news

Jagga Chopra

Articles by this Author

ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ, 2025 ਬਣਾਉਣ ਦੀ ਦਿੱਤੀ ਸਹਿਮਤੀ 
  • ਪੰਜਾਬ ਸਰਕਾਰ ਦੀ ਇਕ ਹੋਰ ਪਹਿਲ, ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ
  • ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ 2025 ਲਾਗੂ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ, 26 ਮਾਰਚ 2025 : ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਸਮੀਖਿਆ, ਪੈਡਿੰਗ ਕੰਮਾਂ ਦੇ ਤੁਰੰਤ ਨਿਪਟਾਰੇ ਦੇ ਦਿੱਤੇ ਨਿਰਦੇਸ਼
  • ਅਧਿਕਾਰੀ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣ ਲਈ ਪਾਬੰਦ ਹੋਣ-ਡਿਪਟੀ ਕਮਿਸ਼ਨਰ

ਫਰੀਦਕੋਟ 26 ਮਾਰਚ 2025 : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਅੱਜ ਮਾਲ ਵਿਭਾਗ, ਪੇਂਡੂ ਵਿਕਾਸ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਮਾਲ ਵਿਭਾਗ ਤੇ ਉਨ੍ਹਾਂ ਨਾਲ ਸਬੰਧਤ ਹੋਰ ਵਿਭਾਗਾਂ ਦੇ ਪ੍ਰੋਜੈਕਟਾਂ ਕੰਮਾਂ ਦੀ

 ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਸਬੰਧੀ ਅਪਣਾਈ ਉਦਾਸੀਨ ਨੀਤੀ ਦੀ ਕੀਤੀ ਕਰੜੀ ਆਲੋਚਨਾ
  • ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨੂੰ ਪ੍ਰਧਾਨ ਮੰਤਰੀ ਵੱਲੋਂ ਮੁਲਾਕਾਤ ਲਈ ਸਮਾਂ ਨਾ ਦੇਣਾ ਠੀਕ ਨਹੀਂ- ਐਡਵੋਕੇਟ ਧਾਮੀ

ਅੰਮ੍ਰਿਤਸਰ, 26 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉੱਤੇ ਅਪਣਾਈ ਜਾ ਰਹੀ ਉਦਾਸੀਨ ਨੀਤੀ ਦੀ ਕਰੜੀ ਆਲੋਚਨਾ

ਕਿਸਾਨ ਨਰਮੇ ਤੇ ਗੁਲਾਬੀ ਸੁੰਡੀ ਦੇ ਹਮਲੇ ਤੋ ਸੁਚੇਤ ਰਹਿਣ : ਡਾ. ਤੇਜਪਾਲ ਸਿੰਘ

ਫਰੀਦਕੋਟ 26 ਮਾਰਚ 2025 : ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਵਿੱਚ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ ਤੋ ਬਚਾਉਣ ਲਈ ਜਿਲ੍ਹੇ ਵਿੱਚ ਜਿਲ੍ਹਾ-ਪੱਧਰ, ਬਲਾਕ-ਪੱਧਰ, ਸਰਕਲ-ਪੱਧਰ ਦੀਆਂ 15 ਸਰਵੇਖਣ ਟੀਮਾਂ ਬਣਾਈਆ ਗਈਆ ਹਨ ਜੋ ਕਿ ਨਰਮੇ ਦੀ

ਐਸਡੀਐਮ ਅਮਰਗੜ੍ਹ  ਨੇ ਅਚਨਚੇਤ ਕਮਿਊਨਿਟੀ ਹੈਲਥ ਸੈਂਟਰ, ਅਮਰਗੜ੍ਹ ਦਾ ਅਚਨਚੇਤ ਲਿਆ ਜਾਇਜ਼ਾ
  • ਓਟ ਕਲੀਨਿਕ ਅਤੇ ਹੈਲਥ ਸੈਂਟਰ ਵਿਖੇ ਮਰੀਜ਼ਾਂ ਨਾਲ ਕੀਤੀ ਗੱਲਬਾਤ, ਡਾਕਟਰ ਤੇ ਕਾਉਂਸਲਰ ਤੋਂ
  • ਵੀ ਪ੍ਰਾਪਤ ਕੀਤੀ ਫੀਡ ਬੈਕ
  • ਕਿਹਾ, ਗਲਤ ਸੰਗਤ 'ਚ ਪਏ ਵਿਅਕਤੀਆਂ ਨੂੰ ਸੁਧਰਨ ਦਾ ਮੌਕਾ ਦੇਣ ਲਈ ਪਰਿਵਾਰ ਅਤੇ ਸਮਾਜ ਅੱਗੇ ਆ ਕੇ ਹੱਥ ਫੜਨ

ਅਮਰਗੜ੍ਹ 26 ਮਾਰਚ 2025 : ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ ਲੋਕਾਂ ਵਲੋਂ ਭਰਵਾਂ

ਦਿੱਲੀ ਦਾ ਬਜਟ: 2500 ਰੁਪਏ ਦੇਣ ਵਾਲੀ ਮਹਿਲਾ ਸਮ੍ਰਿਧੀ ਯੋਜਨਾ 'ਤੇ ਕਿੰਨਾ ਖਰਚ ਹੋਵੇਗਾ? CM ਰੇਖਾ ਗੁਪਤਾ ਨੇ ਕੀਤਾ ਐਲਾਨ

ਦਿੱਲੀ, 25 ਮਾਰਚ 2025 : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਮੰਗਲਵਾਰ ਨੂੰ ਆਪਣਾ ਪਹਿਲਾ ਬਜਟ ਪੇਸ਼ ਕੀਤਾ। ਇਸ ਵਿੱਚ ਮਹਿਲਾ ਸਮਰਿਧੀ ਯੋਜਨਾ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ। 5100 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਇਸ ਸਕੀਮ ਤਹਿਤ ਹਰ ਮਹਿਲਾ ਨੂੰ 2500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਔਰਤਾਂ ਨੂੰ ਹਰ

ਲੜਕੀਆਂ ਆਪਣਾ ਮੁਕਾਮ ਆਪ ਤੈਅ ਕਰਕੇ ਹੋਰਨਾਂ ਲਈ ਰੋਲ ਮਾਡਲ ਬਣਨ : ਮੁੱਖ ਮੰਤਰੀ ਮਾਨ 
  • ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਕਾਲਜ ਲੁਧਿਆਣਾ ਵਿਖੇ ਡਿਗਰੀ ਵੰਡ ਸਮਾਰੋਹ ਵਿੱਚ ਕੀਤੀ ਸ਼ਿਰਕਤ

ਚੰਡੀਗੜ੍ਹ, 25 ਮਾਰਚ 2025 : ਸਰਕਾਰੀ ਕੰਨਿਆ ਕਾਲਜ ਲੁਧਿਆਣਾ ਵਿਖੇ ਅੱਜ 81ਵੀਂ ਕਨਵੋਕੇਸ਼ਨ ਕਰਵਾਈ ਗਈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੁੱਜੇ। ਕਨਵੋਕੇਸ਼ਨ ਦੌਰਾਨ ਮੁੱਖ ਮੰਤਰੀ ਨੇ ਸਰਕਾਰੀ ਕਾਲਜ ਵਿੱਚ 3650 ਦੇ ਕਰੀਬ

ਐਨਡੀਪੀਐਸ ਤਹਿਤ 2248 ਐਫਆਈਆਰ ਦਰਜ, 3957 ਨਸ਼ਾ ਤਸਕਰ ਗ੍ਰਿਫ਼ਤਾਰ, 48 ਘਰ ਢਾਹੇ
  • ਅਮਨ ਅਰੋੜਾ ਨੇ ਪੰਜਾਬ ਦੇ ਪੰਚਾਂ, ਸਰਪੰਚਾਂ ਅਤੇ ਸਮਾਜ ਸੇਵੀਆਂ ਨੂੰ ਕੀਤੀ ਅਪੀਲ - ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਦਾ ਸਾਥ ਨਾ ਦਿਓ

ਚੰਡੀਗੜ੍ਹ, 25 ਮਾਰਚ 2025 : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ' ਵਿਰੁੱਧ' ਦੀ ਸਫਲਤਾ ਬਾਰੇ ਦੱਸਿਆ ਅਤੇ 24 ਮਾਰਚ ਤੱਕ ਕੀਤੀ

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਚੁੱਕਿਆ ਸਖ਼ਤ ਕਦਮ, ਭਾਰਤ, ਚੀਨ ਅਤੇ ਸਪੇਨ ਵਰਗੇ ਦੇਸ਼ਾਂ ਨੂੰ ਲੱਗ ਸਕਦਾ ਵੱਡਾ ਝਟਕਾ

ਵਾਸਿੰਗਟਨ, 25 ਮਾਰਚ 2025 : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਸਖ਼ਤ ਕਦਮ ਚੁੱਕਿਆ ਹੈ, ਜੋ ਭਾਰਤ, ਚੀਨ ਅਤੇ ਸਪੇਨ ਵਰਗੇ ਦੇਸ਼ਾਂ ਲਈ ਇੱਕ ਵੱਡਾ ਝਟਕਾ ਹੋਣ ਵਾਲਾ ਹੈ। ਟਰੰਪ ਨੇ ਐਲਾਨ ਕੀਤਾ ਹੈ ਕਿ ਵੈਨੇਜ਼ੁਏਲਾ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ‘ਤੇ 25 ਪ੍ਰਤੀਸ਼ਤ ਟੈਰਿਫ ਲਗਾਇਆ ਜਾਵੇਗਾ। ਇਹ ਨਵਾਂ ਟੈਰਿਫ 2 ਅਪ੍ਰੈਲ ਤੋਂ ਲਾਗੂ ਹੋਵੇਗਾ, ਅਤੇ ਵਿਸ਼ਵ ਵਪਾਰ

ਪੰਜਾਬ ਦੇ ਰਾਜਪਾਲ 27 ਮਾਰਚ ਨੂੰ ਖਰੜ ਵਿਖੇ ‘ਨਸ਼ਿਆਂ ਵਿਰੁੱਧ ਜਨ ਯਾਤਰਾ’ ਦੀ ਅਗਵਾਈ ਕਰਨਗੇ
  • ਜਨ ਯਾਤਰਾ ਸ੍ਰੀ ਰਾਮ ਭਵਨ ਤੋਂ ਸਵੇਰੇ 9 ਵਜੇ ਰਵਾਨਾ ਹੋਵੇਗੀ

ਐਸਏਐਸ ਨਗਰ, 25 ਮਾਰਚ, 2025 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 27 ਮਾਰਚ, 2025 ਨੂੰ ਸਵੇਰੇ ਸ਼੍ਰੀ ਰਾਮ ਭਵਨ ਖਰੜ ਤੋਂ ‘ਨਸ਼ਿਆਂ ਵਿਰੁੱਧ ਜਨ ਯਾਤਰਾ’ ਦੀ ਅਗਵਾਈ ਕਰਨਗੇ। ਇਹ ਯਾਤਰਾ ਆਰੀਆ ਕਾਲਜ ਰੋਡ, ਬਾਂਸਾਵਾਲੀ ਚੁੰਗੀ, ਨੈਸ਼ਨਲ ਹਾਈਵੇ (ਖਰੜ-ਚੰਡੀਗੜ੍ਹ ਰੋਡ), ਕਿਲਾ ਕੰਪਲੈਕਸ, ਕ੍ਰਿਸਚੀਅਨ