news

Jagga Chopra

Articles by this Author

ਕੇਂਦਰ ਸਰਕਾਰ ਪੰਜਾਬ ’ਚ ਝੋਨੇ ਦੀ ਲਿਫਟਿੰਗ ਦੀ ਕਮਾਨ ਲਵੇਗੀ ਆਪਣੇ ਹੱਥ  

ਚੰਡੀਗੜ੍ਹ, 22 ਅਕਤੂਬਰ 2024 : ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਬਾਅਦ ਕੇਂਦਰ ਸਰਕਾਰ ਨੇ ਕਮਾਨ ਲਈ ਆਪਣੇ ਹੱਥ ਵਿੱਚ ਲੈ ਲਈ ਹੈ। ਕੱਲ੍ਹ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਦੁਪਹਿਰ 3 ਵਜੇ ਰਾਈਸ ਮਿਲਰ ਦੀ ਮੀਟਿੰਗ ਹੋਵੇਗੀ। ਝੋਨੇ ਦੀ ਫਸਲ ਦੀ ਲਿਫਟਿੰਗ ਨਾ ਹੋਣ ਨੂੰ ਲੈ ਕੇ ਪੰਜਾਬ ਵਿੱਚ ਕਿਸਾਨਾਂ ਨੂੰ ਕਾਫੀ ਦਿੱਕਤਾਂ ਆ ਰਹੀਆਂ ਹਨ। ਰਾਈਸ

ਸ਼ਹਿਣਾ 'ਚ ਫਿਲਮੀ ਡਰਾਮਾ ਬਣੀ ਲੜਾਈ, ਘਰੇਲੂ ਕਲੇਸ਼ 'ਚ ਨੂੰਹ ਟਾਵਰ 'ਤੇ ਚੜ੍ਹੀ, ਸੱਸ ਹਮਾਇਤੀ ਟੈਂਕੀ 'ਤੇ ਚੜ੍ਹੇ

ਸ਼ਹਿਣਾ, 22 ਅਕਤੂਬਰ 2024 : ਜ਼ਿਲ੍ਹਾ ਬਰਨਾਲਾ ਦੇ ਬਲਾਕ ਸ਼ਹਿਣਾ ਦੇ ਪਿੰਡ ਭਗਤਪੁਰਾ ਮੌੜ ਵਿੱਚ ਸੱਸ-ਨੂੰਹ ਦੇ ਕਲੇਸ਼ ਵਿੱਚ ਸੱਸ ਵਾਟਰ ਵਰਕਸ ਦੀ ਟੈਂਕੀ ਅਤੇ ਨੂੰਹ ਟਾਵਰ ਉਤੇ ਚੜ੍ਹ ਗਈ। ਜਿਸ ਕਾਰਨ ਸੱਸ ਧਿਰ ਨਾਲ ਖੜ੍ਹੇ 35-40 ਲੋਕ ਵਾਟਰ ਵਰਕਸ ਦੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ ਜਦਕਿ ਦੂਜੇ ਪਾਸੇ ਨੂੰਹ ਆਪਣੇ ਪੁੱਤ ਨਾਲ ਅਨਾਜ ਮੰਡੀ 'ਚ ਲੱਗੇ ਬਿਜਲੀ ਦੇ ਟਾਵਰ 'ਤੇ

ਸਾਬਕਾ ਵਿਧਾਇਕ ਗੋਲਡੀ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਅਲਵਿਦਾ

ਚੰਡੀਗੜ੍ਹ, 22 ਅਕਤੂਬਰ 2024 : ਦਲਵੀਰ ਗੋਲਡੀ ਸਾਬਕਾ ਵਿਧਾਇਕ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਦਲਵੀਰ ਗੋਲਡੀ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ। ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਜੁਆਇਨ ਕਰਵਾਈ ਸੀ। ਦਲਵੀਰ ਗੋਲਡੀ ਦਾ ਕਹਿਣਾ ਹੈ ਕਿ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਉਨ੍ਹਾਂ ਨੇ

ਬੁਲੰਦਸ਼ਹਿਰ 'ਚ ਇੱਕ ਘਰ ਵਿੱਚ ਫਟਿਆ ਸਿਲੰਡਰ, 3 ਔਰਤਾਂ ਸਮੇਤ 6 ਲੋਕਾਂ ਦੀ ਮੌਤ 

ਬੁਲੰਦਸ਼ਹਿਰ, 22 ਅਕਤੂਬਰ 2024 : ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਸ਼ਟਰਿੰਗ ਦਾ ਕਾਰੋਬਾਰ ਕਰਨ ਵਾਲੇ ਰਿਆਜ਼ੂਦੀਨ ਦੇ ਘਰ 'ਚ ਅਚਾਨਕ ਸਿਲੰਡਰ ਫਟਣ ਕਾਰਨ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਹੁਣ ਤੱਕ 3 ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੋਮਵਾਰ ਰਾਤ 8 ਵਜੇ ਆਕਸੀਜਨ ਸਿਲੰਡਰ ਫਟ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਦੋ ਮੰਜ਼ਿਲਾ ਮਕਾਨ ਢਹਿ ਗਿਆ।

ਭਾਰਤ ਤੇ ਚੀਨ ਵਿਚਾਲੇ ਚੱਲ ਰਿਹਾ ਸਰਹੱਦੀ ਵਿਵਾਦ ਹੁਣ ਖਤਮ, ਚੀਨ 'ਪੈਟ੍ਰੋਲਿੰਗ ਸਮਝੌਤੇ' ਲਈ ਸਹਿਮਤ

ਬੀਜਿੰਗ, 22 ਅਕਤੂਬਰ 2024 : ਸਾਲ 2022 ਤੋਂ ਪਹਿਲਾਂ ਲੱਦਾਖ 'ਚ ਭਾਰਤ ਤੇ ਚੀਨ ਵਿਚਾਲੇ ਚੱਲ ਰਿਹਾ ਸਰਹੱਦੀ ਵਿਵਾਦ ਹੁਣ ਖਤਮ ਹੋ ਗਿਆ ਹੈ। ਬ੍ਰਿਕਸ ਸੰਮੇਲਨ ਤੋਂ ਪਹਿਲਾਂ ਚੀਨ 'ਪੈਟ੍ਰੋਲਿੰਗ ਸਮਝੌਤੇ' ਲਈ ਸਹਿਮਤ ਹੋ ਗਿਆ ਹੈ। ਚੀਨ ਨੇ ਮੰਗਲਵਾਰ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਹ ਪੂਰਬੀ ਲੱਦਾਖ 'ਚ ਦੋਹਾਂ ਫੌਜਾਂ ਵਿਚਾਲੇ ਤਣਾਅ ਨੂੰ ਖਤਮ ਕਰਨ ਲਈ ਭਾਰਤ ਨਾਲ ਸਮਝੌਤਾ

ਅਮਰੀਕਾ 'ਚ ਵੱਡਾ ਹਵਾਈ ਹਾਦਸਾ, ਟਾਵਰ ਨਾਲ ਟਕਰਾਇਆ ਹੈਲੀਕਾਪਟਰ, 4 ਦੀ ਮੌਤ 

ਹਿਊਸਟਨ, 22 ਅਕਤੂਬਰ 2024 : ਅਮਰੀਕਾ ਦੇ ਟੈਕਸਾਸ ਵਿੱਚ ਇੱਕ ਵੱਡਾ ਹਵਾਈ ਹਾਦਸਾ ਹੋਇਆ ਹੈ, ਜਿੱਥੇ ਐਤਵਾਰ ਨੂੰ ਇੱਕ ਹੈਲੀਕਾਪਟਰ ਕਰੈਸ਼ ਹੋ ਗਿਆ। ਇਸ ਹਾਦਸੇ ਵਿੱਚ ਹੈਲੀਕਾਪਟਰ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇੱਕ ਰੇਡੀਓ ਟਾਵਰ ਵੀ ਤਬਾਹ ਹੋ ਗਿਆ। ਮੇਅਰ ਜੌਹਨ ਵਿਟਮਾਇਰ ਨੇ ਮੀਡੀਆ ਨੂੰ ਦੱਸਿਆ ਕਿ ਹੈਲੀਕਾਪਟਰ ਐਲਿੰਗਟਨ ਫੀਲਡ ਤੋਂ ਉਡਾਣ ਭਰਨ

ਵਾਤਾਵਰਨ ਪੱਖੀ ਤਕਨੀਕਾਂ ਦੀ ਵਰਤੋਂ ਕਰਕੇ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁਰੱਖਿਤ ਕੀਤਾ ਜਾਵੇ-ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਨੇ ਪਰਾਲੀ ਪ੍ਰਬੰਧਨ ਲਈ 18 ਬੇਲਰਾਂ ਦਾ ਕੀਤਾ ਰਸਮੀ ਸ਼ੁਭ ਆਰੰਭ
  • ਮਸ਼ੀਨਰੀ ਦੇ ਸਦਉਪਯੋਗ ਲਈ “ਉੱਨਤ ਕਿਸਾਨ” ਐਪ ਦੀ ਵਰਤੋਂ ਕੀਤੀ ਜਾਵੇ-ਡਾ. ਹਰਪਾਲ ਸਿੰਘ ਪੰਨੂ

ਤਰਨ ਤਾਰਨ, 22 ਅਕਤੂਬਰ 2024 : ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਪਰਮਵੀਰ ਸਿੰਘ ਆਈ. ਏ. ਐੱਸ, ਸ੍ਰੀ ਗੌਰਵ ਤੂਰਾ ਐੱਸ. ਐੱਸ. ਪੀ ਤਰਨ ਤਰਨ ਅਤੇ ਡਾ. ਹਰਪਾਲ ਸਿੰਘ ਪੰਨੂ

ਮੈਗਾ ਮਾਪੇ ਅਧਿਆਪਕ ਮਿਲਣੀ ਮੌਕੇ ਡਿਪਟੀ ਕਮਿਸ਼ਨਰ ਸ੍ਰ . ਪਰਮਵੀਰ ਸਿੰਘ ਵਿਸ਼ੇਸ਼ ਤੌਰ ਤੇ ਮਾਪਿਆਂ ਅਤੇ ਵਿਦਿਆਰਥੀਆਂ ਦੇ ਹੋਏ ਰੂਬਰੂ
  • ਵਿਦਿਆਰਥੀਆਂ ਨੂੰ ਸਮਾਜ ਵਿੱਚ ਚੰਗੇ ਨਾਗਰਿਕ ਬਣਨ ਅਤੇ ਵੱਧ ਤੋਂ ਵੱਧ ਵਿਦਿਆ ਹਾਸਿਲ ਕਰਨ ਲਈ ਕੀਤਾ ਪ੍ਰੇਰਿਤ

ਤਰਨ ਤਾਰਨ  22 ਅਕਤੂਬਰ 2024 : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਜਿਲਾ ਤਰਨ ਤਾਰਨ ਵਿਖੇ ਜਿਲਾ ਪੱਧਰੀ ਮਾਪੇ -  ਅਧਿਆਪਕ ਮਿਲਣੀ ਕਰਵਾਈ ਗਈ । ਇਸ ਮੈਗਾ ਮਿਲਣੀ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰ . ਪਰਮਵੀਰ ਸਿੰਘ ਆਈ . ਏ. ਐਸ . ਵਿਸ਼ੇਸ਼

ਮੰਡੀਆਂ ਵਿੱਚ ਝੋਨੇ ਦੀ ਖਰੀਦ ਵਿੱਚ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ 
  • ਜੇਕਰ ਕਿਸੇ ਨੂੰ ਵੀ ਮੰਡੀਆਂ ਵਿੱਚ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਹੈਲਪਲਾਈਨ ਨੰਬਰ 7973867446 'ਤੇ ਸੰਪਰਕ ਕਰੇ।
  • ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 113207 ਟਨ ਝੋਨੇ ਦੀ ਆਮਦ ਹੋਈ ਹੈ ਅਤੇ ਕਿਸਾਨਾਂ ਨੂੰ 179.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ
  • ਸਮੂਹ ਐਸ.ਡੀ.ਐਮਜ਼ ਮੰਡੀਆਂ ਦਾ ਕਰਨ ਦੌਰਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 22 ਅਕਤੂਬਰ 2024 : ਪੰਜ

ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕੀਤੀ ਕਾਰਵਾਈ

ਅੰਮ੍ਰਿਤਸਰ 22 ਅਕਤੂਬਰ 2024 : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਰਾਜਾਸਾਂਸੀ