- ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਵਿੱਚ ਦਿੱਤੀ ਜਾਣਕਾਰੀ
- ਕਿਹਾ, ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਵਾਲੇ ਜ਼ਿਲ੍ਹਿਆਂ ਵਿੱਚ ਤਰਜੀਹੀ ਆਧਾਰ 'ਤੇ ਨਹਿਰੀ ਪਾਣੀ ਦਿੱਤਾ ਜਾ ਰਿਹਾ ਹੈ
- ਅਗਲੇ ਮਾਨਸੂਨ ਤੋਂ ਪਹਿਲਾਂ ਸੇਮ ਨਾਲਿਆਂ ਦੀ ਸਫ਼ਾਈ ਦਾ ਕੰਮ ਕਰਾਂਗੇ ਮੁਕੰਮਲ
- ਮਾਨ ਸਰਕਾਰ ਨੇ 13 ਵੱਡੀਆਂ ਮਸ਼ੀਨਾਂ ਖ਼ਰੀਦੀਆਂ, ਚਾਰ ਗੁਣਾਂ ਘੱਟ ਖ਼ਰਚੇ 'ਤੇ ਸੇਮ
news
Articles by this Author


- 'ਆਪ' ਸਰਕਾਰ ਦੀ 'ਨਸ਼ਿਆਂ ਖਿਲਾਫ ਜੰਗ' ਤੇਜ਼, ਹੁਣ ਮੁੜ ਵਸੇਬੇ ਦੇ ਨਾਲ ਹੁਨਰ ਵਿਕਾਸ 'ਤੇ ਵੀ ਕੇਂਦਰਿਤ
- ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਰਜਿਸਟਰਡ ਨਵੇਂ ਮਰੀਜ਼ਾਂ ਦੀ ਗਿਣਤੀ 988, ਪ੍ਰਾਈਵੇਟ ਕੇਂਦਰਾਂ ਵਿੱਚ 3971 ਨਵੇਂ ਮਰੀਜ਼
- ਨਸ਼ਿਆਂ ਵਿਰੁੱਧ ਜੰਗ' ਤਹਿਤ ਹੁਣ ਤੱਕ 1955 ਐਫ.ਆਈ.ਆਰ., 3293 ਗ੍ਰਿਫਤਾਰੀਆਂ, ਹੈਰੋਇਨ - 116 ਕਿਲੋ, ਭੁੱਕੀ - 1260 ਕਿਲੋ

- ਬੈਂਸ ਨੇ ਅਧਿਆਪਕਾਂ ਨੂੰ ਦਿੱਤੀ ਵਧਾਈ
- ਸਿੱਖਿਆ ਮੰਤਰੀ ਨੇ ਵਧੇਰੇ ਪ੍ਰਭਾਵਸ਼ਾਲੀ ਵਿੱਦਿਅਕ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਅਧਿਆਪਕਾਂ ਨੂੰ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਆ
ਚੰਡੀਗੜ੍ਹ, 21 ਮਾਰਚ 2025 : ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ ਮੁੱਖ

ਚੰਡੀਗੜ੍ਹ, 21 ਮਾਰਚ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਜੰਗਲਾਤ ਗਾਰਡ ਹਰਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ

ਨਵੀਂ ਦਿੱਲੀ, 21 ਮਾਰਚ 2025 : ਦੇਸ਼ ਤੋਂ ਤਸਕਰੀ ਕਰ ਕੇ ਬਾਹਰ ਲਿਜਾਈਆਂ ਗਈਆਂ 588 ਭਾਰਤੀ ਪ੍ਰਾਚੀਨ ਵਸਤਾਂ ਨੂੰ ਹੁਣ ਤੱਕ ਅਮਰੀਕਾ ਤੋਂ ਵਾਪਸ ਲਿਆਂਦਾ ਗਿਆ ਹੈ। ਇਨ੍ਹਾਂ ’ਚੋਂ 297 ਪਿਛਲੇ ਸਾਲ ਵਾਪਸ ਲਿਆਂਦੀਆਂ ਗਈਆਂ ਸਨ। ਕੇਂਦਰੀ ਸੰਸਕ੍ਰਿਤੀ ਅਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਰਾਜ ਸਭਾ ’ਚ ਇਕ ਲਿਖਤੀ ਜਵਾਬ ’ਚ ਇਹ ਜਾਣਕਾਰੀ ਦਿੱਤੀ ਹੈ। ਉਹ

ਫਤਿਹਗੜ੍ਹ ਸਾਹਿਬ, 21 ਮਾਰਚ 2025 : ਸ੍ਰੀ ਫਤਿਹਗੜ੍ਹ ਸਾਹਿਬ ਦੇ ਐਸਐਸਪੀ ਸ਼ੁਭਮ ਅੱਗਰਵਾਲ ਨੇ ਅੱਜ ਆਪਣੇ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਕਰਕੇ ਮੰਡੀ ਗੋਬਿੰਦਗੜ੍ਹ ਵਿਖੇ ਇੱਕ ਵਪਾਰੀ ਦੇ ਦਫਤਰ ਵਿੱਚੋਂ 15 ਲੱਖ 50 ਹਜ਼ਾਰ ਦੀ ਕੀਤੀ ਲੁੱਟ ‘ਚ ਸ਼ਾਮਲ 7 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ। ਐਸਐਸਪੀ ਅੱਗਰਵਾਲ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਕੋਲੋੋਂ 32

ਚੰਡੀਗੜ੍ਹ, 21 ਮਾਰਚ 2025 : ਅੱਜ ਪੰਜਾਬ ਦਾ ਬੱਜਟ ਸ਼ੈਸ਼ਨ ਹੰਗਾਮੇ ਭਰਿਆ ਰਿਹਾ। ਬਜਟ ਸੈਸ਼ਨ ਦੌਰਾਨ ਜਦੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਭਾਸ਼ਣ ਦੇਣਾ ਸ਼ੁਰੂ ਕੀਤਾ ਤਾਂ ਵਿਰੋਧੀ ਧਿਰ ਵੱਲੋਂਭ ਜਬਰਦਸਤ ਹੰਗਾਮਾ ਕੀਤਾ ਗਿਆ ਅਤੇ ਕਾਂਗਰਸ ਵੱਲੋਂ ਸ਼ੈਸ਼ਨ ਵਿੱਚੋਂ ਵਾਕਆਊਟ ਕਰਲਿਆ ਗਿਆ। ਜਿਸ ਤੋਂ ਬਾਅਦ ਬਜਟ ਸੈਸ਼ਨ ਨੂੰ ਸੋਮਵਾਰ ਤੱਕ ਮੁਲਤਵੀ ਕਰਦਿੱਤਾ ਗਿਆ।
ਤਿੰਨ

- ਭਾਰਗਵ ਕੈਂਪ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ
- ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ’ਚੋਂ ਨਸ਼ਿਆਂ ਨੂੰ ਖਤਮ ਕਰਨ ਦੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ/ ਜਲੰਧਰ, 21 ਮਾਰਚ 2025 : ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਚੱਲ ਰਹੀ ਕਾਰਵਾਈ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਮਿਲ ਕੇ

ਨਵੀਂ ਦਿੱਲੀ, 21 ਮਾਰਚ 2025 : ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਕਿਹਾ, ਮੈਂ ਉਨ੍ਹਾਂ ਸੈਨਿਕਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਜਿਨ੍ਹਾਂ ਨੇ ਆਜ਼ਾਦੀ ਤੋਂ ਬਾਅਦ ਦੇਸ਼ ਦੀਆਂ ਸਰਹੱਦਾਂ ਨੂੰ ਸੁਰੱਖਿਅਤ ਕਰਨ ਲਈ ਸਰਵਉੱਚ ਕੁਰਬਾਨੀ ਦਿੱਤੀ। ਮੈਂ ਸ਼ਹੀਦਾਂ ਦੇ

ਮੰਡੀ ਅਰਨੀਵਾਲਾ, 21 ਮਾਰਚ 2025 : ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਪੂਰੇ ਹੋ ਚੁੱਕੇ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਲਈ ਮੰਡੀ ਅਰਨੀਵਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਅਰਨੀ ਵਾਲਾ ਦੇ ਵਾਰਡ ਨੰ 6 ਵਿਖ਼ੇ 27 ਲੱਖ 32 ਹਜ਼ਾਰ ਰੁਪਏ ਨਾਲ਼ ਧਰਮਸ਼ਾਲਾ ਅਤੇ ਵਾਰਡ ਨੰ 2 ਵਿਖ਼ੇ 23 ਲੱਖ 76