- ਗੁਰਮੀਤ ਖੁੱਡੀਆਂ ਵੱਲੋਂ ਨਰਮੇ ਦੇ ਨਕਲੀ, ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਖ਼ਿਲਾਫ਼ ਸਖ਼ਤੀ ਕਾਰਵਾਈ ਦੇ ਹੁਕਮ
- ਗੁਆਂਢੀ ਰਾਜਾਂ ਤੋਂ ਆਉਣ ਵਾਲੇ ਨਕਲੀ ਬੀਜਾਂ ‘ਤੇ ਬਾਜ਼ ਅੱਖ ਰੱਖਣ ਅਤੇ ਉਨ੍ਹਾਂ ਨੂੰ ਰੋਕਣ ਲਈ ਨੋਡਲ ਅਧਿਕਾਰੀ ਹੋਣਗੇ ਨਿਯੁਕਤ
ਚੰਡੀਗੜ੍ਹ, 28 ਮਾਰਚ 2025 : ਆਗਾਮੀ ਸਾਉਣੀ ਸੀਜ਼ਨ ਦੇ ਮੱਦੇਨਜ਼ਰ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ