news

Jagga Chopra

Articles by this Author

ਸੰਸਦ ਤੋਂ ਬਾਹਰ ਆਏ ਰਾਹੁਲ ਗਾਂਧੀ, ਕਿਹਾ : ਜਦੋਂ ਵੀ ਮੈਂ ਖੜ੍ਹਾ ਹੁੰਦਾ ਹਾਂ, ਮੈਨੂੰ ਬੋਲਣ ਦੀ ਇਜਾਜ਼ਤ ਨਹੀਂ ਹੁੰਦੀ

ਨਵੀਂ ਦਿੱਲੀ, 26 ਮਾਰਚ 2025 : ਰਾਹੁਲ ਗਾਂਧੀ ਨੇ ਸੰਸਦ ਭਵਨ ਦੇ ਬਾਹਰ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਕਿ ਜਦੋਂ ਵੀ ਉਹ ਲੋਕ ਸਭਾ ਸਦਨ ​​ਵਿੱਚ ਕੁਝ ਕਹਿਣ ਲਈ ਖੜ੍ਹੇ ਹੁੰਦੇ ਹਨ ਤਾਂ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਜਾਂਦਾ। ਰਾਹੁਲ ਗਾਂਧੀ ਨੇ ਅਜਿਹਾ ਇਸ ਲਈ ਕਿਹਾ ਕਿਉਂਕਿ ਜਦੋਂ ਉਹ ਸਦਨ ਵਿੱਚ ਬੋਲਣ ਲਈ ਖੜ੍ਹੇ ਹੋਏ ਤਾਂ ਉਨ੍ਹਾਂ ਦੇ ਬੋਲਣ ਤੋਂ ਪਹਿਲਾਂ ਹੀ ਕਾਰਵਾਈ

ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਕੀਤੀ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ
  • ਆਂਗਣਵਾੜੀ ਸੈਟਰਾਂ ਵਿੱਚ ਭੇਜੇ ਜਾ ਰਹੇ ਮੁਰਮਰੇ ਸਹੀ ਅਤੇ ਖਾਣਯੋਗ

ਸ੍ਰੀ ਮੁਕਤਸਰ ਸਾਹਿਬ, 26 ਮਾਰਚ 2025 : ਪਿਛਲੇ ਕੁੱਝ ਦਿਨਾਂ ਤੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋ ਚਲਾਏ ਜਾ ਰਹੇ ਆਂਗਣਵਾੜੀ ਕੇਂਦਰਾਂ ਵਿੱਚ ਮਾਰਕਫੈਡ ਵੱਲੋ ਦਿੱਤੇ ਗਏ ਮੁਰਮਰੇ ਖਰਾਬ ਹੋਣ ਸਬੰਧੀ ਖਬਰਾਂ ਲਗਾਈਆ ਜਾ ਰਹੀ ਸਨ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ

ਸੈਕਟਰ 69 ਦੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ’ਚ ਸਿਹਤ ਸੇਵਾਵਾਂ ਸ਼ੁਰੂ ਹੋਈਆਂ
  • ਇਲਾਕਾ ਵਾਸੀਆਂ ਨੂੰ ਸਾਰੀਆਂ ਜ਼ਰੂਰੀ ਸਿਹਤ ਸੇਵਾਵਾਂ ਦਿਤੀਆਂ ਜਾਣਗੀਆਂ : ਸਿਵਲ ਸਰਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਾਰਚ  2025 : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਸੈਕਟਰ 69 ਵਿਖੇ ਨਵੇਂ ਬਣੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਵਿਚ ਲੋਕਾਂ ਨੂੰ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿਤੀਆਂ ਗਈਆਂ ਹਨ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਸੈਂਟਰ ਦੀ ਸ਼ੁਰੂਆਤ ਦੌਰਾਨ

ਨਵੇਂ ਬਜਟ ਨਾਲ ਸੂਬੇ ਦੇ ਸ਼ਹਿਰਾਂ ਦੀ ਹੋਵੇਗੀ ਕਾਇਆ ਕਲਪ, ਸ਼ਹਿਰੀ ਵਾਸੀਆਂ ਨੂੰ ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ : ਮੁੰਡੀਆ
  • ਕੈਬਨਿਟ ਮੰਤਰੀ ਨੇ ਲੁਧਿਆਣਾ ਸ਼ਹਿਰ ਦੇ ਪ੍ਰਾਜੈਕਟਾਂ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ
  • ਅਤਿ-ਆਧੁਨਿਕ ਸੜਕਾਂ, ਈ-ਬੱਸਾਂ, ਸਿਵਲ ਬੱਸ ਡਿਪੂ ਬੁਨਿਆਦੀ ਢਾਂਚਾ, ਸ਼ਹਿਰੀ ਰਾਜ ਪ੍ਰਬੰਧ, ਵਿੱਤ ਅਤੇ ਜਲ ਸੇਵਾਵਾਂ ਦੀਆਂ ਮਿਲਣਗੀਆਂ ਸਹੂਲਤਾਂ

ਚੰਡੀਗੜ੍ਹ, 26 ਮਾਰਚ 2025 : ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸ ਹਰਦੀਪ ਸਿੰਘ ਮੰਡੀਆਂ ਨੇ ਕਿਹਾ ਕਿ ਮੁੱਖ

ਪੰਜਾਬ ਵਿਜੀਲੈਂਸ ਦੇ ਨਵੇਂ ਵਿਜਿਲੈਂਸ ਮੁਖੀ ਬਣੇ ਸੁਰਿੰਦਰ ਪਾਲ ਸਿੰਘ ਪਰਮਾਰ

ਚੰਡੀਗੜ੍ਹ, 26 ਮਾਰਚ 2025 : ਪੰਜਾਬ ਸਰਕਾਰ ਨੇ ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਸਮੇਤ ਦੋ ਏਡੀਜੀਪੀ ਬਦਲੇ ਹਨ। ਸਰਕਾਰ ਦੇ ਗ੍ਰਹਿ ਮਾਮਲਿਆਂ ਵਿਭਾਗ (ਹੋਮ-1 ਸ਼ਾਖਾ) ਨੇ  ਦੋ ਸੀਨੀਅਰ ਪੁਲਿਸ ਅਫ਼ਸਰਾਂ ਦੀਆਂ ਬਦਲੀਆਂ ਅਤੇ ਨਵੀਆਂ ਤਾਇਨਾਤੀਆਂ ਦੇ ਆਦੇਸ਼ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ, ਆਈਪੀਐਸ ਸੁਰਿੰਦਰ ਪਾਲ ਸਿੰਘ ਪਰਮਾਰ, ਜੋ ਪਹਿਲਾਂ ਏਡੀਜੀਪੀ, ਲਾਅ ਐਂਡ ਆਰਡਰ ਪੰਜਾਬ

ਪੰਜਾਬ ਦੇ ਚਾਰ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਐਸਏਐਸ ਨਗਰ ਦਾ ਵਿਭਿੰਨ ਖੇਤਰਾਂ ਦਾ ਵਿਕਾਸ ਕੀਤਾ ਜਾਵੇਗਾ : ਕੈਬਨਿਟ ਮੰਤਰੀ 
  • ਪੰਜਾਬ ਬਜਟ-2025 ਸੂਬੇ ਦੇ ਸ਼ਹਿਰਾਂ ਦੀ ਕਾਇਆ ਕਲਪ ਕਰੇਗਾ : ਡਾ. ਰਵਜੋਤ ਸਿੰਘ
  • ਕੁੱਲ 5983 ਕਰੋੜ ਰੁਪਏ ਦੇ ਬਜਟ ਦਾ ਕੀਤਾ ਗਿਆ ਉਪਬੰਧ : 
  • ਅਗਲੇ ਵਿੱਤੀ ਸਾਲ ਦੌਰਾਨ ਪੰਜਾਬ ਦੇ ਚਾਰ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਐਸ.ਏ.ਐਸ ਨਗਰ (ਮੁਹਾਲੀ) ‘ਚ ਹੋਣਗੇ ਵੱਡੇ ਸੁਧਾਰ; 140 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਬਣਨਗੀਆਂ ਵਿਸ਼ਵ ਪੱਧਰੀ
  • ਪੰਜਾਬ ਮਿਉਂਸੀਪਲ
ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਲਈ 450 ਕਰੋੜ ਰੁਪਏ ਰਾਖਵੇਂ, ਅਗਲੇ ਸਾਲ ਵੀ ਰਹੇਗੀ ਜਾਰੀ : ਡਾ. ਬਲਜੀਤ ਕੌਰ 
  • ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਬਜਟ 2025-26 ਦੀ ਸ਼ਲਾਘਾ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਹਰ ਵਰਗ ਦੀ ਭਲਾਈ ਲਈ ਯੋਗ ਉਪਬੰਧ
  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਬਜਟ—'ਰੰਗਲਾ ਪੰਜਾਬ' ਬਣਾਉਣ ਵੱਲ ਵਧਿਆ ਹੋਇਆ ਕਦਮ
  • ਸਮਾਜਿਕ ਨਿਆਂ ਅਤੇ ਹਾਸ਼ੀਆਗ੍ਰਸਤ ਵਰਗਾਂ ਦੀ ਭਲਾਈ ਲਈ 9
ਆਪ ਸਰਕਾਰ ਨੇ ਸੂਬੇ ਦੇ ਬਜਟ ਵਿਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਤੋਂ ਮੁਕਰ ਕੇ ਧੋਖਾ ਕੀਤਾ : ਸੁਖਬੀਰ ਬਾਦਲ
  • ਪੰਜਾਬ ਦੇ ਬਜਟ ਦੀ ਸੁਖਬੀਰ ਬਾਦਲ ਨੇ ਕੀਤੀ ਆਲੋਚਨਾ 
  • ਕਿਹਾ ਕਿ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਦਾ ਜ਼ਿਕਰ ਨਹੀਂ, ਬੁਢਾਪਾ ਪੈਨਸ਼ਨ ਵਿਚ ਕੋਈ ਵਾਧਾ ਨਹੀਂ, ਸਾਰੀਆਂ 22 ਫਸਲਾਂ ਐਮ ਐਸ ਪੀ ’ਤੇ ਖਰੀਦਣ ਲਈ ਕੋਈ ਫੰਡ ਨਹੀਂ ਰੱਖੇ ਤੇ ਨਾ ਹੀ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਿਆਂਦੀ
  • ਕਿਹਾ ਕਿ ਪੂੰਜੀਗਤ ਖਰਚ ਲਈ ਸਿਰਫ 10 ਹਜ਼ਾਰ ਕਰੋੜ ਰੁਪਏ ਰੱਖੇ
ਪਿੰਡਾਂ ਦੇ ਚਹੁੰਮੁਖੀ ਵਿਕਾਸ ਲਈ 3,500 ਕਰੋੜ ਰੁਪਏ ਖਰਚ ਕੀਤੇ ਜਾਣਗੇ : ਤਰੁਨਪ੍ਰੀਤ ਸਿੰਘ ਸੌਂਦ
  • ਵਿੱਤ ਮੰਤਰੀ ਨੇ ਬਦਲਦੇ ਪੰਜਾਬ ਲਈ ਸਰਵਪੱਖੀ ਵਿਕਾਸ ਵਾਲਾ ਬਜਟ ਪੇਸ਼ ਕੀਤਾ: ਤਰੁਨਪ੍ਰੀਤ ਸਿੰਘ ਸੌਂਦ
  • ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅੱਪਗ੍ਰੇਡੇਸ਼ਨ ਲਈ 2,873 ਕਰੋੜ ਰੁਪਏ ਕੀਤੇ ਜਾਣਗੇ ਖਰਚ
  • ਉਦਯੋਗਾਂ ਨੂੰ ਵਿੱਤੀ ਪ੍ਰੋਤਸਾਹਨ ਦੇਣ ਲਈ 250 ਕਰੋੜ ਰੁਪਏ ਦਾ ਇਤਿਹਾਸਕ ਉਪਬੰਧ
  • ਅੰਮ੍ਰਿਤਸਰ ਵਿੱਚ ਯੂਨਿਟੀ ਮਾਲ ਬਣਾਉਣ ਦਾ ਪ੍ਰਸਤਾਵ, 80 ਕਰੋੜ ਰੁਪਏ ਰੱਖੇ ਰਾਖਵੇਂ
ਸੂਬੇ ਭਰ ’ਚ ਬਣਾਏ ਜਾਣਗੇ 3 ਹਜ਼ਾਰ ਇਨਡੋਰ ਸਟੇਡੀਅਮ, ਸਿਹਤ ਵਿਭਾਗ ਲਈ ਰੱਖੇ 268 ਕਰੋੜ : ਵਿੱਤ ਮੰਤਰੀ ਚੀਮਾ
  • ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿੱਤੀ ਸਾਲ 2025-26 ਦਾ ਬਜਟ ਪੇਸ਼
  • ਸਰਕਾਰ ਨੇ ਬਜਟ ਨੂੰ ‘ਬਦਲਦਾ ਪੰਜਾਬ ਬਜਟ’ ਦਾ ਦਿੱਤਾ ਨਾਂ

ਚੰਡੀਗੜ੍ਹ, 26 ਮਾਰਚ 2025 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਦੇ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਸਰਕਾਰ ਵਲੋਂ ਬਜਟ ਨੂੰ ‘ਬਦਲਦਾ ਪੰਜਾਬ ਬਜਟ’ ਦਾ ਨਾਂਅ ਦਿੱਤਾ ਗਿਆ ਹੈ। ਵਿੱਤ ਮੰਤਰੀ