admin

unknown

Articles by this Author

ਪੱਤਰਕਾਰ ਰਵੀਸ਼ ਕੁਮਾਰ ਦਾ ਅਸਤੀਫ਼ਾ ਦਲੇਰਾਨਾ ਕਦਮ

ਹਕੁਮਤ ਦੇ ਸ਼ਾਹੀ ਜਬਰ ਅਤੇ ਅਨਿਆਂ ਦੇ ਖਿਲਾਫ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨ ਵਾਲੇ ਦਲੇਰ ਸਿਰੜੀ ਤੇ ਬੇਬਾਕ ਪੱਤਰਕਾਰ ਰਵੀਸ਼ ਕੁਮਾਰ ਅੰਤਰਰਾਸ਼ਟਰੀ ਪੱਤਰਕਾਰੀ ਦੇ ਖੇਤਰ ਵਿੱਚ ਸਿਰਕ ਸ਼ਖਸੀਅਤ ਹੈ। ਭਾਰਤ ਦੇ ਵੱਡੇ ਸਰਮਾਏਦਾਰ ਅਤੇ ਸਰਕਾਰ ਹਿਤੈਸੀ, ਸਰਕਾਰ ਨੂੰ ਆਪਣੀਆ ਉਂਗਲਾਂ ’ਤੇ ਨਚਾਉਣ ਵਾਲੇ ਗੌਤਮ ਅਡਾਨੀ ਦੇ ਨਿਊ ਦਿੱਲੀ ਟੈਲੀਵਿਜ਼ਨ ਲਿਮਟਿਡ (ਐੱਨਡੀਟੀਵੀ) ਉਪਰ

ਸ੍ਰੀ ਰਵੀਦਾਸ ਹੈਲਪ ਗਰੁੱਪ ਸਾਹਨੇਵਾਲ ਅਤੇ ਕਲੀਨ ਗਰੀਨ ਮਾਛੀਵਾੜਾ ਹੈਲਪ ਗਰੁੱਪ ਦੀ ਦਿੱਲੀ ਵਿਖੇ 'ਭਾਰਤ ਪਰਵ' ਮੌਕੇ ਸਟਾਲ ਲਗਾਉਣ ਲਈ ਹੋਈ ਚੋਣ


- ਡਿਪਟੀ ਕਮਿਸ਼ਨਰ ਵਲੋਂ ਮੁਬਾਰਕਬਾਦ ਦਿੰਦਿਆਂ ਕਿਹਾ! ਜ਼ਿਲ੍ਹਾ ਲੁਧਿਆਣਾ ਲਈ ਹੈ ਮਾਣ ਵਾਲੀ ਗੱਲ
- 26 ਤੋਂ 31 ਜਨਵਰੀ ਤੱਕ ਮਨਾਇਆ ਜਾ ਰਿਹਾ ਸਮਾਗਮ
ਲੁਧਿਆਣਾ - ਸੈਲਫ ਹੈਲਪ ਗਰੁੱਪਾਂ ਲਈ ਬੜੇ ਮਾਣ ਵਾਲੀ ਗੱਲ ਹੈ ਜਿਨ੍ਹਾਂ ਇੱਕ ਲੰਬੀ ਪੁਲਾਂਘ ਪੁੱਟਦਿਆਂ ਸੈਰ ਸਪਾਟਾ ਵਿਭਾਗ, ਭਾਰਤ ਸਰਕਾਰ ਵਲੋਂ ਨਵੀਂ ਦਿੱਲੀ ਵਿਖੇ 'ਭਾਰਤ ਪਰਵ' ਮੌਕੇ ਸਟਾਲ ਲਗਾਉਣ ਲਈ ਆਪਣੀ ਜਗ੍ਹਾ

ਯੁਵਕ ਸੇਵਾਵਾਂ ਵਿਭਾਗ ਵਲੋਂ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਸਮਾਗਮ ਆਯੋਜਿਤ


ਲੁਧਿਆਣਾ - ਡਾਇਰੈਕਟੋਰੇਟ ਆਫ ਯੂਥ ਸਰਵਿਸਜ਼, ਪੰਜਾਬ ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰ ਤੇ 2 ਰੋਜ਼ਾ ਯੁਵਕ ਵੀਕ/ਸਪਤਾਹ ਮਿਤੀ: 23-24 ਜਨਵਰੀ, 2023 ਨੂੰ ਸਰਕਾਰੀ ਕਾਲਜ਼,(ਲੜਕੀਆਂ), ਲੁਧਿਆਣਾ  ਵਿਖੇ ਸਹਾਇਕ ਡਾਇਰੈਕਟਰ, ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਮਨਾਇਆ ਗਿਆ। ਇਹ ਪ੍ਰੋਗਰਾਮ ਨੌਜਵਾਨਾਂ ਦੇ ਰੋਲ ਮਾਡਲ ਮੰਨੇ ਜਾਂਦੇ ਸਵਾਮੀ ਵਿਵੇਕਾਨੰਦ ਜੀ ਨੂੰ

ਕਿੱਸਾ--ਮਿਰਜ਼ਾ ਸਾਹਿਬਾ ਪੀਲੂ

ਸਲੋਕ

ਕਲਿਯੁਗ ਪਹਰਾ ਆਇਆ, ਸਭ ਵਲ ਲਗੀ ਭਾਹੁ
ਕੂੜ ਤੁਲੇ ਪੰਜ ਸੇਰੀਏ, ਸਚੁ ਮਾਸਾ ਇਕ ਕਵਾਉ
ਨੇਕੀਆਂ ਲੱਭਨ ਭਾਲੀਆਂ, ਬਦੀਆਂ ਦੇ ਦਰੀਆਉ
ਪੀਲੂ ਤੇਰਾ ਮੰਗਤਾ, ਤੂ ਸਾਹਿਬ ਗੁਨੀਆਉ ।੧।

ਉਹ ਜੁ ਦਿਸਨ ਟਾਲ੍ਹੀਆਂ, ਸਾਵੇ ਪੱਤ ਕਚੂਚ
ਬਹਿ ਬਹਿ ਗਈਆਂ ਮਜਲਸਾਂ, ਰਾਣੇ ਰਾਉ ਮਲੂਕ
ਜੋਗੀ ਆਸਣ ਛੋਡਿਆ, ਪਿਛੇ ਰਹੀ ਬਿਭੂਤਿ
ਪੀਲੂ ਚਾਰ ਕੁੰਡਾਂ ਪੈ ਰਹੀ, ਮੌਤ ਨਿਮਾਣੀ ਦੀ

ਕਾਫ਼ੀਆਂ - ਬਾਬਾ ਬੁੱਲੇ ਸ਼ਾਹ
  • ਆ ਮਿਲ ਯਾਰ ਸਾਰ ਲੈ ਮੇਰੀ

ਆ ਮਿਲ ਯਾਰ ਸਾਰ ਲੈ ਮੇਰੀ, ਮੇਰੀ ਜਾਨ ਦੁੱਖਾਂ ਨੇ ਘੇਰੀ ।
ਅੰਦਰ ਖਾਬ ਵਿਛੋੜਾ ਹੋਇਆ, ਖਬਰ ਨਾ ਪੈਂਦੀ ਤੇਰੀ ।
ਸੁੰਞੇ ਬਨ ਵਿਚ ਲੁੱਟੀ ਸਾਈਆਂ, ਸੂਰ ਪਲੰਗ ਨੇ ਘੇਰੀ ।
ਇਹ ਤਾਂ ਠੱਗ ਜਗਤ ਦੇ, ਜਿਹਾ ਲਾਵਣ ਜਾਲ ਚਫੇਰੀ ।
ਕਰਮ ਸ਼ਰ੍ਹਾ ਦੇ ਧਰਮ ਬਤਾਵਣ, ਸੰਗਲ ਪਾਵਣ ਪੈਰੀਂ ।
ਜ਼ਾਤ ਮਜ਼੍ਹਬ ਇਹ ਇਸ਼ਕ ਨਾ ਪੁੱਛਦਾ, ਇਸ਼ਕ ਸ਼ਰ੍ਹਾ ਦਾ ਵੈਰੀ ।

ਸਾਂਈ ਬੁੱਲੇ ਸ਼ਾਹ

ਬੁੱਲ੍ਹੇਸ਼ਾਹ ਪੰਜਾਬ ਦਾ ਇੱਕ ਪ੍ਰਸਿੱਧ ਸੂਫ਼ੀ ਦਰਵੇਸ਼ ਅਤੇ ਪੰਜਾਬੀ ਦਾ ਇੱਕ ਮਹਾਨ ਸੂਫ਼ੀ ਕਵੀ ਹੈ। ਉਸ ਨੇ ਪੰਜਾਬੀ ਵਿੱਚ ਬਹੁਤ ਸਾਰੀ ਕਵਿਤਾ ਦੀ ਰਚਨਾ ਕੀਤੀ, ਖ਼ਾਸ ਤੌਰ 'ਤੇ ਉਸ ਦੀਆਂ ਲਿਖੀਆਂ 'ਕਾਫ਼ੀਆਂ' ਬਹੁਤ ਪ੍ਰਸਿੱਧ ਹਨ ਤੇ ਅਕਸਰ ਸੂਫ਼ੀਆਂ ਦੀਆਂ ਮਹਿਫ਼ਲਾਂ ਵਿੱਚ ਕੱਵਾਲਾਂ ਦੁਆਰਾ ਗਾਈਆਂ ਜਾਂਦੀਆਂ ਹਨ। ਬੁੱਲ੍ਹੇਸ਼ਾਹ ਦਾ ਅਸਲੀ ਨਾਂ ਅਬਦੁੱਲਾ ਸੀ। ਉਸ ਦੇ ਪਿਤਾ ਦਾ ਨਾਂ ਸਖ਼ੀ

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸੁ਼ਰੂਆਤ


 ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ - ਵਿਧਾਇਕ ਚੌਧਰੀ ਮਦਨ ਲਾਲ ਬੱਗਾ
ਲੁਧਿਆਣਾ - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 ਅਧੀਨ ਪ੍ਰੀਤ ਵਿਹਾਰ ਵਿਖੇ ਲੰਮੇ ਸਮੇਂ ਤੋਂ ਖ਼ਸਤਾ ਹਾਲਤ ਪਈਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ

ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵਲੋਂ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ 2 ਰੋਜ਼ਾ ਸਮਾਗਮ

 

ਲੁਧਿਆਣਾ - ਡਾਇਰੈਕਟੋਰੇਟ ਆਫ ਯੂਥ ਸਰਵਿਸਜ਼, ਪੰਜਾਬ ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰ 'ਤੇ ਨੌਜਵਾਨਾਂ ਦੇ ਰੋਲ ਮਾਡਲ ਮੰਨੇ ਜਾਂਦੇ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ 2 ਰੋਜ਼ਾ ਸਮਾਗਮ ਸਥਾਨਕ ਸਰਕਾਰੀ ਕਾਲਜ, (ਲੜਕੀਆਂ) ਲੁਧਿਆਣਾ ਵਿਖੇ ਸਹਾਇਕ ਡਾਇਰੈਕਟਰ, ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ। ਸਮਾਗਮ ਮੌਕੇ ਵਧੀਕ ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਵਚਨਬੱਧ: ਚੇਤਨ ਸਿੰਘ ਜੌੜਾਮਾਜਰਾ


22 ਜ਼ਿੰਦਾ ਆਜ਼ਾਦੀ ਘੁਲਾਟੀਆਂ ਨੂੰ ਉਨਾਂ ਦੇ ਮਸਲਿਆਂ ਦੇ ਹੱਲ ਲਈ ਨਿੱਜੀ ਤੌਰ ‘ਤੇ ਮਿਲਾਂਗਾ-ਕੈਬਨਿਟ ਮੰਤਰੀ

ਕੈਬਨਿਟ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 126ਵੇਂ ਜਨਮ ਦਿਵਸ ਮੌਕੇ ‘ ਫਰੀਡਮ ਫਾਈਟਰਜ ਸਕਸੈਸਰਜ਼ ਆਰਗੇਨਾਈਜੇਸ਼ਨ ਪੰਜਾਬ ’ ਦੇ ਸਮਾਗਮ ਦੀ ਪ੍ਰਧਾਨਗੀ ਕੀਤੀ

ਲੁਧਿਆਣਾ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੋਮਵਾਰ ਨੂੰ ਕਿਹਾ ਕਿ ਮੁੱਖ ਮੰਤਰੀ

ਪੰਜ ਪੰਜਾਬੀ ਲੇਖਕਾਂ/ ਵਿਦਵਾਨਾਂ ਨੂੰ ਪੰਜਾਬੀ ਸਾਹਿਤ ਅਕਾਡਮੀ ਵੱਲੋਂ ਫੈਲੋਸ਼ਿਪ ਦੇਣਾ ਸੁਯੋਗ ਫ਼ੈਸਲਾਃ ਡਾਃ ਜੌਹਲ

 

ਲੁਧਿਆਣਾ: ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ ਦੇ ਸਾਬਕਾ ਚਾਂਸਲਰ, ਉੱਘੇ ਸਿੱਖਿਆ ਤੇ ਅਰਥ ਸ਼ਾਸਤਰੀ ਪਦਮ ਵਿਭੂਸ਼ਨ ਡਾਃ ਸ. ਸ. ਜੌਹਲ, ਪੀਏ ਯੂ ਦੇ ਸਾਬਕਾ ਵਾਈਸ ਚਾਂਸਲਰ ਡਾਃ ਕ੍ਰਿਪਾਲ ਸਿੰਘ ਔਲਖ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਪਰੋ ਵਾਈਸ ਚਾਂਸਲਰ ਪ੍ਰੋਃ ਪਿਰਥੀਪਾਲ ਸਿੰਘ ਕਪੂਰ, ਸ਼੍ਰੋਮਣੀ ਪੰਜਾਬੀ ਨਾਟਕਕਾਰ ਡਾਃ ਆਤਮਜੀਤ ਸਿੰਘ , ਜਰਨੈਲ ਸਿੰਘ