news

Jagga Chopra

Articles by this Author

ਰਾਹੁਲ ਗਾਂਧੀ ਦੀ ਭਾਰਤ ਜੋੜੋ ਪੈਦਲ ਯਾਤਰਾ ਦੱਸਦੀ ਹੈ, ਭਾਰਤ ਦਾ ਨੇਤਾ ਕੌਣ ਹੈ, ਉਹਨਾਂ ਨੂੰ ਕਿਸੇ ਤੋਂ ਪ੍ਰਮਾਣ ਪੱਤਰ ਦੀ ਜਰੂਰਤ ਨਹੀਂ : ਬਾਵਾ
  • ਮਹਾਤਮਾ ਗਾਂਧੀ ਨੇ ਚੋਣਾਂ ਨਹੀਂ ਲੜੀਆਂ ਪਰ ਉਨ੍ਹਾਂ ਦੇ ਬੁੱਤ 80 ਦੇਸ਼ਾਂ ਵਿਚ ਲੱਗੇ ਹੋਏ ਹਨ
  • ਜਿਹੜਾ ਆਮ ਲੋਕਾਂ ਨਾਲ ਖੜੇ ਅਤੇ ਉਹਨਾਂ ਦੇ ਹੱਕਾਂ ਲਈ ਲੜੇ, ਕਹਿਣੀ ਕਰਨੀ ਦਾ ਪੂਰਾ ਹੋਵੇ ਉਹ ਨੇਤਾ ਹੁੰਦਾ ਹੈ- ਬਾਵਾ

ਲੁਧਿਆਣਾ, 1 ਅਪ੍ਰੈਲ 2025 : ਰਾਹੁਲ ਗਾਂਧੀ ਦੀ ਕੰਨਿਆ ਕੁਮਾਰੀ ਤੋਂ ਕਸ਼ਮੀਰ ਭਾਰਤ ਜੋੜੋ ਯਾਤਰਾ ਦੱਸਦੀ ਹੈ ਕਿ ਭਾਰਤ ਦਾ ਮਜਬੂਤ ਨੇਤਾ ਕੌਣ ਹੈ ਜਿਸ

  ਪੀਏਯੂ ਦੇ ਵਿਦਿਆਰਥੀ ਨੇ ਰਾਸ਼ਟਰੀ ਬਾਇਓਤਕਨਾਲੋਜੀ ਕਾਨਫਰੰਸ ਵਿੱਚ ਸਰਵੋਤਮ ਪੁਰਸਕਾਰ ਜਿੱਤਿਆ

ਲੁਧਿਆਣਾ 1 ਅਪ੍ਰੈਲ, 2025 : ਪੀਏਯੂ ਦੇ ਬੇਸਿਕ ਸਾਇੰਸ ਕਾਲਜ ਦੇ ਮਾਈਕਰੋ ਬਾਓਲੋਜੀ ਵਿਭਾਗ ਵਿੱਚ ਐਮਐਸਸੀ ਨਰ ਦੀ ਵਿਦਿਆਰਥਣ ਕੁਮਾਰੀ ਰਜਨੀ ਗੋਇਲ  ਨੂੰ ਰਾਸ਼ਟਰੀ ਕਾਨਫਰੰਸ 'ਬਾਇਓਵਿਜ਼ਨ 2025' ਵਿੱਚ ਪੇਸ਼ ਕੀਤੇ ਗਏ ਪੋਸਟਰ ਲਈ ਸਰਵੋਤਮ ਪੋਸਟਰ ਪੇਸ਼ਕਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਕਾਨਫਰੰਸ ਹਾਲ ਹੀ ਵਿਚ 360 ਰਿਸਰਚ ਫਾਊਂਡੇਸ਼ਨ ਨੇ ਆਯੋਜਿਤ ਕੀਤੀ ਸੀ।

ਬਿਕਰਮ ਮਜੀਠੀਆ ਡਰੱਗ ਮਾਮਲੇ ਦੀ ਜਾਂਚ ਲਈ ਨਵੀਂ ਐਸਆਈਟੀ ਦਾ ਗਠਨ
  • ਭਗਵੰਤ ਮਾਨ ਜੀ ਜਿਹੜਾ ਮਰਜ਼ੀ ਪਰਚਾ ਪਾ ਲਓ ਮਜੀਠੀਏ ਨੂੰ ਤੁਸੀਂ ਚੁੱਪ ਨਹੀਂ ਕਰਾ ਸਕਦੇ: ਮਜੀਠੀਆ.

ਚੰਡੀਗੜ੍ਹ, 1 ਅਪ੍ਰੈਲ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨਾਲ ਸਬੰਧਤ ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਮੁਖੀ ਅਤੇ ਦੋ ਮੈਂਬਰਾਂ ਨੂੰ ਬਦਲ ਦਿੱਤਾ ਗਿਆ ਹੈ। ਐਸਆਈਟੀ ਦੇ ਸਾਬਕਾ ਮੈਂਬਰ ਏਆਈਜੀ

ਮਾਂ ਬੋਲੀ ਪੰਜਾਬੀ ਦੀ ਰੱਖਿਆ – ਸਮੇਂ ਦੀ ਲੋੜ: ਜਥੇਦਾਰ ਕੁਲਦੀਪ ਸਿੰਘ ਗੜਗੱਜ
  • ਪੰਜਾਬ ਸਰਕਾਰ ਸੂਬੇ ਦੇ ਹਰ ਸਕੂਲ 'ਚ ਨਰਸਰੀ ਜਮਾਤ ਤੋਂ ਹੀ ਪੰਜਾਬੀ ਦੀ ਪੜ੍ਹਾਈ ਯਕੀਨੀ ਬਣਾਵੇ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ, 1 ਅਪ੍ਰੈਲ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਬਿਆਨ ਵਿੱਚ ਕਿਹਾ

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 1 ਅਪਰੈਲ 2025 : ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ। ਸੰਗਰੂਰ ਦੀ ਸਿਮਰਨਜੀਤ ਸ਼ਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਦੇ ਪਤੀ ਨੂੰ 2023 ਵਿੱਚ ਨਿਯੁਕਤੀ ਪੱਤਰ ਮਿਲਿਆ ਸੀ ਅਤੇ ਹੁਣ ਉਸ ਨੇ ਇਹ ਨੌਕਰੀ

ਸਵਾਗਤ ਗ੍ਰੀਨ ਫੀਲਡਜ਼ ਦੇ ਵਿਦਿਆਰਥੀਆਂ ਦਾ ਅਗਲੀਆਂ ਜਮਾਤਾਂ ਵਿੱਚ 

ਸ੍ਰੀ ਫ਼ਤਹਿਗੜ੍ਹ ਸਾਹਿਬ, 1 ਅਪਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਗਰੀਨ ਫੀਲਡਜ਼ ਸਕੂਲ ਸਰਹਿੰਦ ਦੇ ਵਿਖੇ ‍1 ਅਪ੍ਰੈਲ 2025 ਤੋਂ ਵਿਦਿਆਰਥੀਆਂ ਦਾ ਪਾਸ ਹੋਣ ਉਪਰੰਤ ਅਗਲੀਆਂ ਜਮਾਤਾਂ ਤੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਪ੍ਰਿੰਸੀਪਲ ਡਾ. ਸ਼ਾਲੂ ਰੰਧਾਵਾ  ਨੇ ਚੇਅਰਮੈਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਕੀਤਾ ।ਇਸ ਮੌਕੇ ਤੇ ਸਕੂਲ ਨੂੰ ਗੁਬਾਰਿਆਂ ਨਾਲ ਸਜਾਇਆ ਗਿਆ ਸੀ

ਬੰਗਾਲ ਦੇ ਦੱਖਣੀ ਪਰਗਨਾ 'ਚ ਹੋਇਆ ਧਮਾਕਾ, ਬੱਚਿਆਂ ਸਮੇਤ ਇਕ ਪਰਿਵਾਰ ਦੇ 8 ਮੈਂਬਰਾਂ ਦੀ ਮੌਤ 

ਸੁੰਦਰਬਨ, 1 ਅਪ੍ਰੈਲ 2025 : ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲੇ ਦੇ ਸੁੰਦਰਬਨ ਦੇ ਪਥਰਪ੍ਰਤਿਮਾ ਖੇਤਰ 'ਚ ਸੋਮਵਾਰ ਰਾਤ ਨੂੰ ਇਕ ਘਰ-ਕਮ-ਫੈਕਟਰੀ ਦੇ ਅੰਦਰ ਸਟੋਰ ਕੀਤੇ ਪਟਾਕਿਆਂ 'ਚ ਧਮਾਕਾ ਹੋਣ ਕਾਰਨ ਬੱਚਿਆਂ ਸਮੇਤ ਇਕ ਪਰਿਵਾਰ ਦੇ ਅੱਠ ਮੈਂਬਰਾਂ ਦੀ ਮੌਤ ਹੋ ਗਈ। ਸਥਾਨਕ ਲੋਕਾਂ ਨੇ ਮੀਡੀਆ ਨੂੰ ਦੱਸਿਆ ਕਿ ਧਮਾਕਾ ਚੰਦਰਕਾਂਤ ਬਨਿਕ ਦੇ ਘਰ-ਕਮ-ਫੈਕਟਰੀ ਦੇ ਅੰਦਰ

ਪਟਾਕਾ ਫੈਕਟਰੀ ਵਿਚ ਹੋਇਆ ਜ਼ਬਰਦਸਤ ਧਮਾਕਾ,  13 ਲੋਕਾਂ ਦੀ ਮੌਤ

ਬਨਾਸਕਾਂਠਾ, 1 ਅਪਰੈਲ 2025 : ਗੁਜਰਾਤ ਦੇ ਬਨਾਸਕਾਂਠਾ ਜ਼ਿਲੇ ਦੇ ਇਕ ਉਦਯੋਗਿਕ ਖੇਤਰ ਵਿਚ ਮੰਗਲਵਾਰ ਨੂੰ ਇਕ ਪਟਾਕਾ ਫੈਕਟਰੀ ਵਿਚ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ਵਿੱਚ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਸੀ। ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਬਨਾਸਕਾਂਠਾ ਕਲੈਕਟਰ ਮਿਹਿਰ ਪਟੇਲ ਨੇ ਦੱਸਿਆ ਕਿ ਹੁਣ ਤੱਕ ਫੈਕਟਰੀ ਦੇ ਮਲਬੇ 'ਚੋਂ 13 ਲਾਸ਼ਾਂ ਕੱਢੀਆਂ ਜਾ

ਪਾਦਰੀ ਬਜਿੰਦਰ ਨੂੰ ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਮਿਲੀ ਉਮਰਕੈਦ ਦੀ ਸਜ਼ਾ 

ਚੰਡੀਗੜ੍ਹ, 1 ਅਪਰੈਲ 2025 : ਜਲੰਧਰ ਦੇ ਪਾਦਰੀ ਬਜਿੰਦਰ ਸਿੰਘ ਨੂੰ 2018 ਵਿੱਚ ਜ਼ੀਰਕਪੁਰ ਦੀ ਇੱਕ ਔਰਤ ਨਾਲ ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਉਮਰਕੈਦ ਦੀ ਸਜ਼ਾ ਮਿਲੀ ਹੈ। ਦੱਸ ਦਈਏ ਕਿ ਏਡੀਐੱਸਜੇ ਗੁਪਤਾ ਨੇ ਪਾਦਰੀ ਨੂੰ ਇੱਕ ਔਰਤ ਨੂੰ ਨਸ਼ਾ ਦੇ ਕੇ, ਉਸ ਨੂੰ ਬਲੈਕਮੇਲ ਕਰਨ ਲਈ ਵੀਡੀਓ ਰਿਕਾਰਡ ਕਰਕੇ ਅਤੇ ਵਿਦੇਸ਼ ਜਾਣ ਦੇ ਵੀਜ਼ੇ ਦਾ ਪ੍ਰਬੰਧ ਕਰਨ ਦੇ ਬਹਾਨੇ ਪਾਸਟਰ

ਛੁੱਟੀਆਂ ਲੈ ਲਓ, ਪਰ ਫਰਲੋ ਨਹੀਂ, ਮੁੱਖ ਮੰਤਰੀ ਮਾਨ ਨੇ ਅਧਿਆਪਕਾਂ ਨੂੰ ਦਿੱਤੀ ਚੇਤਾਵਨੀ

ਚੰਡੀਗੜ੍ਹ, 1 ਅਪ੍ਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਈਟੀਟੀ ਅਧਿਆਪਕਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਮਾਨ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਨੂੰ ਸਭ ਪਤਾ ਹੈ, 2-3 ਘੰਟੇ ਦੀ ਫਰਲੋ ਚੱਲਦੀ ਹੈ, ਪਰ ਇਹ ਉਨ੍ਹਾਂ ਸਮਾਂ ਹੈ, ਜਿੰਨੀ ਦੇਰ ਤੱਕ ਕੋਈ ਚੈਕਿੰਗ ਨਹੀਂ ਕਰਦਾ। ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ