news

Jagga Chopra

Articles by this Author

ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ: ਮਹਿੰਦਰ ਭਗਤ
  • ਕੈਬਨਿਟ ਮੰਤਰੀ ਵੱਲੋਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਆਲੂ ਦੇ ਬੀਜਾਂ ਸਬੰਧੀ ਕੀਤਾ ਵਿਚਾਰ ਵਟਾਂਦਰਾਂ

ਚੰਡੀਗੜ, 23 ਅਕਤੂਬਰ 2024 : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇਥੇ ਬਾਗਬਾਨੀ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮ ਕਾਜ ਅਤੇ ਵੱਖ ਵੱਖ ਸਕੀਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨ ਬਾਗਬਾਨੀ ਕਿੱਤਾ

ਬੰਗਲੌਰ 'ਚ ਮੀਂਹ ਕਾਰਨ 7 ਮੰਜ਼ਿਲਾ ਇਮਾਰਤ ਡਿੱਗੀ, 5 ਮੌਤਾਂ

ਕਰਨਾਟਕ, 23 ਅਕਤੂਬਰ, 2024 : ਕਰਨਾਟਕ ਵਿੱਚ ਭਾਰੀ ਮੀਂਹ ਕਾਰਨ ਮੰਗਲਵਾਰ ਨੂੰ ਬੈਂਗਲੁਰੂ ਵਿੱਚ ਇੱਕ ਨਿਰਮਾਣ ਅਧੀਨ 7 ਮੰਜ਼ਿਲਾ ਇਮਾਰਤ ਢਹਿ ਗਈ। ਇਸ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ। ਮਲਬੇ ‘ਚ 21 ਲੋਕ ਫਸ ਗਏ ਸਨ, ਜਿਨ੍ਹਾਂ ‘ਚੋਂ 13 ਨੂੰ ਬਚਾ ਲਿਆ ਗਿਆ ਹੈ। ਇਸ ਦੇ ਨਾਲ ਹੀ 3 ਲੋਕ ਅਜੇ ਵੀ ਮਲਬੇ ਹੇਠਾਂ ਦੱਬੇ ਹੋਏ ਹਨ। NDRF ਦੀ ਟੀਮ ਨੇ ਮਲਬੇ ਹੇਠ ਦੱਬੇ ਲੋਕਾਂ ਨੂੰ

ਬਿਆਸ 'ਚ ਇੱਕ ਆੜਤੀਏ ਨੂੰ ਅਣਪਛਾਤੇ ਨੌਜਵਾਨਾਂ ਨੇ ਮਾਰੀਆਂ ਗੋਲੀਆਂ, ਮੌਤ

ਬਿਆਸ, 23 ਅਕਤੂਬਰ, 2024 : ਅੰਮ੍ਰਿਤਸਰ ਦੇ ਬਿਆਸ 'ਚ ਇੱਕ ਆੜਤੀਏ ਨੂੰ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਆਪਣਾ ਨਿਸ਼ਾਨਾ ਬਣਿਆ ਗਿਆ। ਇਹ ਘਟਨਾ ਪਿੰਡ ਸਠਿਆਲ ਦੀ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਿਕ ਅਣਪਛਾਤੇ ਨੌਜਵਾਨਾਂ ਨੇ ਆੜਤੀਏ ਨੂੰ ਗੋਲੀਆਂ ਮਾਰੀਆਂ ਹਨ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਗੋਕਾ ਵੱਜੋਂ ਹੋਈ ਹੈ। ਮ੍ਰਿਤਕ ਪਿੰਡ ਦਾ ਸਾਬਕਾ ਸਰਪੰਚ ਵੀ ਰਹਿ

ਪੰਜਾਬ ਪੁਲਿਸ ਨਸ਼ਿਆਂ ਅਤੇ ਅਪਰਾਧਾਂ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਤਰ੍ਹਾਂ ਤਿਆਰ ਹੈ : ਡੀਜੀਪੀ ਗੌਰਵ ਯਾਦਵ

ਲੁਧਿਆਣਾ, 23 ਅਕਤੂਬਰ, 2024 : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਲੁਧਿਆਣਾ ਵਿਖੇ ਸਨਅਤਕਾਰਾਂ ਨਾਲ ਮੀਟਿੰਗ ਕੀਤੀ ਉਨ੍ਹਾਂ ਤੋਂ ਫੀਡਬੈਕ ਲਿਆ ਅਤੇ ਆਉਣ ਵਾਲੇ ਸਮੇਂ 'ਚ ਅਪਰਾਧ ਤੇ ਕਾਬੂ ਕਰਨ ਸਬੰਧੀ ਵੀ ਗੱਲਬਾਤ ਕੀਤੀ ਗਈ।  ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਮਹਿਕਮੇ ਵਿਚ ਬਹੁਤ ਛੇਤੀ 10 ਹਜ਼ਾਰ ਨਵੀਂ ਭਰਤੀ ਹੋਣ ਜਾ ਰਹੀ ਹੈ। ਇੱਕ ਸਵਾਲ ਦੇ ਜਵਾਬ ਵਿੱਚ

ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰਾਂ ਵੱਲੋਂ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਤੇ ਪ੍ਰਗਟਾਇਆ ਸਖ਼ਤ ਇਤਰਾਜ਼ 

ਚੰਡੀਗੜ੍ਹ, 23 ਅਕਤੂਬਰ, 2024 : ਸੁਪਰੀਮ ਕੋਰਟ ਨੇ ਵਾਤਾਵਰਨ ਕਾਨੂੰਨਾਂ ਨੂੰ ਕਮਜ਼ੋਰ ਬਣਾਉਣ ਲਈ ਕੇਂਦਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਸਰਕਾਰ ਤੋਂ ਪੁੱਛਿਆ ਹੈ ਕਿ ਪਰਾਲੀ ਸਾੜਨ ‘ਤੇ ਜੁਰਮਾਨੇ ਸਬੰਧੀ ਸੀਏਕਿਊਐਮ ਐਕਟ ਦੀ ਵਿਵਸਥਾ ਨੂੰ ਲਾਗੂ ਨਹੀਂ ਕੀਤਾ ਗਿਆ। ਅਦਾਲਤ ਨੇ ਕਿਹਾ ਕਿ ਪਰਾਲੀ ਸਾੜਨ ਦੇ ਅੰਕੜਿਆਂ ਨੂੰ ਝੂਠ ਦੱਸਿਆ ਜਾ ਰਿਹਾ ਹੈ। ਰਾਜ

ਐਮਐਸਪੀ ਤੋਂ ਹੇਠਾਂ ਫਸਲ ਵੇਚਣ ਲਈ ਗੁੰਮਰਾਹ ਕਰਨ ਵਾਲੇ ਅਨਸਰਾਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ-ਡਿਪਟੀ ਕਮਿਸ਼ਨਰ
  • ਐਮ:ਐਸ:ਪੀ ਤੋਂ ਹੇਠਾਂ ਫਸਲ ਵੇਚਣ ਤੇ ਗੁੰਮਰਾਹ ਕਰਨ ਸਬੰਧੀ ਮੋਬਾਇਲ ਨੰਬਰ 7973867446 ਤੇ ਜਾਣਕਾਰੀ ਕੀਤੀ ਜਾਵੇ ਸਾਂਝੀ

ਅੰਮ੍ਰਿਤਸਰ, 23 ਅਕਤੂਬਰ, 2024 : ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਉਨ੍ਹਾਂ  ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨਾਂ ਨੂੰ ਆਪਣੀ ਫਸਲ ਐਮ:ਐਸ:ਪੀ ਤੋਂ ਹੇਠਾਂ ਵੇਚਣ ਲਈ ਗੁੰਮਰਾਹ ਕੀਤਾ ਜਾ ਰਿਹਾ ਹੈ।

ਕਿਸਾਨ ਮੋਰਚੇ ਵੱਲੋਂ 25 ਅਕਤੂਬਰ ਨੂੰ ਪੰਜਾਬ ਭਰ 'ਚ ਪ੍ਰਮੁੱਖ ਸੜਕੀ ਮਾਰਗਾਂ ਤੇ ਚੱਕਾ ਜਾਮ ਕਰਨ ਦਾ ਐਲਾਨ 
  • 29 ਅਕਤੂਬਰ ਨੂੰ 11 ਵਜੇ ਤੋਂ ਤਿੰਨ ਵਜੇ ਤੱਕ ਸਾਰੇ ਡੀਸੀ ਦਫਤਰਾਂ ਦੇ ਕੀਤੇ ਜਾਣਗੇ ਘਿਰਾਓ : ਐੱਸਕੇਐੱਮ 
  • ਖ੍ਰੀਦ ਪ੍ਰਬੰਧ ਕਰਨ ਵਿੱਚ ਫੇਲ ਸਾਬਤ ਹੋਈ ਪੰਜਾਬ ਸਰਕਾਰ-ਮੰਡੀਆਂ ਵਿੱਚ ਆਪ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਦੇ ਕਾਲੇ ਝੰਡਿਆਂ ਨਾਲ ਕੀਤੇ ਜਾਣਗੇ ਘਿਰਾਓ
  • ਲਿਫਟਿੰਗ ਨਾ ਹੋਣ ਲਈ ਕੇਂਦਰ ਸਰਕਾਰ ਜ਼ਿੰਮੇਵਾਰ- ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ
ਵਿਧਾਇਕ ਕੰਬੋਜ ਦੇ ਪਿਤਾ ਵੱਲੋਂ ਏ ਕੇ 47 ਦੀ ਦੁਰਵਰਤੋਂ ਕਰਨ ਲਈ ਕੇਸ ਦਰਜ ਕੀਤਾ ਜਾਵੇ : ਮਜੀਠੀਆ

ਚੰਡੀਗੜ੍ਹ, 23 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਦੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਦੇ ਪਿਤਾ ਵੱਲੋਂ ਏ ਕੇ 47 ਰਾਈਫਲ ਦੀ ਦੁਰਵਰਤੋਂ ਕਰਨ ’ਤੇ ਵਿਧਾਇਕ ਖਿਲਾਫ ਕੇਸ ਦਰਜ ਕੀਤਾ ਜਾਵੇ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਕ

ਕੇਂਦਰ ਅਤੇ ਸੂਬਾ ਸਰਕਾਰ ਦੇ ਆਪਸੀ ਤਾਲਮੇਲ ਦੀ ਘਾਟ ਨੇ ਕਿਸਾਨਾਂ ਨੂੰ ਮੰਡੀਆਂ 'ਚ ਰੁਲਣ ਲਈ ਮਜਬੂਰ ਕੀਤਾ:- ਪ੍ਰੋ ਚੰਦੂਮਾਜਰਾ 

ਚੰਡੀਗੜ੍ਹ 23 ਅਕਤੂਬਰ 2024 : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਜੇਕਰ ਸੂਬਾ ਸਰਕਾਰ ਸਮੇਂ ਸਿਰ ਸੰਜੀਦਗੀ ਨਾਲ ਪੰਜਾਬ ਦੇ ਗੋਦਾਮਾਂ ਵਿੱਚ ਪਿਆ ਝੋਨਾ ਚਕਾਉਣ ਲਈ ਕੇਂਦਰ ਸਰਕਾਰ ਕੋਲ ਮਸਲਾ ਚੁੱਕਦੀ ਤਾਂ ਕਿਸਾਨਾਂ ਨੂੰ ਦਰਪੇਸ਼ ਪਰੇਸ਼ਾਨੀਆਂ ਤੋਂ ਬਚਾਇਆ ਜਾ ਸਕਦਾ ਸੀ। ਉਨਾਂ ਕਿਹਾ ਕਿ

ਜਗਰਾਉਂ ਪੁਲਿਸ ਨੇ 81 ਬੋਰੀਆਂ ਪੋਸਤ ਚੂਰੇ ਦੀਆਂ ਸਮੇਤ ਪਿਤਾ ਪੁੱਤਰ ਨੂੰ ਕੀਤਾ ਗ੍ਰਿਫਤਾਰ   

ਜਗਰਾਉਂ, 23 ਅਕਤੂਬਰ 2024 : ਨਸ਼ਾ ਵਿਰੋਧੀ ਚਲਾਈ ਗਈ ਮੁਹਿੰਮ ਅਧੀਨ ਅੱਜ ਥਾਣਾ ਸਦਰ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੇ ਜਾਣ ਇਸ ਸਬੰਧੀ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਦੀਪ ਸਿੰਘ ਬੈਂਸ ਨੇ ਦੱਸਿਆ ਕਿ ਥਾਣਾ ਸਦਰ ਜਗਰਾਉਂ ਦੇ ਸਬ ਇੰਸਪੈਕਟਰ ਸੁਰਜੀਤ ਸਿੰਘ, ਏਐਸਆਈ ਸੁਰਜੀਤ ਸਿੰਘ ਅਤੇ ਏਐਸਆਈ ਸੁਖਦੇਵ ਸਿੰਘ ਸਿਪਾਹੀ ਸਵਰਨਜੀਤ