ਗਿੱਦੜਬਾਹਾ, 03 ਨਵੰਬਰ 2024 : ਸੂਬੇ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕੀਤਾ ਹੋਇਆ ਹੈ। ਇਸੇ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਗਿੱਦੜਵਾਹਾ ਤੋਂ ਬੀਜੇਪੀ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ
news
Articles by this Author
ਕਲਾਨੌਰ, 03 ਨਵੰਬਰ 2024 : ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਵਿਸ਼ਾਲ ਰੈਲੀ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਗੁਰਦੀਪ ਸਿੰਘ ਰੰਧਾਵਾ, ਅਮਨ ਸ਼ੇਰ ਸਿੰਘ ਸੈਰੀ ਕਲਸੀ ਵੀ ਹਾਜ਼ਰ ਸਨ। ਇਸ ਮੌਕੇ ਭਰਵੇਂ
ਅੰਮ੍ਰਿਤਸਰ 3 ਨਵੰਬਰ 2024 : ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੋਹਾਲਾ ਵਿਖੇ ਪਤੀ ਵੱਲੋਂ ਪਤਨੀ ਦਾ ਕਤਲ ਕਰਕੇ ਲਾਸ਼ ਨੂੰ ਜ਼ਮੀਨ ਵਿਚ ਦੱਬਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਵਰਿਆਮ ਸਿੰਘ, ਜੋ ਨਸ਼ੇ ਦਾ ਆਦੀ ਸੀ, ਪਿਛਲੇ 15 ਸਾਲਾਂ ਤੋਂ ਪਿੰਡ ਕੋਹਾਲਾ ਵਿਖੇ ਆਪਣੀ ਪਤਨੀ ਮਨਜੀਤ ਕੌਰ ਨਾਲ ਰਹਿ ਰਿਹਾ ਸੀ। ਬੀਤੇ ਦਿਨੀਂ ਵਰਿਆਮ ਸਿੰਘ ਨੇ ਨਸ਼ੇ ਦੀ ਹਾਲਤ ਵਿਚ ਆਪਣੀ ਪਤਨੀ ਦੇ ਸਿਰ
ਸ੍ਰੀ ਫਤਿਹਗੜ੍ਹ ਸਾਹਿਬ, 3 ਨਵੰਬਰ 2024 : ਸਰਹਿੰਦ ਰੇਲਵੇ ਸਟੇਸ਼ਨ ਦੇ ਨਜ਼ਦੀਕ ਅੰਮ੍ਰਿਤਸਰ ਤੋਂ ਹਾਵੜਾ ਜਾਂਦੀ ਟਰੇਨ ਵਿੱਚ ਪਟਾਕਿਆਂ ਨੂੰ ਅੱਗ ਲੱਗਣ ਕਾਰਨ ਚਾਰ ਲੋਕਾਂ ਦੇ ਜਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਧਮਾਕਾ ਬਾਲਟੀ 'ਚ ਰੱਖੇ ਪਟਾਕਿਆਂ ਕਾਰਨ ਹੋਇਆ ਦੱਸ ਰਹੇ ਹਨ। ਧਮਾਕੇ ਦੀ ਆਵਾਜ਼ ਸੁਣ ਕੇ ਕਰੀਬ 20 ਯਾਤਰੀਆਂ ਨੇ ਚੱਲਦੀ ਟਰੇਨ ਤੋਂ ਛਾਲ ਮਾਰ
- ਅਮਿਤ ਸ਼ਾਹ ਨੇ ਕਿਹਾ ਕਿ ਘੁਸਪੈਠੀਆਂ ਨੂੰ ਬਾਹਰ ਕੱਢਿਆ ਜਾਵੇਗਾ।
- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦਾ ਵਿਧਾਨ ਸਭਾ ਚੋਣ ਮੈਨੀਫੈਸਟੋ ਕੀਤਾ ਜਾਰੀ
ਰਾਂਚੀ, 3 ਨਵੰਬਰ 2024 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਭਾਜਪਾ ਦਾ ਵਿਧਾਨ ਸਭਾ ਚੋਣ ਮੈਨੀਫੈਸਟੋ ਜਾਰੀ ਕਰਦੇ ਹੋਏ ਵਾਅਦਾ ਕੀਤਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਝਾਰਖੰਡ ਵਿੱਚ ਯੂਨੀਫਾਰਮ
ਰਾਏਪੁਰ, 3 ਨਵੰਬਰ 2024 : ਛੱਤੀਸਗੜ੍ਹ ਦੇ ਬਲਰਾਮਪੁਰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਰਾਜਪੁਰ-ਕੁਸਮੀ ਰੋਡ 'ਤੇ ਪਿੰਡ ਲੱਡੂਆ ਨੇੜੇ ਸ਼ਨੀਵਾਰ ਰਾਤ ਕਰੀਬ 8 ਵਜੇ ਇਕ ਤੇਜ਼ ਰਫਤਾਰ ਸਕਾਰਪੀਓ ਗੱਡੀ ਬੇਕਾਬੂ ਹੋ ਕੇ ਪਾਣੀ ਨਾਲ ਭਰੇ ਟੋਏ 'ਚ ਜਾ ਡਿੱਗੀ। ਇਸ ਹਾਦਸੇ 'ਚ ਸਕਾਰਪੀਓ 'ਚ ਸਵਾਰ 8 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ 6 ਪੁਰਸ਼, ਇਕ ਔਰਤ ਅਤੇ
- ਪੰਜਾਬ ਦੇ ਨੌਜਵਾਨ ਨੌਕਰੀਆਂ ਮੰਗਣ ਵਾਲੇ ਨਹੀਂ ਬਲਕਿ ਨੌਕਰੀਆਂ ਦੇਣ ਵਾਲੇ ਬਣਨਗੇ-ਤਰੁਨਪ੍ਰੀਤ ਸਿੰਘ ਸੌਂਦ
- ਭਗਵਾਨ ਵਿਸ਼ਵਕਰਮਾ ਬ੍ਰਹਿਮੰਡ ਦੇ ਸ਼ਿਲਪਕਾਰ ਤੇ ਕੁਲ ਆਲਮ ਦੇ ਨਿਰਮਾਤਾ ਸਨ-ਸੌਂਦ
- ਕਿਰਤ ਤੇ ਉਦਯੋਗ ਮੰਤਰੀ ਸੌਂਦ ਵੱਲੋਂ ਵਿਸ਼ਵਕਰਮਾ ਰਾਮਗੜ੍ਹੀਆ ਐਜੂਕੇਸ਼ਨਲ ਵੈਲਫੇਅਰ ਤੇ ਡਿਵੈਲਪਮੈਂਟ ਸੁਸਾਇਟੀ ਭਾਦਸੋਂ ਵੱਲੋਂ ਕਰਵਾਏ ਸਮਾਗਮ 'ਚ ਸ਼ਿਰਕਤ
- ਕਿਰਤੀਆਂ ਤੇ ਦਸਤਕਾਰਾਂ
- ਭਾਰਤੀ ਫ਼ੌਜ ਵੱਲੋਂ ਲੜਦਿਆਂ ਸ਼ਹੀਦ ਹੋਣ ਵਾਲੇ ਸੂਰਬੀਰ ਯੋਧਿਆਂ ਨੇ ਸੰਸਾਰ ਦੇ ਵੱਖ ਵੱਖ ਦੇਸ਼ਾਂ ਦੀ ਆਜ਼ਾਦੀ ਵਿੱਚ ਵਡਮੁੱਲੇ ਯੋਗਦਾਨ ਪਾਏ-ਮੇਜਰ ਜਨਰਲ ਬਲਵਿੰਦਰ ਸਿੰਘ, ਵੀਐਸਐਮ
ਬਟਾਲਾ, 3 ਨਵੰਬਰ 2024 : ਯਾਦਗਾਰ ਪਹਿਲਾ ਵਿਸ਼ਵ ਯੁੱਧ, ਪਿੰਡ ਸਰਵਾਲੀ, ਤਹਿਸੀਲ ਬਟਾਲਾ ਵਿਖੇ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦਾਂ, ਹਵਲਦਾਰ ਕਾਲਾ ਸਿੰਘ 45 ਰੈਟਰੇ ਸਿੱਖਸ (ਹੁਣ 3 ਸਿੱਖ
- ਖੇਤਾਂ ਵਿਚ ਪਹੁੰਚ ਕੇ ਅਧਿਕਾਰੀ ਕਰ ਰਹੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ
ਬਟਾਲਾ, 3 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਰਾਲੀ ਦੇ ਨਿਪਟਾਰੇ ਵਿਚ ਸਹਿਕਾਰੀ ਸਭਾਵਾਂ ਵਲੋਂ ਕਿਸਾਨਾਂ ਨੂੰ ਨਵੀਨਤਮ ਮਸ਼ੀਨਰੀ ਦੇ ਕੇ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਡਿਪਟੀ ਰਜਿਸਟਰਾਰ, ਜਸਪਰਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਦੇ
- ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ
ਬਟਾਲਾ, 3 ਨਵੰਬਰ 2024 : ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 2 ਨਵੰਬਰ ਤੱਕ 505260 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 482219 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ