news

Jagga Chopra

Articles by this Author

ਸਰਕਾਰੀ ਕਾਲਜ ਅਬੋਹਰ ਵਿਖੇ ਦੂਜਾ ਸਲਾਨਾ ਖੇਡ ਸਮਾਰੋਹ ਕਰਵਾਇਆ, ਵੱਖ-ਵੱਖ ਮੁਕਾਬਲੇ ਕਰਵਾਏ
  • ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਰੁਚੀ ਵਧਾਉਣ ਲਈ ਕੀਤਾ ਜਾ ਰਿਹੈ ਪ੍ਰੇਰਿਤ

ਫਾਜ਼ਿਲਕਾ, 1 ਅਪ੍ਰੈਲ 2025 : ਪ੍ਰਿੰਸੀਪਲ ਸ਼੍ਰੀ ਰਾਜੇਸ਼ ਕੁਮਾਰ ਖਨਗਵਾਲ ਦੀ ਯੋਗ ਅਗਵਾਈ ਹੇਠ ਸਰਕਾਰੀ ਕਾਲਜ ਅਬੋਹਰ ਵਿਖੇ ਦੂਜਾ ਸਲਾਨਾ ਖੇਡ ਸਮਾਰੋਹ ਕਰਵਾਇਆ ਗਿਆ। ਇਸ ਖੇਡ ਸਮਾਰੋਹ ਵਿੱਚ ਅਬੋਹਰ ਸਹਿਰ ਦੇ ਉੱਘੇ ਉਦਯੋਗਪਤੀ ਆਰ.ਡੀ ਗਰਗ ਉੱਚੇਚੇ ਤੌਰ ਉੱਪਰ ਸਾਮਿਲ ਹੋਏ। ਇਸ ਖੇਡ ਮੇਲੇ ਵਿੱਚ

ਕੰਨਿਆ ਸਕੂਲ ਜਲਾਲਾਬਾਦ ਦੀਆ ਵਿਦਿਆਰਥਣਾਂ ਨੇ ਰਾਜ ਪੱਧਰੀ ਕਬ ਬੁਲਬੁਲ ਉਤਸਵ ਵਿੱਚ ਮਾਰੀਆਂ ਮੱਲਾਂ

ਫਾਜ਼ਿਲਕਾ, 1 ਅਪ੍ਰੈਲ 2025 : ਭਾਰਤ ਸਕਾਊਟ ਅਤੇ ਗਾਈਡਜ਼ ਪੰਜਾਬ ਦੇ ਸਲਾਨਾ ਪ੍ਰੋਗਰਾਮ ਤਹਿਤ, ਸਟੇਟ ਆਰਗਨਾਈਜਿੰਗ ਕਮਿਸ਼ਨਰ ਉਂਕਾਰ ਸਿੰਘ ਦੇ ਦਿਸ਼ਾ ਨਿਰਦੇਸ਼ ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ ਫਿਰੋਜ਼ਪੁਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਰਾਜ ਪੱਧਰੀ ਕੱਬ ਬੁਲਬੁਲ ਉਤਸਵ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੂਤ ਵਿਖੇ ਕਰਵਾਇਆ ਗਿਆ। ਕੈਂਪ ਦੀ

ਜਿਲ੍ਹਾ ਪੀਸੀਪੀਐਨਡੀਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਕੀਤੀ

ਫਾਜਿਲਕਾ 01 ਅਪ੍ਰੈਲ 2025 : ਪੰਜਾਬ ਸਰਕਾਰ ਦੇ ਹੁਕਮਾਂ ਅਤੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ ਜਿਲ੍ਹਾ ਪੀਸੀਪੀਐਨਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਅਤੇ ਪੀਸੀਪੀਐਨਡੀਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸਮੇਤ ਵੱਖ—ਵੱਖ ਏਜੰਡਿਆਂ ਤੇ

"ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਭਲਾਈਪੁਰ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ-ਪੰਨੂ
  • ਸਰਕਾਰ ਅਤੇ ਖੇਤੀਬਾੜੀ ਵਿਭਾਗ ਦਾ ਸ਼ਲਾਘਾਯੋਗ ਉਪਰਾਲਾ-ਨੰਬਰਦਾਰ ਭਲਾਈਪੁਰ

ਤਰਨ ਤਾਰਨ 01 ਅਪ੍ਰੈਲ 2025 : ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁਡੀਆਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ ਏ ਐੱਸ ਦੇ ਹੁਕਮਾਂ ਤਹਿਤ "ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ 'ਚ ਜਾ ਕੇ ਕਿਸਾਨ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਹਨਾਂ ਦਾ ਮੌਕੇ ਤੇ ਹੱਲ

ਚੀਫ਼ ਖ਼ਾਲਸਾ ਦੀਵਾਨ ਵੱਲੋਂ ਬਟਾਲਾ ਵਿਖੇ 3 ਅਪ੍ਰੈਲ ਨੂੰ ਇਕ ਨਵੇਂ ਅਤਿ—ਆਧੁਨਿਕ ਸਕੂਲ ਦਾ ਸ਼ਾਨਦਾਰ ਉਦਘਾਟਨ
  • ਉਦਘਾਟਨੀ ਸਮਾਰੋਹ ਦਾ ਥੀਮ : ਗੁਰਮਤਿ ਅਤੇ ਸਿੱਖ ਵਿਰਾਸਤ

ਬਟਾਲਾ, 1 ਅਪ੍ਰੈਲ 2025 : ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਵੱਲੋਂ 50 ਵਿੱਦਿਅਕ ਅਦਾਰਿਆਂ ਦੀ ਲੜ੍ਹੀ ਵਿਚ ਵਾਧਾ ਕਰਦਿਆਂ ਬਟਾਲਾ ਦੇ ਅਰਬਨ ਅਸਟੇਟ ਵਿਖੇ 3 ਅਪ੍ਰੈਲ, ਦਿਨ ਬੁੱਧਵਾਰ ਨੂੰ ਇਕ ਨਵੇ ਅਤਿ ਆਧੁਨਿਕ ਸਕੂਲ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜਿਸ ਦਾ ਅਗਾਜ ਅਕਾਲ ਪੁਰਖ ਦਾ ਓਟ ਆਸਰਾ

PSPCL ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ
  • ਕੋਲਾ ਖਾਨ ਦੀ ਪੁਨਰ ਸੁਰਜੀਤੀ ਨਾਲ ਪੰਜਾਬ ਬਿਜਲੀ ਖੇਤਰ ਨੂੰ ਹੋਈ 950 ਕਰੋੜ ਰੁਪਏ ਦੀ ਬੱਚਤ

ਚੰਡੀਗੜ੍ਹ, 1 ਅਪ੍ਰੈਲ 2025 : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਥਰਮਲ ਪਾਵਰ ਪਲਾਂਟਾਂ ਲਈ ਨਿਰਵਿਘਨ ਅਤੇ ਕਿਫ਼ਾਇਤੀ ਕੋਲੇ ਦੀ ਸਪਲਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਵੱਡੀ ਸਫ਼ਲਤਾ ਤਹਿਤ, ਵਿੱਤੀ ਸਾਲ 2024-25 ਵਿੱਚ ਆਪਣੀ ਪਛਵਾੜਾ ਕੇਂਦਰੀ ਕੋਲਾ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼, 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ
  • ਪਾਕਿ-ਅਧਾਰਤ ਸਮੱਗਲਰਾਂ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਮੁਲਜ਼ਮ ਸੁਖਦੇਵ ਸਿੰਘ, ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਕਰ ਰਿਹਾ ਸੀ ਪ੍ਰਾਪਤ : ਡੀਜੀਪੀ ਗੌਰਵ ਯਾਦਵ
  • ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਏਆਈਜੀ ਸੀਆਈ ਗੁਰਸੇਵਕ ਬਰਾੜ

ਚੰਡੀਗੜ੍ਹ/ਫਿਰੋਜ਼ਪੁਰ, 1 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ

ਜੇਕਰ ਬਿਕਰਮ ਜਾਂ ਸਾਡੇ ਕਿਸੇ ਵੀ ਆਗੂ ਜਾਂ ਵਰਕਰ ਨੂੰ ਕੋਈ ਨੁਕਸਾਨ ਪਹੁੰਚਦਾ ਹੈ, ਤਾਂ ਮੁੱਖ ਮੰਤਰੀ, ਕੇਜਰੀਵਾਲ ਅਤੇ ਪੁਲਿਸ ਮੁਖੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ : ਬਾਦਲ 
  • ਸਰਕਾਰ ਨੇ ਮਜੀਠੀਆ ਦੀ Z+ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਕੇ ਅਕਾਲੀ ਦਲ ਦੀ ਲੀਡਰਸ਼ਿਪ ਵਿਰੁੱਧ ਆਪਣੇ ਖ਼ਤਰਨਾਕ ਅਤੇ ਘਾਤਕ ਮਨਸੂਬਿਆਂ ਦੀ ਪੁਸ਼ਟੀ ਕੀਤੀ : ਬਾਦਲ 
  • ‘ਆਪ’ ਸਰਕਾਰ ਵੱਲੋਂ ਜਾਣਬੁੱਝ ਕੇ ਬਿਕਰਮ ਮਜੀਠੀਆ ਦਾ ਅਕਸ ਖ਼ਰਾਬ ਕਰਨ ਲਈ ਚੁੱਕਿਆ ਗਿਆ ਕਦਮ ਹੈ : ਸੁਖਬੀਰ ਸਿੰਘ ਬਾਦਲ 

ਚੰਡੀਗੜ੍ਹ, 01 ਅਪ੍ਰੈਲ 2025 : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ

ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਚੀਮਾ
  • ਇਤਿਹਾਸ ਵਿੱਚ ਪਹਿਲੀ ਵਾਰ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ 40,000 ਕਰੋੜ ਰੁਪਏ ਤੋਂ ਵੱਧ ਸਲਾਨਾ ਮਾਲੀਆ ਪ੍ਰਾਪਤ ਕਰਨ ਦਾ ਮੀਲ ਪੱਥਰ ਕੀਤਾ ਸਥਾਪਤ
  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਦਰਸ਼ੀ ਆਬਕਾਰੀ ਨੀਤੀਆਂ ਅਤੇ ਕਰਦਾਤਾ ਪੱਖੀ ਪਹਿਲਕਦਮੀਆਂ ਸਿਰ ਬੰਨ੍ਹਿਆਂ ਵਧੇ ਹੋਏ ਮਾਲੀਏ ਦਾ ਸਿਹਰਾ
  • ਕਿਹਾ, ਵਧੇ ਹੋਏ ਕਰ ਮਾਲੀਆ ਸਦਕਾ ਹੀ
ਬਿਕਰਮ ਸਿੰਘ ਮਜੀਠੀਆ ਦੀ ਹਟਾਈ Z+ ਸੁਰੱਖਿਆ 

ਚੰਡੀਗੜ੍ਹ, 1 ਅਪ੍ਰੈਲ 2025 : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ Z+ ਸੁਰੱਖਿਆ ਵਾਪਸ ਲੈ ਲਈ ਗਈ ਹੈ। ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਨੇ 'ਆਪ' ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ ਸੁਰੱਖਿਆ ਹਟਾਉਣ ਨੂੰ 'ਆਪ' ਸਰਕਾਰ ਦੀ