧਨੇਰ) : ਅੱਜ ਮਾਨਸਾ ਵਿਖੇ ਸਮੂਹ ਟਰੇਡ ਯੂਨੀਅਨਾਂ, ਕਿਸਾਨ ਜਥੇਬੰਦੀਆਂ ਅਤੇ ਮਜ਼ਦੂਰ ਕਿਸਾਨ ਦੁਕਾਨਦਾਰ ਤੇ ਮੁਲਾਜ਼ਮ ਸੰਘਰਸ਼ ਕਮੇਟੀ ਮਾਨਸਾ ਵਲੋਂ ਮਈ ਦਿਵਸ ਦੇ ਸ਼ਹੀਦਾਂ ਨੂੰ - ਲਾਲ ਸਲਾਮ, ਫਾਸ਼ੀਵਾਦੀ ਮੋਦੀ ਸਰਕਾਰ - ਮੁਰਦਾਬਾਦ ਅਤੇ ਧਰਮਾਂ ਦੀ ਆੜ ਵਿੱਚ ਮਨੁੱਖਤਾ ਦਾ ਕਤਲੇਆਮ - ਬੰਦ ਕਰੋ ਦੇ ਨਾਹਰਿਆਂ ਤਹਿਤ ਸਾਂਝੇ ਤੌਰ 'ਤੇ ਕੌਮਾਂਤਰੀ

ਉਦਯੋਗ ਪੱਖੀ ਸੁਧਾਰਾਂ ਸਦਕਾ ਇੱਕ ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ, 4 ਲੱਖ ਨੌਕਰੀਆਂ ਹੋਣਗੀਆਂ ਪੈਦਾ : ਸੌਂਦ

ਚੰਡੀਗੜ੍ਹ, 29 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਵਿੱਚ 3 ਸਾਲਾਂ ਦੌਰਾਨ ਇੱਕ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ ਨਿਵੇਸ਼ ਪ੍ਰਸਤਾਵ ਮਿਲ ਚੁੱਕੇ ਹਨ। ਉਦਯੋਗ ਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਦੀ

ਸੀਪੀਜ਼/ਐਸਐਸਪੀਜ਼, ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦਾ ਸਫਾਇਆ ਕਰਨ ਵਿੱਚ ਅਸਫਲ ਰਹਿਣ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ : ਡੀਜੀਪੀ ਯਾਦਵ
  • ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼
  • ਡੀਜੀਪੀ ਗੌਰਵ ਯਾਦਵ ਨੇ ਪੁਲਿਸ ਹੈੱਡਕੁਆਰਟਰ ਵਿਖੇ ਸਮੀਖਿਆ ਮੀਟਿੰਗ ਦੌਰਾਨ ਐਸਐਸਪੀਜ਼/ਸੀਪੀਜ਼ ਲਈ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਸਮਾਂ-ਸੀਮਾ ਕੀਤੀ ਨਿਰਧਾਰਤ

ਚੰਡੀਗੜ੍ਹ, 29 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ‘ਨਸ਼ਾ ਮੁਕਤ ਪੰਜਾਬ’

ਸਿੱਖਿਆ ਪ੍ਰਣਾਲੀ ਦੇਸ਼ ਦੇ ਭਵਿੱਖ ਲਈ ਨੌਜਵਾਨਾਂ ਨੂੰ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ : ਪ੍ਰਧਾਨ ਮੰਤਰੀ ਮੋਦੀ 

ਨਵੀਂ ਦਿੱਲੀ, 29 ਅਪ੍ਰੈਲ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਸਿੱਖਿਆ ਪ੍ਰਣਾਲੀ ਦੇਸ਼ ਦੇ ਭਵਿੱਖ ਲਈ ਨੌਜਵਾਨਾਂ ਨੂੰ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ ਅਤੇ ਸਰਕਾਰ ਇਸ ਨੂੰ ਆਧੁਨਿਕ ਬਣਾਉਣ ਲਈ ਕੰਮ ਕਰ ਰਹੀ ਹੈ। 'ਯੁਗਮਾਲ' ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ

ਅੱਜ ਸੇਵਾ ਮੁਕਤੀ ਤੇ ਵਿਸ਼ੇਸ਼ : ਵਿਲੱਖਣ ਸ਼ਖ਼ਸੀਅਤ ਦੇ ਮਾਲਕ ਡਾ. ਗੁਰਦਾਸ ਸਿੰਘ ਸੇਖੋਂ 

ਸ੍ਰੀ ਫ਼ਤਹਿਗੜ੍ਹ ਸਾਹਿਬ, 29 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਡਾ. ਗੁਰਦਾਸ ਸਿੰਘ ਸੇਖੋਂ ਸਮਾਜ ਸੇਵੀ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਹਨ। ਮਿਹਨਤੀ ਅਤੇ ਸਿਰੜੀ ਕਿਸਾਨ ਸ੍ਰ. ਕੇਹਰ ਸਿੰਘ ਬਹਾਵਲਪੁਰੀਏ ਤੇ ਸਰਦਾਰਨੀ ਪੰਜਾਬ ਕੌਰ ਦੇ ਸਪੁੱਤਰ ਸ੍ਰ. ਜਰਨੈਲ ਸਿੰਘ ਸੇਖੋਂ ਦੇ ਘਰ ਸਰਦਾਰਨੀ ਬਲਦੇਵ ਕੌਰ ਦੀ ਕੁੱਖੋਂ 05 ਅਪ੍ਰੈਲ 1965 ਨੂੰ ਪੈਦਾ ਹੋਏ ਗੁਰਦਾਸ  ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ "ਮੌਲੀਕਿਊਲਰ ਬਾਇਓਲੋਜੀ ਤਕਨੀਕਾਂ" 'ਤੇ ਪੰਜ-ਰੋਜ਼ਾ ਗੁਣਵੱਤਾ ਵਾਧਾ ਵਰਕਸ਼ਾਪ ਆਯੋਜਿਤ 

ਸ੍ਰੀ ਫ਼ਤਹਿਗੜ੍ਹ ਸਾਹਿਬ, 29 ਅਪ੍ਰੈਲ 2025 (ਹਰਪ੍ਰੀਤ ਸਿੰਘ ਗੁੱਜਰਵਾਲ) : ਬਾਇਓਟੈਕਨਾਲੋਜੀ ਵਿਭਾਗ ਅਤੇ ਸੈਂਟਰ ਫਾਰ ਸਾਇੰਟਿਫਿਕ ਰਿਸਰਚ ਐਂਡ ਇਨੋਵੇਸ਼ਨ (ਸੀਐਸਆਰਆਈ) ਦੇ ਸਹਿਯੋਗੀ ਪਹਿਲਕਦਮੀ ਰਾਹੀਂ, ਮੌਲੀਕਿਊਲਰ ਬਾਇਓਲੋਜੀ ਤਕਨੀਕਾਂ 'ਤੇ ਪੰਜ-ਰੋਜ਼ਾ ਗੁਣਵੱਤਾ ਵਾਧਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਬਾਇਓਟੈਕਨਾਲੋਜੀ ਵਿੱਚ ਮੁੱਖ