ਗੁਰਦਾਸਪੁਰ, 23 ਅਕਤੂਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਜਾ ਕੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸ਼੍ਰੀਮਤੀ ਜਯੋਤਸਨਾ ਸਿੰਘ, ਐਸ.ਡੀ.ਐਮ. ਕਲਾਨੌਰ ਨੇ ਜਾਣਕਾਰੀ
news
Articles by this Author
- ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂ ਮਿਤਾ ਤੇ ਸਾਬਕਾ ਸੈਨਿਕਾਂ ਵੱਲੋਂ ਸਮਾਰਕ ’ਤੇ ਸ਼ਰਧਾ ਦੇ ਫੁੱਲ ਭੇਂਟ
- ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਿਲਾਂ ਵਿੱਚ ਹਮੇਸ਼ਾ ਰਹਿਣਗੇ ਜਿੰਦਾ-ਵਧੀਕ ਡਿਪਟੀ (ਜ) ਕਮਿਸ਼ਨਰ ਚਾਰੂ ਮਿਤਾ
ਮੋਗਾ, 23 ਅਕਤੂਬਰ 2024 : ਅੱਜ ਮਿਤੀ 23 ਅਕਤੂਬਰ 2024 ਨੂੰ ਦੇਸ਼ ਦੇ ਸਰਵਉੱਚ ਸਨਮਾਨ, ਬਹਾਦੁਰੀ ਪੁਰਸਕਾਰ ਪਰਮਵੀਰ ਚੱਕਰ ਵਿਜੇਤਾ
- ਸ਼ਹਿਰ ਵਾਸੀਆਂ ਨੂੰ ਸਫ਼ਾਈ ਪੰਦਰਵਾੜੇ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਕੀਤੀ ਅਪੀਲ
ਫ਼ਰੀਦਕੋਟ 23 ਅਕਤੂਬਰ,2024 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ ਤੱਕ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਦੀ ਲਹਿਰ ਤਹਿਤ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ । ਜਿਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਅਲੰਕਾਰ ਨੇ
- ਜ਼ਿਲ੍ਹੇ ਦੀਆ ਮੰਡੀਆਂ ਵਿੱਚ ਝੋਨੇ ਦੀ ਖਰੀਦ ,ਲਿਫਟਿੰਗ ਲਗਾਤਾਰ ਜਾਰੀ
ਫ਼ਰੀਦਕੋਟ 23 ਅਕਤੂਬਰ,2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 91226 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ
ਫਰੀਦਕੋਟ 23 ਅਕਤੂਬਰ 2024 : ਸੱਭਿਆਚਾਰਕ ਮੰਤਰਾਲਾ ਭਾਰਤ ਸਰਕਾਰ ਵਲੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੀ ਰਹਿਨੁਮਾਈ ਹੇਠ ਅਲੋਪ ਹੋ ਰਹੇ ਵਿਰਸੇ ਸੱਭਿਆਚਾਰਕ ਵੰਨਗੀਆਂ ਨੂੰ ਦਰਸਾਉਂਦਾ ਪ੍ਰੋਗਰਾਮ ਲੋਕ ਵਿਰਾਸਤ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਉੱਘੇ ਸਿੱਖਿਆ ਸ਼ਾਸਤਰੀ ਪ੍ਰਿੰਸੀਪਲ ਸੇਵਾ
ਫਰੀਦਕੋਟ 23 ਅਕਤੂਬਰ,2024 : ਸਿਹਤ ਵਿਭਾਗ ਫਰੀਦਕੋਟ ਵੱਲੋ ਟੀ.ਬੀ. ਦੇ ਮਰੀਜਾਂ ਨੂੰ ਰਾਸ਼ਨ ਕਿੱਟਾ ਦੇਣ ਦਾ ਉਪਰਾਲਾ ਲਗਾਤਾਰ ਜਾਰੀ ਹੈ, ਇਸੇ ਕੜੀ ਤਹਿਤ ਅੱਜ ਮਿਸ਼ਨ ਡਿਵੈਲਪਮੈਂਟ ਕਲੱਬ ਨੇ ਜ਼ਿਲ੍ਹਾ ਤਪਦਿਕ ਕੇਂਦਰ ਸਿਵਲ ਹਸਪਤਾਲ ਫਰੀਦਕੋਟ ਵਿਖੇ ਟੀ.ਬੀ ਵਿਭਾਗ ਦੇ 10 ਟੀ.ਬੀ ਮਰੀਜ਼ਾਂ ਨੂੰ ਮੁਫਤ ਰਾਸ਼ਨ ਕਿੱਟਾਂ ਵੰਡੀਆਂ ਅਤੇ ਇਨ੍ਹਾਂ ਮਰੀਜਾਂ ਨੂੰ ਛੇ ਮਹੀਨੇ ਦਾ ਮੁਫਤ
- ਪਰਾਲੀ ਪ੍ਰਬੰਧਨ ਤਹਿਤ 6 ਕਾਨੂੰਗੋ ਸਰਕਲਾਂ ਦੇ ਮੁਲਾਜ਼ਮਾਂ ਨਾਲ ਕੀਤੀ ਅਹਿਮ ਮੀਟਿੰਗ
ਬਰਨਾਲਾ, 23 ਅਕਤੂਬਰ 2024 : ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਮੁਹਿੰਮ ਜਾਰੀ ਹੈ। ਅੱਜ ਡਿਪਟੀ ਕਮਿਸ਼ਨਰ ਵਲੋਂ ਕਾਨੂੰਗੋ ਸਰਕਲ ਭਦੌੜ, ਢਿੱਲਵਾਂ
ਮਾਲੇਰਕੋਟਲਾ 23 ਅਕਤੂਬਰ 2024 : ਜਿਲਾ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਡਾ. ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ ਹਰਬੰਸ ਸਿੰਘ ਵੱਲੋਂ ਪਰਾਲੀ ਨਾਂ ਸਾੜਨ ਸਬੰਧੀ ਨੰਬਰਦਾਰ ਯੂਨੀਅਨ ਦੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ । ਉਨ੍ਹਾਂ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ
- ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਗਰੂਕ
ਬਟਾਲਾ, 23 ਅਕਤੂਬਰ 2024 : ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਕੇ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਐੱਸ.ਡੀ.ਐੱਮ ਬਟਾਲਾ ਸ਼੍ਰੀ
ਗਜ਼ਨੀ, 22 ਅਕਤੂਬਰ 2024 : ਸੂਬਾਈ ਪੁਲਿਸ ਦਫ਼ਤਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਫਗਾਨਿਸਤਾਨ ਦੇ ਗਜ਼ਨੀ ਸੂਬੇ ਵਿੱਚ ਇੱਕ ਯੰਤਰ ਫਟਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਸੋਮਵਾਰ ਨੂੰ ਸੂਬੇ ਦੇ ਕਾਰਾ ਬਾਗ ਜ਼ਿਲੇ 'ਚ ਉਸ ਸਮੇਂ ਹੋਇਆ ਜਦੋਂ ਬੱਚੇ ਆਲੂ ਦੇ ਫਾਰਮ 'ਤੇ ਕੰਮ ਕਰ ਰਹੇ ਸਨ। ਦਫਤਰ ਨੇ ਦੱਸਿਆ ਕਿ ਯੰਤਰ ਫਟ ਗਿਆ, ਜਿਸ