news

Jagga Chopra

Articles by this Author

ਹੁਣ ਨੌਜਵਾਨਾਂ ਨੂੰ ਤਾਂ ਨੌਕਰੀਆਂ ਮਿਲ ਰਹੀਆਂ, ਪਰ ਨੌਕਰੀਆਂ ਨਾ ਦੇਣ ਵਾਲੇ ਸਿਆਸਤਦਾਨ ਬੇਰੋਜ਼ਗਾਰ ਹੋਏ : ਮੁੱਖ ਮੰਤਰੀ
  • ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ
  • ਨਸ਼ਿਆਂ ਦੀ ਸਮੱਸਿਆ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਅਧਿਆਪਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ
  • ਰਵਾਇਤੀ ਪਾਰਟੀਆਂ ਨੇ ਆਪਣੀਆਂ ਸਰਕਾਰਾਂ ਦੌਰਾਨ ਨੌਜਵਾਨਾਂ ਨੂੰ ਨੌਕਰੀਆਂ ਤੋਂ ਮਹਿਰੂਮ ਰੱਖਿਆ
  • ਲੋਕਾਂ ਦੇ
ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਗਿੱਲਬੋਬ ਵਿਖੇ ਜਾਗਰੂਕਤਾ ਸੈਮੀਨਾਰ  

ਬਟਾਲਾ, 1 ਅਪ੍ਰੈਲ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਗਿੱਲਬੋਬ, ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਜਾਗਰਕੂਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਚੰਗੇ ਛੋਹ, ਮਾੜੇ ਛੋਹ, ਹਰੇ ਵਾਤਾਵਰਣ, ਨਸ਼ਿਆਂ ਦੇ ਦੁਰਪ੍ਰਭਾਵਾਂ ਅਤੇ ਹੈਲਪ ਲਾਈਨ ਨੰਬਰ

ਮਲੇਸ਼ੀਆ 'ਚ ਗੈਸ ਪਾਈਪਲਾਈਨ ਫਟਣ ਕਾਰਨ ਲੱਗੀ ਭਿਆਨਕ ਅੱਗ, ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਉੱਚੀਆਂ ਉੱਠੀਆਂ 

ਕੁਆਲਾਲੰਪੁਰ, 1 ਅਪ੍ਰੈਲ 2025 : ਮਲੇਸ਼ੀਆ ਦੇ ਕੁਆਲਾਲੰਪੁਰ ਦੇ ਬਾਹਰਵਾਰ ਇੱਕ ਗੈਸ ਪਾਈਪਲਾਈਨ ਦੇ ਫਟਣ ਤੋਂ ਬਾਅਦ ਮੰਗਲਵਾਰ ਨੂੰ ਲੱਗੀ ਭਿਆਨਕ ਅੱਗ ਵਿੱਚ 100 ਤੋਂ ਵੱਧ ਲੋਕ ਜ਼ਖਮੀ ਹੋ ਗਏ ਅਤੇ ਕਈ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਕੁਆਲਾਲੰਪੁਰ ਦੇ ਬਾਹਰ ਪੁਤਰਾ ਹਾਈਟਸ ਵਿੱਚ ਇੱਕ ਗੈਸ ਸਟੇਸ਼ਨ ਦੇ ਨੇੜੇ ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਤੱਕ ਦਿਖਾਈ ਦੇ ਰਹੀਆਂ ਸਨ

ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ, ਲੋਕ ਡਰੇ 

ਕਰਾਚੀ, 31 ਮਾਰਚ 2025 : ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.6 ਮਾਪੀ ਗਈ। ਬਲੋਚਿਸਤਾਨ ਵਿੱਚ ਭੂਚਾਲ ਦੇ ਝਟਕੇ ਕਰਾਚੀ ਤੱਕ ਮਹਿਸੂਸ ਕੀਤੇ ਗਏ। ਧਰਤੀ ਹਿੱਲਣ ਕਾਰਨ ਲੋਕ ਡਰ ਗਏ ਅਤੇ ਆਪਣੇ ਬਚਾਅ ਲਈ ਘਰਾਂ ਤੋਂ ਬਾਹਰ ਆ ਗਏ। ਕਰਾਚੀ ਦੇ ਕਈ ਲੋਕਾਂ ਨੇ ਸੋਸ਼ਲ ਮੀਡੀਆ 'ਤੇ ਵੀ ਆਪਣੇ ਤਜ਼ਰਬੇ

ਅਸੀਂ ਦੇਸ਼ ਦੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਬਣਾਉਣ ਲਈ ਕੰਮ ਕਰਾਂਗੇ : ਅਮਿਤ ਸ਼ਾਹ
  • ਅਗਲੇ ਪੰਜ ਸਾਲਾਂ ਵਿੱਚ ਮੈਡੀਕਲ ਕਾਲਜਾਂ ਵਿੱਚ 85 ਹਜ਼ਾਰ ਸੀਟਾਂ ਵਧਣਗੀਆਂ : ਅਮਿਤ ਸ਼ਾਹ

ਅਗਰੋਹਾ, 31 ਮਾਰਚ 2025 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਅਗਲੇ 5 ਸਾਲਾਂ ਵਿੱਚ ਦੇਸ਼ ਵਿੱਚ 85 ਹਜ਼ਾਰ ਮੈਡੀਕਲ ਸੀਟਾਂ ਦਾ ਵਾਧਾ ਕੀਤਾ ਜਾਵੇਗਾ। ਅਸੀਂ ਦੇਸ਼ ਦੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਬਣਾਉਣ ਲਈ ਕੰਮ ਕਰਾਂਗੇ। ਅਸੀਂ ਭਾਜਪਾ ਸ਼ਾਸਤ ਰਾਜਾਂ ਵਿੱਚ

ਪੰਜਾਬ ਸਰਕਾਰ ਵੱਲੋਂ NGOs ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ
  • ਸਮਾਜਿਕ ਵਿਕਾਸ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਹੁਨਰਮੰਦ ਬਣਾਉਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ

ਚੰਡੀਗੜ੍ਹ, 31 ਮਾਰਚ 2025 : ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਇਹ

ਪਿਛਲੇ ਹਾਕਮਾਂ ਨੇ ਪੰਜਾਬ ਅਤੇ ਇਸਦੇ ਪਾਣੀਆਂ ਨੂੰ ਆਪਣੇ ਨਿੱਜੀ ਫਾਇਦਿਆਂ ਲਈ ਵੰਡਿਆ : ਬਰਿੰਦਰ ਕੁਮਾਰ ਗੋਇਲ
  • ਕੇਂਦਰ ਸਰਕਾਰ ਨਸੀਹਤਾਂ ਦੇਣ ਦੀ ਬਜਾਏ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਆਪਣਾ ਫ਼ਰਜ਼ ਨਿਭਾਏ

ਚੰਡੀਗੜ੍ਹ/ਮਾਨਸਾ, 31 ਮਾਰਚ 2025 : ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜ਼ਿਲ੍ਹਾ ਮਾਨਸਾ ਦੇ ਹਲਕਾ ਸਰਦੂਲਗੜ੍ਹ ਵਿੱਚ ਨਵੇਂ ਬਣਾਏ ਚਾਰ ਮਾਈਨਰਾਂ ਅਤੇ ਇੱਕ ਪੁਲ ਦਾ ਉਦਘਾਟਨ ਕੀਤਾ। ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਗਏ ਇਨ੍ਹਾਂ

ਪੰਜਾਬ 'ਚੋਂ ਨਸ਼ਾ ਅਤੇ ਨਸ਼ਾ ਤਸਕਰਾਂ ਨੂੰ ਕਰਾਂਗੇ ਜੜ੍ਹੋਂ ਖਤਮ : ਅਮਨ ਅਰੋੜਾ 
  • ਹੁਣ ਤੱਕ 2400 ਕਿਲੋ ਹੈਰੋਇਨ ਅਤੇ ਅਫੀਮ ਸਮੇਤ ਨਸ਼ੀਲੇ ਪਦਾਰਥ ਬਰਾਮਦ
  • 5.87 ਕਰੋੜ ਦੀ ਨਕਦੀ ਵੀ ਬਰਾਮਦ, ਐਨਡੀਪੀਐਸ ਤਹਿਤ 2721 ਐਫਆਈਆਰ ਦਰਜ ਅਤੇ 4592 ਨਸ਼ਾ ਤਸਕਰ ਗ੍ਰਿਫਤਾਰ
  • 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਪੂਰੀ ਤਰ੍ਹਾਂ ਖਤਮ ਹੋ ਗਈ ਹੈ : ਅਮਨ ਅਰੋੜਾ 
  • ਅਰੋੜਾ ਨੇ ਪੰਜਾਬ ਦੇ ਲੋਕਾਂ ਅਤੇ ਸਮਾਜ
ਮੁੱਖ ਮੰਤਰੀ ਮਾਨ ਨੇ ਮਲੇਰਕੋਟਲਾ ਦੇ ਸਰਬਪੱਖੀ ਵਿਕਾਸ ਲਈ 200 ਕਰੋੜ ਦੇ ਵਿਕਾਸ ਕਾਰਜਾਂ ਦਾ ਕੀਤਾ ਐਲਾਨ 
  • ਮੁੱਖ ਮੰਤਰੀ ਭਗਵੰਤ ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਦਿੱਤੀ ਵਧਾਈ

ਮਾਲੇਰਕੋਟਲਾ, 31 ਮਾਰਚ 2025 : ਅੱਜ ਈਦ ਦੇ ਪਵਿੱਤਰ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਲੇਰਕੋਟਲਾ ਦੀ ਈਦਗਾਹ ਵਿਖੇ ਪੁੱਜ ਕੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਬ

ਦਲਵਿੰਦਰਜੀਤ ਸਿੰਘ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
  • ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਇਆ ਜਾਵੇਗਾ - ਡਿਪਟੀ ਕਮਿਸ਼ਨਰ
  • ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬਿਹਤਰ ਪ੍ਰਸ਼ਾਸਨ ਲਈ ਲੋਕ ਸਹਿਯੋਗ ਕਰਨ - ਡੀ.ਸੀ.

ਗੁਰਦਾਸਪੁਰ, 31 ਮਾਰਚ 2025 : ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ ਨੇ ਅੱਜ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ