news

Jagga Chopra

Articles by this Author

ਖੈਬਰ ਪਖਤੂਨਖਵਾ ਵਿੱਚ ਬਾਗੀਆਂ ਨੇ 7 ਸੈਨਿਕਾਂ ਦੀ ਕੀਤੀ ਹੱਤਿਆ

ਖੈਬਰ ਪਖਤੂਨਖਵਾ, 28 ਅਪ੍ਰੈਲ 2025 : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਸੋਮਵਾਰ ਨੂੰ ਇੱਕ ਵੱਡਾ ਬੰਬ ਧਮਾਕਾ ਹੋਇਆ। ਦੱਖਣੀ ਵਜ਼ੀਰਿਸਤਾਨ ਦੇ ਵਾਨਾ ਸ਼ਹਿਰ ਵਿੱਚ ਸਰਕਾਰ ਪੱਖੀ ਸ਼ਾਂਤੀ ਕਮੇਟੀ ਦੇ ਦਫਤਰ ਦੇ ਬਾਹਰ ਹੋਏ ਧਮਾਕੇ ਵਿੱਚ ਸੱਤ ਸੈਨਿਕ ਮਾਰੇ ਗਏ ਅਤੇ 16 ਜ਼ਖਮੀ ਹੋ ਗਏ। ਸਥਾਨਕ ਪੁਲਿਸ ਮੁਖੀ ਉਸਮਾਨ ਵਜ਼ੀਰ ਨੇ ਕਿਹਾ ਕਿ ਇਹ ਹਮਲਾ ਪਾਕਿਸਤਾਨੀ ਤਾਲਿਬਾਨ ਦੇ

ਨਸ਼ੇ ਦੇ ਰੋਗੀਆਂ ਦਾ ਇਲਾਜ ਕਰਨ ਲਈ ਸਰਕਾਰੀ ਕੇਂਦਰਾਂ ਵਿੱਚ 5 ਹਜਾਰ ਬੈਡ ਹੋਰ ਲਗਾਏ : ਸਿਹਤ ਮੰਤਰੀ
  • ਬਰਸਾਤੀ ਬਿਮਾਰੀਆਂ ਦੀ ਰੋਕਥਾਮ ਲਈ ਪੰਜਾਬ ਦੇ 65 ਲੱਖ ਘਰਾਂ ਵਿੱਚ ਪਹੁੰਚ ਕਰੇਗਾ ਸਿਹਤ ਵਿਭਾਗ
  • ਨਸ਼ਾ ਰੋਗੀ ਦਾ ਇਲਾਜ ਉਸ ਦੇ ਘਰ ਨੇੜੇ ਕਰਵਾਉਣ ਦਾ ਪ੍ਰਬੰਧ ਹੋਣਾ ਚਾਹੀਦਾ : ਧਾਲੀਵਾਲ

ਅੰਮ੍ਰਿਤਸਰ, 28 ਅਪ੍ਰੈਲ 2025 :  ਸਿਹਤ ਵਿਭਾਗ ਦੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਜੋ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਬਣਾਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਵੀ ਹਨ ਨੇ

ਸੰਗਰੂਰ ਪੁਲਿਸ ਨੇ 3 ਨਜਾਇਜ ਅਸਲੇ, 7 ਜਿੰਦਾ ਕਾਰਤੂਸ ਸਮੇਤ 3 ਨੂੰ ਕੀਤਾ ਕਾਬੂ

ਸੰਗਰੂਰ, 28 ਅਪ੍ਰੈਲ, 2025 : ਸੰਗਰੂਰ ਪੁਲਿਸ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਉਸ ਵੱਲੋਂ ਪੰਜਾਬ ਵਿੱਚ ਅਸਲੇ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ। ਸ੍ਰੀ ਸਰਤਾਜ ਸਿੰਘ ਚਾਹਲ, ਐਸ.ਐਸ.ਪੀ ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਤਹਿਤ

ਪੰਜਾਬ ਸਰਕਾਰ ਲਹਿਰਾਗਾਗਾ ਵਿੱਚ ਦੋ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਲਿਆਉਣ ਦੀ ਤਿਆਰੀ ਵਿਚ 
  • ਲਹਿਰਾਗਾਗਾ ਵਿੱਚ ਵਿਕਸਤ ਕੀਤਾ ਜਾਵੇਗਾ ਨਵਾਂ ਸਬ ਡਿਵੀਜ਼ਨਲ ਕੰਪਲੈਕਸ ਅਤੇ ਨਵੀਂ ਅਨਾਜ ਮੰਡੀ
  • ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਡੀਸੀ, ਐਸਐਸਪੀ ਅਤੇ ਹੋਰ ਅਧਿਕਾਰੀਆਂ ਨਾਲ ਸੰਭਾਵੀ ਥਾਵਾਂ ਦਾ ਨਿਰੀਖਣ

ਲਹਿਰਾਗਾਗਾ, 28 ਅਪ੍ਰੈਲ, 2025 : ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹੋਏ ਲਹਿਰਾਗਾਗਾ ਵਿੱਚ ਦੋ ਵੱਡੇ

ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ : ਡਾ. ਰਵਜੋਤ ਸਿੰਘ
  • ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਵੱਲੋਂ ਐਮ ਸੀ ਮੋਹਾਲੀ ਦਾ ਦੌਰਾ, ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਮੋਹਾਲੀ ਸ਼ਹਿਰ ਦੀਆਂ ਮੁਸ਼ਕਲਾਂ ਦੇ ਹੱਲ ਲਈ ਐਮ ਸੀ ਅਤੇ ਗਮਾਡਾ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਜਲਦੀ ਹੀ ਚੰਡੀਗੜ੍ਹ ਵਿਖੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪ੍ਰੈਲ 2025 - ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਅੱਜ

ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ : ਮੋਹਿੰਦਰ ਭਗਤ
  • ਸੂਬਾ ਸਰਕਾਰ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ ਪੁਰਸਕਾਰ ਜੇਤੂਆਂ ਨੂੰ ਮਾਨਤਾ ਦਿੰਦੀ ਹੈ: ਮੋਹਿੰਦਰ ਭਗਤ

ਚੰਡੀਗੜ੍ਹ, 28 ਅਪ੍ਰੈਲ 2025 : ਸੇਵਾਵਾਂ ਨਿਭਾ ਰਹੇ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਦੌਰਾਨ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ 1615 ਪੁਰਸਕਾਰ ਜੇਤੂਆਂ ਨੂੰ ਕੁੱਲ 15

ਕਣਕ ਦੀ ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਹੋਈ ਲਿਫਟਿੰਗ, 100 ਲੱਖ ਮੀਟਰਿਕ ਟਨ ਆਮਦ ਦਾ ਅੰਕੜਾ ਹੋਇਆ ਪਾਰ
  • ਕਿਸਾਨਾਂ ਨੂੰ 20,000 ਕਰੋੜ ਰੁਪਏ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 28 ਅਪ੍ਰੈਲ 2025 : ਕਣਕ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਇੱਕ ਦਿਨ ਦੀ ਲਿਫਟਿੰਗ 5 ਲੱਖ ਮੀਟਰਿਕ ਟਨ (ਐਲ.ਐਮ.ਟੀ.) ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ 5,26,750 ਮੀਟਰਿਕ ਟਨ ਹੋ ਗਈ ਹੈ। ਇਸ ਸਕਾਰਾਤਮਕ ਰੁਝਾਨ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਜ਼ਰੂਰਤ ਹੈ ਕਿਉਂਕਿ

ਪੰਜਾਬ ਦੇ ਸਰਕਾਰੀ ਸਕੂਲ ਮਾਪਿਆਂ ਦੀ ਬਣੇ ਪਹਿਲੀ ਪਸੰਦ : ਵਿਧਾਇਕ ਗੁਰਦੀਪ ਸਿੰਘ ਰੰਧਾਵਾ
  • ਤਿੰਨ ਸਾਲਾਂ 'ਚ ਬਦਲਿਆ ਸਰਕਾਰੀ ਸਕੂਲਾਂ ਦਾ ਮੁਹਾਂਦਰਾ, ਬਲੈਕ ਬੋਰਡ ਤੋਂ ਡਿਜੀਟਲ ਸਕਰੀਨਾਂ ਵਾਲੇ ਹੋਏ
  • ਵਿਧਾਇਕ ਰੰਧਾਵਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਤਿੰਨ ਸਕੂਲਾਂ 'ਚ ਵਿਕਾਸ ਕਾਰਜ ਕੀਤੇ ਵਿਦਿਆਰਥੀਆਂ ਨੂੰ ਸਮਰਪਿਤ

ਡੇਰਾ ਬਾਬਾ ਨਾਨਕ28 ਅਪ੍ਰੈਲ 2025 : ਪਿਛਲੇ ਤਿੰਨ ਸਾਲਾਂ 'ਚ ਸਰਕਾਰੀ ਸਕੂਲਾਂ 'ਚ ਹੋਏ ਕ੍ਰਾਂਤੀਕਾਰੀ ਬਦਲਾਅ ਸਦਕਾ ਹੁਣ ਸਰਕਾਰੀ ਸਕੂਲ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਦਾ ਅੰਕੜਾ ਸਵਾ ਚਾਰ ਲੱਖ ਤੋਂ ਪਾਰ ਹੋਇਆ, ਬੀਤੀ ਸ਼ਾਮ ਤੱਕ 388029 ਮੀਟਰਿਕ ਟਨ ਕਣਕ ਖ਼ਰੀਦੀ
  • ਕਿਸਾਨਾਂ ਨੂੰ 871.52 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ
  • ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਲਿਫ਼ਟਿੰਗ ਨੇ ਫੜੀ ਤੇਜ਼ੀ
  • ਬੀਤੀ ਸ਼ਾਮ ਤੱਕ 123805 ਮੀਟਰਿਕ ਟਨ ਦੀ ਲਿਫ਼ਟਿੰਗ ਮੁਕੰਮਲ ਹੋਈ : ਡਿਪਟੀ ਕਮਿਸ਼ਨਰ

ਗੁਰਦਾਸਪੁਰ, 28 ਅਪ੍ਰੈਲ 2025 : ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸੂਬੇ ਦੇ ਸਮੂਹ

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ’ਚ ਹੋਇਆ ਭਾਰੀ ਵਾਧਾ : ਵਿਧਾਇਕ ਸ਼ੈਰੀ ਕਲਸੀ
  • ਲੋਕ ਪੱਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਸਰਕਾਰ ਵਚਨਵੱਧ
  • ਵਿਧਾਇਕ ਸ਼ੈਰੀ ਕਲਸੀ ਵਲੋਂ ਸਰਕਾਰੀ ਸਕੂਲਾਂ ਵਿੱਚ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਕਲਾਸ ਰੂਮਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਬਟਾਲਾ, 28 ਅਪ੍ਰੈਲ 2025 : ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਜ਼ਮੀਨੀ