ਪਹਿਲਗਾਮ, 22 ਅਪ੍ਰੈਲ 2025 : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਨੇ ਸੈਲਾਨੀਆਂ ਦੇ ਇੱਕ ਸਮੂਹ 'ਤੇ ਗੋਲੀਬਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਇਸ ਹਮਲੇ ਵਿੱਚ ਇੱਕ ਸੈਲਾਨੀ ਦੀ ਮੌਤ ਹੋ ਗਈ ਹੈ ਅਤੇ 12 ਲੋਕ ਜ਼ਖਮੀ ਹੋਏ ਹਨ। ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਏ ਹਨ ਅਤੇ ਪਹਾੜੀ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੁਰੱਖਿਆ
news
Articles by this Author

ਦਮੋਹ, 22 ਅਪ੍ਰੈਲ 2025 : ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਐਸਯੂਵੀ ਪੁਲ ਤੋਂ ਨਦੀ ਵਿੱਚ ਡਿੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਸਵੇਰੇ 11 ਵਜੇ ਦੇ ਕਰੀਬ ਨੋਹਟਾ ਥਾਣਾ ਖੇਤਰ ਦੇ ਸਿਮਰੀ ਪਿੰਡ ਨੇੜੇ ਵਾਪਰਿਆ। ਪੁਲਿਸ ਸੁਪਰਡੈਂਟ (ਐਸਪੀ) ਸ਼ਰੂਤੀ ਕੀਰਤੀ ਸੋਮਵੰਸ਼ੀ ਨੇ ਕਿਹਾ ਕਿ ਐਸਯੂਵੀ ਡਰਾਈਵਰ ਨੇ

ਚੰਡੀਗੜ੍ਹ, 22 ਅਪ੍ਰੈਲ 2025 : ਪੰਜਾਬ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਸਾਜ਼ਿਸ਼ ਦਾ ਖੁਲਾਸਾ ਹੋਇਆ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਨਿਸ਼ਾਨੇ 'ਤੇ ਹਨ। ਇਹ ਗੱਲ ਉਦੋਂ ਸਾਹਮਣੇ ਆਈ ਜਦੋਂ ਇੱਕ ਵਟਸਐਪ ਗਰੁੱਪ ਚੈਟ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ। ਇਸ ਤੋਂ ਬਾਅਦ ਪੰਜਾਬ ਪੁਲਿਸ ਵੀ ਹਰਕਤ ਵਿੱਚ ਆਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਭਦੌੜ, 22 ਅਪ੍ਰੈਲ 2025 : ਬਰਨਾਲਾ ਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਵਿੱਚ ਦੋ ਦੋਸਤਾਂ ਨੇ ਇਕੱਠੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਰਨ ਤੋਂ ਪਹਿਲਾਂ, ਦੋਵਾਂ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਆਪਣਾ ਦਰਦ ਜ਼ਾਹਰ ਕੀਤਾ ਅਤੇ ਫਿਰ ਜ਼ਹਿਰੀਲਾ ਪਦਾਰਥ ਖਾ ਕੇ ਮੌਤ ਨੂੰ ਗਲੇ ਲਗਾ ਲਿਆ। ਇਹ ਘਟਨਾ ਬਰਨਾਲਾ ਦੇ ਭਦੌੜ ਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੀ ਹੈ। ਇਸ ਘਟਨਾ

- ਨੀਲ ਗਰਗ ਨੇ ਟੈਕਸ ਮੁੱਦੇ 'ਤੇ ਭਾਜਪਾ ਦੇ ਝੂਠ ਦਾ ਕੀਤਾ ਪਰਦਾਫਾਸ਼
- ਕਿਹਾ - 'ਆਪ' ਸਰਕਾਰ ਦੌਰਾਨ ਮਾਲੀਏ ਵਿੱਚ ਹੋਇਆ ਭਾਰੀ ਵਾਧਾ
- ਭਾਜਪਾ ਨੇ ਕਾਰੋਬਾਰੀਆਂ ਨੂੰ ਪਰੇਸ਼ਾਨ ਕਰਨ ਅਤੇ ਵਿਰੋਧੀ ਧਿਰ ਨੂੰ ਚੁੱਪ ਕਰਾਉਣ ਲਈ ਈਡੀ-ਆਈਟੀ ਨੂੰ ਬਣਾਇਆ ਰਾਜਨੀਤਿਕ ਹਥਿਆਰ: ਨੀਲ ਗਰਗ
ਚੰਡੀਗੜ੍ਹ, 22 ਅਪ੍ਰੈਲ 2025 : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨੇਤਾ ਅਤੇ ਸੀਨੀਅਰ

ਕਰਾਚੀ, 22 ਅਪ੍ਰੈਲ 2025 (PTI) : ਪਾਕਿਸਤਾਨ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇੱਕ ਵੈਨ ਦੇ ਖੱਡ ਵਿੱਚ ਡਿੱਗਣ ਨਾਲ 20 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 30 ਲੋਕ ਗੰਭੀਰ ਜ਼ਖਮੀ ਹਨ। ਮ੍ਰਿਤਕਾਂ ਵਿੱਚ ਕਈ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ। ਹਾਦਸੇ ਦਾ ਕਾਰਨ ਵੈਨ ਦੀ ਤੇਜ਼ ਰਫ਼ਤਾਰ ਦੱਸੀ ਜਾ ਰਹੀ ਹੈ। ਇਹ ਹਾਦਸਾ ਪਾਕਿਸਤਾਨ ਦੇ ਸਿੰਧ

- ਦਰਜਾ-4 ਕਰਮਚਾਰੀਆਂ ਨੂੰ ਵਿੱਤੀ ਸਾਲ 2025-26 ਲਈ ਕਣਕ ਖਰੀਦਣ ਵਾਸਤੇ 9,700 ਰੁਪਏ ਦਾ ਵਿਆਜ-ਮੁਕਤ ਕਰਜ਼ਾ ਮਿਲੇਗਾ: ਹਰਪਾਲ ਸਿੰਘ ਚੀਮਾ
- ਕਣਕ ਦੀ ਖਰੀਦ ਲਈ ਵਿਆਜ-ਮੁਕਤ ਕਰਜੇ ਵਿੱਚ ਤਿੰਨ ਸਾਲਾਂ ਦੌਰਾਨ 21.25% ਦਾ ਵਾਧਾ
- ਕਿਹਾ, ਪਿਛਲੀ ਕਾਂਗਰਸ ਸਰਕਾਰ ਵੱਲੋਂ ਅਣਗੌਲੇ ਗਏ ਦਰਜਾ-4 ਕਰਮਚਾਰੀਆਂ ਦੀ ਭਲਾਈ ਨੂੰ 'ਆਪ' ਸਰਕਾਰ ਨੇ ਦਿੱਤੀ ਤਰਜੀਹ
ਚੰਡੀਗੜ੍ਹ, 22 ਅਪ੍ਰੈਲ

ਚੰਡੀਗੜ੍ਹ/ ਅੰਮ੍ਰਿਤਸਰ, 22 ਅਪ੍ਰੈਲ 2025 : ਪੰਜਾਬ ਪੁਲਿਸ ਕਾਊਂਟਰ-ਇੰਟੈਲੀਜੈਂਸ ਅੰਮ੍ਰਿਤਸਰ ਨੇ ਮੰਗਲਵਾਰ ਨੂੰ ਅਮਰੀਕਾ ਨਾਲ ਜੁੜੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ ਅਤੇ ਲੁਧਿਆਣਾ ਤੋਂ ਗੁਰਵਿੰਦਰ ਸਿੰਘ ਉਰਫ਼ ਗੁਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਟਵਿੱਟਰ 'ਤੇ

- ਪੁਲਿਸ ਅਤੇ ਤਸਕਰਾਂ ਵਿਚਕਾਰ ਹੋਈ ਗੋਲੀਬਾਰੀ
ਤਰਨ ਤਾਰਨ, 22 ਅਪ੍ਰੈਲ 2025 : ਤਰਨ ਤਾਰਨ ਪੁਲਿਸ ਨੇ ਸਰਹੱਦ ਪਾਰ ਤਸਕਰੀ ਚਲਾਉਣ ਵਾਲੇ ਇੱਕ ਗੰਭੀਰ ਨੈੱਟਵਰਕ ਖਿਲਾਫ ਵੱਡੀ ਸਫਲਤਾ ਹਾਸਲ ਕੀਤੀ ਹੈ। ਸੀਆਈਏ ਸਟਾਫ ਨੇ ਖੁਫੀਆ ਜਾਣਕਾਰੀ ਤੇ ਅਧਾਰਿਤ ਕਰਵਾਈ ਕਰਦਿਆਂ ਦੋ ਵਿਅਕਤੀਆਂ ਸੁਖਦੇਵ ਸਿੰਘ ਉਰਫ ਦੇਵ ਅਤੇ ਸਵਰਨ ਕੁਮਾਰ ਉਰਫ ਘੋੜਾ ਨੂੰ ਸਰਾਏ ਅਮਾਨਤ ਖਾਂ, ਤਰਨਤਾਰਨ ਨੇੜੇ

ਚੰਡੀਗੜ੍ਹ, 22 ਅਪ੍ਰੈਲ (ਭੁਪਿੰਦਰ ਧਨੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸ਼ੋਸ਼ਲ ਮੀਡੀਆ ਤੇ ਇੱਕ ਪੋਸਟ ਸ਼ੇਅਰ ਕਰ ਲਿਖਿਆ ਹੈ ਕਿ ‘ਆਪ ਸਰਕਾਰ’ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਰਮਿਆਨੇ ਵਪਾਰੀਆਂ ਨੂੰ ਤਬਾਹ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪੰਜਾਬ ਭਰ ਦੇ ਟੈਕਸ ਅਧਿਕਾਰੀਆਂ ਨੂੰ ਹਰ ਮਹੀਨੇ 1000 ਛਾਪੇ ਮਾਰਨ ਦੇ ਹੁਕਮ