Gursharan Singh Kumar

Articles by this Author

ਮੰਜ਼ਿਲਾਂ ਹੋਰ ਵੀ ਹਨ - ਗੁਰਸ਼ਰਨ ਸਿੰਘ ਕੁਮਾਰ

ਚੰਗੀਆਂ ਕਿਤਾਬਾਂ ਚੰਗੇ ਸਮਾਜ ਦਾ ਨਿਰਮਾਣ ਕਰਦੀਆਂ ਹਨ। ਪ੍ਰੇਰਣਾਦਾਇਕ ਕੋਈ ਵਾਕ/ਲੇਖ/ਤੁਕ ਇਨਸਾਨ ਦੀ ਜ਼ਿੰਦਗੀ ਬਦਲ ਦਿੰਦੀ ਹੈ। ਅੱਜ ਦੀ ਭਰੀ ਭਰੀ ਇਸ ਦੁਨੀਆ ’ਚ ਮਨੁੱਖ ’ਕੱਲਾ-’ਕੱਲਾ ਮਹਿਸੂਸ ਕਰਦਾ ਹੈ। ਲਾਲਚ, ਝੂਠ, ਬੇਈਮਾਨੀ, ਮਾਰਾਮਾਰੀ, ਭ੍ਰਿਸ਼ਟਾਚਾਰ ਕਾਰਨ ਲੋਕਾਂ ਦੇ ਕਿਰਦਾਰ ਹੋਲ਼ੇ ਹੁੰਦੇ ਜਾ ਰਹੇ ਹਨ। ਹੱਥਲਾ ਸੰਗ੍ਰਹਿ ਕਿਰਦਾਰ ਨੂੰ ਉੱਚਾ ਕਰਨ ਤੇ ਜ਼ਿੰਦਗੀ ਨੂੰ

ਚੱਲਣਾ ਹੀ ਜਿੰਦਗੀ...

ਸਿਆਣੇ ਕਹਿੰਦੇ ਹਨ ਕਿ ਚੱਲਣਾ ਹੀ ਜਿੰਦਗੀ ਹੈ ਅਤੇ ਰੁਕਣਾ ਮੌਤ ਬਰਾਬਰ ਹੈ। ਚੱਲਦੀ ਹੋਈ ਗੱਡੀ ਹੀ ਮੁਸਾਫਿਰ ਨੂੰ ਉਸ ਦੀ ਮੰਜ਼ਿਲ ’ਤੇ ਪਹੁੰਚਾ ਸਕਦੀ ਹੈ। ਰੁਕੀ ਹੋਈ ਗੱਡੀ ਨਾ ਤਾਂ ਆਪ ਤੁਰੇਗੀ ਨਾ ਹੀ ਕਿਸੇ ਮੁਸਾਫਿਰ ਨੂੰ ਉਸ ਦੀ ਮੰਜ਼ਿਲ ਤੇ ਪਹੁੰਚਾ ਸਕੇਗੀ। ਇਸੇ ਗੱਲ ਨੂੰ ਕੁਝ ਲੋਕ ਕਹਿੰਦੇ ਹਨ ਕਿ ‘ਹਰਕਤ ਵਿੱਚ ਵਰਕਤ’ ਹੈ ਭਾਵ ਕਿ ਜੇ ਕੋਈ ਮਸ਼ੀਨ ਚੱਲਦੀ ਹੈ ਤਾਂ ਹੀ ਉਸ

ਮਾਂ ਦਾ ਵਿਆਹ


“ਹੈਲੋ”
“ਹੈਲੋ”
“ਹਾਂ ਭਈ ਕੀ ਹਾਲ ਹੈ?”
“ਠੀਕ ਹਾਂ, ਕੱਟ ਰਹੀ ਹੈ ਜ਼ਿੰਦਗੀ”
“ਇਕ ਮਹੀਨੇ ਤੋਂ ਫੋਨ ਕਿਉਂ ਨਹੀਂ ਕੀਤਾ?”
“ਕੀ ਦੱਸਾਂ ਯਾਰ ਤਬੀਅਤ ਹੀ ਠੀਕ ਨਹੀਂ ਸੀ। ਕਿਸੇ ਨਾਲ ਗੱਲ ਕਰਨ ਨੂੰ ਜੀਅ ਹੀ ਨਹੀਂ ਸੀ ਕਰਦਾ।” ਅਨਿਲ ਨੇ ਉੱਤਰ ਦਿੱਤਾ।
“ਮੈਨੂੰ ਲੱਗਦਾ ਹੈ ਤੂੰ ਇਕ ਦਿਨ ਇਸੇ ਤਰ੍ਹਾਂ ਹੀ ਮਰ ਜਾਣਾ ਹੈ। ਗਵਾਂਢੀਆਂ ਨੂੰ ਵੀ ਉਦੋਂ ਹੀ ਪਤਾ ਲੱਗਣਾ ਹੈ ਜਦੋਂ

ਮੈਂ ਨਹੀਂ ਹਾਰਾਂਗੀ

ਰਾਤ ਦੇ ਗਿਆਰਾਂ ਵੱਜੇ ਸਨ। ਅੱਜ ਅੱਤ-ਸਰਦੀ ਦੀ ਰਾਤ ਸੀ। ਸ਼ਹਿਰ ਦੇ ਸਭ ਤੋਂ ਵੱਡੇ ਨਰਸਿੰਗ ਹੋਮ ਦੇ ਓਪਰੇਸ਼ਨ ਥੀਏਟਰ ’ਚ ਇਸ ਸਮੇਂ ਕੁਲਵਿੰਦਰ ਦਾ ਵੱਡਾ ਓਪਰੇਸ਼ਨ ਚੱਲ ਰਿਹਾ ਸੀ। ਉਹ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਸੀ। ਓਪਰੇਸ਼ਨ ਥੀਏਟਰ ਦੇ ਬਾਹਰ ਉਸ ਦਾ ਪਤੀ ਗੁਣਵੰਤ ਵੇਟਿੰਗ ਰੂਮ ਵਿਚ ਇਕੱਲਾ ਬੈਠਾ ਸਹਿਮਿਆ ਜਿਹਾ ਵਾਹਿਗੁਰੂ ਵਾਹਿਗੁਰੂ ਕਰ ਰਿਹਾ ਸੀ। ਡਾਕਟਰਾਂ ਨੇ