ਮਾਲੇਰਕੋਟਲਾ, 25 ਮਾਰਚ 2025 : ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ.ਤਿੜਕੇ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲਰੇਕੋਟਲਾ ਅੰਦਰ ਕਣਕ ਦੀ ਰਹਿੰਦ- ਖੂੰਹਦ (ਨਾੜ) ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਹਦਾਇਤ ਕਰਦਿਆਂ ਕਿਹਾ ਕਿ ਕਣਕ ਦੀ ਕਟਾਈ
news
Articles by this Author

- ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਹੀਂ ਚੱਲੇਗੀ
ਮਾਲੇਰਕੋਟਲਾ, 25 ਮਾਰਚ 2025 : ਜਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ

ਚੰਡੀਗੜ੍ਹ, 25 ਮਾਰਚ, 2025 : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਜਿੰਦਰ ਸਿੰਘ ਨੇ ਦਿੱਤੀ ਹੈ। ਦੱਸ ਦਈਏ ਕਿ ਪਿਛਲੇ ਸਾਲ 4 ਦਸੰਬਰ ਨੂੰ ਅਕਾਲ

ਪਟਿਆਲਾ, 25 ਮਾਰਚ, 2025 :ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਇਸ ਕਿਸਾਨ ਮੇਲੇ ਵਿਚ ਉੱਘੇ ਅਰਥਸ਼ਾਸਤਰੀ ਡਾ. ਸੁਖਪਾਲ ਸਿੰਘ, ਚੇਅਰਮੈਨ, ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ, ਪੰਜਾਬ ਸਰਕਾਰ ਮੁੱਖ ਮਹਿਮਾਨ ਵੱਜੋਂ

- ਪਟਿਆਲਾ ਵਿੱਚ ਵਾਪਰੀ ਘਟਨਾ ਬਹੁਤ ਨਿੰਦਣਯੋਗ ਹੈ : ਮੇਜਰ ਜਨਰਲ
ਚੰਡੀਗੜ੍ਹ, 25 ਮਾਰਚ 2025 : ਬੀਤੇ ਦਿਨੀਂ ਪਟਿਆਲਾ ਵਿੱਚ ਕੁੱਝ ਪੁਲਿਸ ਮੁਲਾਜਮਾਂ ਵੱਲੋਂ ਕਥਿਤ ਤੌਰ ਤੇ ਕੀਤੀ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਬੇਟੇ ਦੀ ਕੁੱਟਮਾਰ ਮਾਮਲੇ ਸਬੰਧੀ ਅੱਜ ਫੌਜ ਦੇ ਮੇਜਰ ਜਨਰਲ ਮੋਹਿਤ ਵਾਧਵਾ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੇ ਤੌਰ ਤੇ ਇੱਕ

- ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ
ਮਲੋਟ, 25 ਮਾਰਚ 2025 : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024—25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2549

ਚੰਡੀਗੜ੍ਹ, 25 ਮਾਰਚ 2025 : ਪਟਿਆਲਾ 'ਚ ਪੁਲਿਸ ਮੁਲਾਜ਼ਮਾਂ ਵੱਲੋਂ ਕਰਨਲ ਤੇ ਉਸ ਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ ਹਾਈਕੋਰਟ 'ਚ ਪਹੁੰਚ ਗਿਆ ਹੈ। ਕਰਨਲ ਪੁਸ਼ਪਿੰਦਰ ਸਿੰਘ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਉਹ ਫੌਜ ਦਾ ਸੇਵਾਦਾਰ ਕਰਨਲ ਹੈ ਅਤੇ ਬਹੁਤ ਹੀ ਸੰਵੇਦਨਸ਼ੀਲ ਪੋਸਟ 'ਤੇ ਤਾਇਨਾਤ ਹੈ। ਮੰਗਲਵਾਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ

ਅਬੋਹਰ 25 ਮਾਰਚ 2025 : ਡੀਆਈਜੀ ਫਿਰੋਜ਼ਪੁਰ ਰੇਂਜ ਸਵਪਨ ਸ਼ਰਮਾ ਆਈਪੀਐਸ ਵੱਲੋਂ ਅੱਜ ਅਬੋਹਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਨੇ ਇੱਥੋਂ ਦੇ ਥਾਣਾ ਸਦਰ ਦਾ ਨਿਰੀਖਣ ਕੀਤਾ ਅਤੇ ਸਟਾਫ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਕਜ ਦੀ ਸਮੀਖਿਆ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਫਾਜਲਕਾ ਦੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸ੍ਰੀ

ਚੰਡੀਗੜ੍ਹ, 25 ਮਾਰਚ 2025 : ਖਡੁਰ ਸਾਹਿਬ ਤੋਂ MP ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਤੋਂ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਹਟਾ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀ ਵਿਰੇਂਦਰ ਸਿੰਘ ਫੌਜੀ ਉਤੇ ਲੱਗੇ ਐਨਐਸਏ ਦੀ ਮਿਆਦ ਖਤਮ ਹੋ ਗਈ ਹੈ। ਇਸ ਤੋਂ ਬਾਅਦ ਉਸ ਨੂੰ ਹੁਣ ਪੰਜਾਬ ਲਿਆਂਦਾ ਜਾਵੇਗਾ। ਵੀਰੇਂਦਰ ਸਿੰਘ ‘ਤੇ ਲਗਾਏ ਗਏ

ਸ੍ਰੀ ਫ਼ਤਹਿਗੜ੍ਹ ਸਾਹਿਬ, 25 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਹਰਪ੍ਰੀਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਰਾਹੀਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਕਾਰਗੁਜਾਰੀ ਦਾ ਜਾਇਜ਼ਾ ਲਿਆ। ਸ਼੍ਰੀ ਹਰਪ੍ਰੀਤ ਸਿੰਘ ਨੇ ਸਿਵਲ