- ਕਿਹਾ, ਸਮੂਹ ਮੁਲਾਜ਼ਮ ਤਨਦੇਹੀ ਨਾਲ ਨਿਭਾਉਣ ਆਪਣੀ ਜ਼ਿੰਮੇਵਾਰੀ
ਮਹਿਲ ਕਲਾਂ, 31 ਮਾਰਚ 2025 : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਵੱਲੋਂ ਸਬ ਡਿਵੀਜ਼ਨ ਮਹਿਲ ਕਲਾਂ ਵਿਖੇ ਤਹਿਸੀਲ ਦਫ਼ਤਰ, ਬੀਡੀਪੀਓ ਦਫ਼ਤਰ ਤੇ ਮਾਰਕੀਟ ਕਮੇਟੀ ਦਫਤਰਾਂ ਦਾ ਅਚਨਚੇਤ ਦੌਰਾ ਕਰਕੇ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਤਹਿਸੀਲ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ