news

Jagga Chopra

Articles by this Author

ਫਰੀਦਕੋਟ ਪੁਲਿਸ ਨੇ ਲਾਰੈਸ ਬਿਸ਼ਨੋਈ ਗੈਗ ਅਤੇ ਜੱਗੂ ਭਗਵਾਨਪੁਰੀਆਂ ਗੈਗ ਦੇ 2 ਗੁਰਗਿਆ ਨੂੰ ਮੁਠਭੇੜ ਤੋ ਬਾਅਦ ਕੀਤਾ ਕਾਬੂ 

ਫਰੀਦਕੋਟ, 20 ਮਾਰਚ  2025 : ਫਰੀਦਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋ ਲਾਰੈਸ ਬਿਸ਼ਨੋਈ ਗੈਗ ਅਤੇ ਜੱਗੂ ਭਗਵਾਨਪੁਰੀਆਂ ਗੈਗ ਦੇ 2 ਗੁਰਗਿਆ ਨੂੰ ਫਰੀਦਕੋਟ ਦੇ ਜੈਤੋ ਨਜਦੀਕ ਮੁਠਭੇੜ ਤੋ ਬਾਅਦ ਕਾਬੂ ਕੀਤਾ ਗਿਆ। ਫਰੀਦਕੋਟ ਪੁਲਿਸ ਦੇ ਸੀਆਈਏ ਸਟਾਫ ਜੈਤੋ ਦੀਆਂ ਟੀਮਾਂ ਵੱਲੋਂ ਜੈਤੋ ਨਜਦੀਕ ਡਰੇਨ ਪੁੱਲ ਪਰ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਨਾਕਾਬੰਦੀ

ਡਿਪਟੀ ਸਪੀਕਰ ਰੌੜੀ ਨੇ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਦਿੱਤੇ ਨਿਰਦੇਸ਼
  • ਡਿਪਟੀ ਸਪੀਕਰ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਜਨਤਕ ਲਾਭ ਲਈ ਫੰਡਾਂ ਦੀ ਸੁਚੱਜੀ ਵਰਤੋਂ ‘ਤੇ ਦਿੱਤਾ ਜ਼ੋਰ
  • ਰੌੜੀ ਨੇ ਜਨਤਕ ਜਾਗਰੂਕਤਾ ਨੂੰ ਵਧਾਉਣ ਲਈ ਸਮਾਜ ਦੇ ਸਾਰੇ ਵਰਗਾਂ ਤੱਕ ਵੱਧ ਤੋਂ ਵੱਧ ਸਕੀਮਾਂ ਪਹੁੰਚਾਉਣ ਲਈ ਮੁਹਿੰਮਾਂ ਦਾ ਸੱਦਾ ਦਿੱਤਾ
  • ਪੰਜਾਬ ਦੇ ਭਲਾਈ ਪ੍ਰੋਗਰਾਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਲਈ ਪ੍ਰਮੁੱਖ ਵਿਭਾਗ ਇੱਕਜੁੱਟ
ਪੰਜਾਬ ਵਿੱਚ ਨਸ਼ਾ ਖਤਮ ਕਰਨ ਦੀ ਕੁੰਜੀ ਹੈ ਰੁਜ਼ਗਾਰ : ਹਰਪਾਲ ਸਿੰਘ ਚੀਮਾ
  • ਕਿਹਾ – ਨਸ਼ਿਆਂ ਦੇ ਖ਼ਤਰੇ ਨੂੰ ਘਟਾਉਣ ਅਤੇ ਰੁਜ਼ਗਾਰ ਪੈਦਾ ਕਰਨ ਲਈ ਮਜ਼ਬੂਤ ​​ਉਦਯੋਗਿਕ ਵਿਕਾਸ ਜ਼ਰੂਰੀ
  • ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਲੰਬੇ ਸਮੇਂ ਤੋਂ ਸੜਕ ਬੰਦ ਰਹਿਣ ਕਾਰਨ ਪੰਜਾਬ ਦਾ ਉਦਯੋਗ ਠੱਪ ਹੋ ਗਿਆ ਹੈ: ਚੀਮਾ
  • ਚੀਮਾ ਨੇ ਪ੍ਰਦਰਸ਼ਨਕਾਰੀਆਂ ਨੂੰ ਪੰਜਾਬ ਦੇ ਵਪਾਰਕ ਰੂਟਾਂ ਵਿੱਚ ਵਿਘਨ ਪਾਉਣ ਤੋਂ ਬਚਣ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ
ਇੰਪਰੂਵਮੈਂਟ ਟਰੱਸਟ ਦੇ ਨਵ ਨਿਯੁਕਤ ਚੇਅਰਮੈਨ ਗਗਨਦੀਪ ਧਾਲੀਵਾਲ 22 ਮਾਰਚ ਨੂੰ ਸੰਭਾਲਣਗੇ ਆਹੁਦਾ

ਫਰੀਦਕੋਟ 20 ਮਾਰਚ 2025 : ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਨਵ ਨਿਯੁਕਤ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ 22 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਇੰਪਰੂਵਮੈਂਟ ਟਰੱਸਟ ਦਫ਼ਤਰ ਫਰੀਦਕੋਟ (ਕੋਟਕਪੂਰਾ ਰੋਡ) ਵਿਖੇ  ਸਾਹਮਣੇ  ਬਾਬਾ ਫਰੀਦ ਸੱਭਿਆਚਾਰ ਕੇਂਦਰ ਫਰੀਦਕੋਟ ਆਪਣਾ ਅਹੁਦਾ ਸੰਭਾਲਣਗੇ। ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਫਰੀਦਕੋਟ ਵਿਖੇ ਮੌਜੂਦ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਹਰ ਵਰਗ ਨੂੰ ਬਣਾਇਆ ਜਾਵੇ ਹਿੱਸਾ-ਡਿਪਟੀ ਕਮਿਸ਼ਨਰ
  • ਸਿੱਖਿਆ ਸੰਸਥਾਵਾਂ, ਪੰਚਾਇਤਾਂ ਵਿੱਚ ਕਰਵਾਏ ਜਾਣਗੇ ਜਾਗਰੂਕਤ ਸਮਾਗਮ
  • ਨਸ਼ੇ ਤੋਂ ਪੀੜਤ ਲੋਕਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਹੋਣ ਦੀ ਅਪੀਲ
  • ਮੁਹਿੰਮ ਦੀ ਸਫਲਤਾ ਲਈ ਵੱਖ ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਫਰੀਦਕੋਟ 20 ਮਾਰਚ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ

ਪਿੰਡ ਪੰਜਗਰਾਈਂ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਕੀਤਾ ਆਯੋਜਿਤ

ਫਰੀਦਕੋਟ 20 ਮਾਰਚ 2025 : ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਤੇ ਪਿੰਡ ਪੰਜਗਰਾਈਂ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ ਲਗਭਗ 50 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ. ਨਿਸ਼ਾਨ ਸਿੰਘ ਵੱਲੋਂ ਕਿਸਾਨਾਂ ਨੂੰ ਕਣਕ, ਸਰੋਂ ਅਤੇ ਆਉਣ ਵਾਲੀ ਸਾਉਣੀ ਦੀਆਂ ਫਸਲਾਂ

ਵਿਧਾਇਕ ਫਾਜ਼ਿਲਕਾ ਨੇ ਸੈਸ਼ਨ 2025-26 ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦਾਖਲਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
  • ਕਿਹਾ, ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ 486 ਸਕੂਲਾਂ ਵਿੱਚ ਕਮਰੇ ਬਣਾਉਣ ਦੇ ਨਾਲ ਨਾਲ ਇੰਟਰੈਕਟਿਵ ਪੈਨਲ ਵੀ ਲਗਾ ਕੇ ਦਿੱਤੇ
  • ਜਾਗਰੂਕਤਾ ਵੈਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਕਰਵਾਉਣ ਲਈ ਜਾਗਰੂਕ ਕਰੇਗੀ-ਡਿਪਟੀ ਡੀਈਓ ਪੰਕਜ ਅੰਗੀ

ਫਾਜ਼ਿਲਕਾ 20 ਮਾਰਚ 2025 : ਪੰਜਾਬ ਸਰਕਾਰ ਸਿੱਖਿਆ ਦੇ ਖੇਤਰ

ਫਾਜ਼ਿਲਕਾ ਵਿਚ ਦੋ ਲੋਕਾਂ ਦੀਆਂ ਜਾਇਦਾਦ ਤੇ ਚੱਲਿਆ ਬੁਲਡੋਜ਼ਰ, 19 ਦਿਨ ਵਿਚ 111 ਨਸ਼ਾ ਤਸਕਰ ਗ੍ਰਿਫਤਾਰ ਨਸ਼ਾ ਤਸ਼ਕਰੀ ਵਿਚ ਸ਼ਾਮਿਲ ਲੋਕਾਂ ਦਾ ਇਹੀ ਹਸ਼ਰ ਹੋਵੇਗਾ-ਐਸਐਸਪੀ

ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ 2025 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ ਲੜੀ ਤਹਿਤ ਜ਼ਿਲ੍ਹੇ ਵਿਚ ਅੱਜ ਦੋ ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਲੋਕਾਂ ਦੀ ਜਾਇਦਾਦ ਤੇ ਬੁਲਡੋਜਰ ਚੱਲ ਗਿਆ। ਲੋਕਾਂ ਨੂੰ ਮੌਤ ਵੰਡਣ ਵਾਲਿਆਂ ਤੇ ਘਰ ਜਦ ਮਿੱਟੀ ਵਿਚ ਮਿਲ ਰਹੇ ਸਨ ਤਾਂ ਇਲਾਕੇ ਦੇ ਲੋਕਾਂ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਦੋ ਦਿਨਾਂ ਸਿਖਲਾਈ ਵਰਕਸ਼ਾਪ ਦਾ ਆਯੋਜਨ
  • ਵਿਧਾਇਕ ਜਲਾਲਾਬਾਦ ਨੇ ਯੁਵਕ ਕਲੱਬਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਕੀਤੇ ਤਕਸੀਮ ਤਕਸੀਮ

ਜਲਾਲਾਬਾਦ, 20 ਮਾਰਚ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੁਵਕ ਸੇਵਾਵਾਂ ਵਿਭਾਗ ਫ਼ਾਜ਼ਿਲਕਾ ਵੱਲੋਂ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ ਸਥਾਨਕ ਗੁਰੂ ਰਾਮ ਦਾਸ ਬੀ.ਐੱਡ ਕਾਲਜ

ਬੱਚਿਆ ਨੂੰ ਭੀਖ ਮੰਗਣ ਤੋ ਰੋਕਣ ਲਈ ਜ਼ਿਲਾ ਟਾਸਕ ਫੋਰਸ ਵੱਲੋ ਛਾਪੇਮਾਰੀ

ਫਾਜਿਲਕਾ 20 ਮਾਰਚ 2025 : ਇਲਾਕੇ ਵਿੱਚੋ ਬੱਚਿਆ ਦੀ ਭੀਖ ਮੰਗਣ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੀ ਟੀਮ ਨੇ ਵੀਰਵਾਰ ਨੂੰ ਘੰਟਾ ਘਰ ਚੌਕ ਫਾਜ਼ਿਲਕਾ ਵਿਖੇ ਛਾਪੇਮਾਰੀ ਕਰਦਿਆ ਵਿਸ਼ੇਸ਼ ਚੈਕਿੰਗ ਕੀਤੀ ਇਹ ਕਾਰਵਾਈ ਮਾਨਯੋਗ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੋਰ ਸੰਧੂ ਫਾਜ਼ਿਲਕਾ ਦੇ ਨਿਰਦੇਸ਼ਾ ਅਤੇ ਪ੍ਰਾਜੈਕਟ ਜੀਵਨ ਜੋਤੀ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਫਾਜ਼ਿਲਕਾ ਨਵਦੀਪ